Main News News

ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਉੱਤੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਲਗਾਏ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼- ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਆਰੋਪ ਲਗਾਇਆ ਕਿ ਇਸ ਸਰਕਾਰ ਨੇ 12 ਹਜ਼ਾਰ ਕਰੋੜ ਰੁਪਏ ਦੇ ‘ਰਾਜ ਆਫਤ ਰਾਹਤ ਫੰਡ’ ਨੂੰ ਹੜੱਪ ਲਿਆ ਹੈ। ਵੜਿੰਗ ਨੇ ਇਨ੍ਹਾਂ ਫੰਡਾਂ ਦੀ ਸਥਿਤੀ ਬਾਰੇ ਸਰਕਾਰ ਦੀ ਜਵਾਬਦੇਹੀ ਨਿਰਧਾਰਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ […]

ਗਿਆਨੀੂ ਹਰਪ੍ਰੀਤ ਸਿੰਘ Main News News

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੜ੍ਹ ਪੀੜਤਾਂ ਦੇ ਬੈਂਕ ਖਾਤਿਆਂ ਜਾਵੇ ਸਹਾਇਤਾ ਰਾਸ਼ੀ

ਅੰਮ੍ਰਿਤਸਰ/ਬਿਊਰੋ ਨਿਊਜ਼- ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਰਾਸ਼ੀ ਪੰਜਾਬ ਦੇ ਹੜ੍ਹ ਪੀੜਤਾਂ ਲਈ ਐਲਾਨੀ ਗਈ ਹੈ, ਉਹ ਬਹੁਤ ਘੱਟ ਹੈ। ਅੰਮਿ੍ਰਤਸਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੇ ਬੈਂਕ ਖਾਤਿਆਂ ਵਿਚ ਸਹਾਇਤਾ ਰਾਸ਼ੀ […]

Main News News

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲ ਜਾਣਿਆ

ਮੁਹਾਲੀ/ਬਿਊਰੋ ਨਿਊਜ਼- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਮੁਹਾਲੀ ਦੇ ਫੋਰਟਿਸ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲ ਜਾਣਿਆ ਹੈ। ਧਿਆਨ ਰਹੇ ਕਿ ਭਗਵੰਤ ਮਾਨ ਦਾ ਪਿਛਲੇ ਦਿਨਾਂ ਤੋਂ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਸੇ ਦੌਰਾਨ ਰਾਜਪਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ […]

International Main News News

ਨੇਪਾਲ ਵਿੱਚ ਫੌਜ ਦਾ ਕੰਟਰੋਲ ਦੇਸ਼ ਭਰ ’ਚ ਪਾਬੰਦੀਆਂ ਲਾਗੂ

ਨਵੀਂ ਦਿੱਲੀ/ਬਿਊਰੋ ਨਿਊਜ਼- ਨੇਪਾਲ ਵਿਚ ਸਰਕਾਰ ਵਲੋਂ ਸ਼ੋਸ਼ਲ ਮੀਡੀਆ ‘ਤੇ ਲਗਾਈ ਗਈ ਪਾਬੰਦੀ ਦੇ ਖਿਲਾਫ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ ਜਾਰੀ ਅੰਦੋਲਨ ਨੂੰ ਅੱਜ ਤੀਜਾ ਦਿਨ ਹੈ। ਹਿੰਸਕ ਪ੍ਰਦਰਸਨਾਂ ਨੂੰ ਰੋਕਣ ਲਈ ਫੌਜ ਨੇ ਪੂਰੇ ਦੇਸ਼ ਦਾ ਕੰਟਰੋਲ ਆਪਣੇ ਹੱਥਾਂ ਵਿਚ ਲੈ ਲਿਆ ਹੈ। ਇਸਦੇ ਚੱਲਦਿਆਂ ਦੇਸ਼ ਵਿਆਪੀ ਪਾਬੰਦੀਆਂ ਵੀ ਲਾਗੂ ਕਰ ਦਿੱਤੀਆਂ ਹਨ ਅਤੇ ਕਰਫਿਊ […]

Main News News

ਜੇ ਹਰਿਆਣਾ ਨੂੰ ਛੱਡਿਆ ਹੁੰਦਾ ਪਾਣੀ ਤਾਂ ਨਾ ਭਰਦੇ ਡੈਂਮ ਤੇ ਨਾਂ ਆਉਂਦੇ ਹੜ੍ਹ: ਮਨੋਜ ਤ੍ਰਿਪਾਠੀ

ਚੰਡੀਗੜ੍ਹ/ਬਿਊਰੋ ਨਿਊਜ਼- ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਦਾਅਵਾ ਕੀਤਾ ਕਿ ਬਿਆਸ ਦਰਿਆ ਵਿੱਚ 1 ਜੁਲਾਈ ਤੋਂ 5 ਸਤੰਬਰ ਤੱਕ 11.70 ਬਿਲੀਅਨ ਘਣ ਮੀਟਰ (ਬੀਸੀਐਮ) ਪਾਣੀ ਦਾ ਪ੍ਰਵਾਹ ਦਰਜ ਕੀਤਾ ਗਿਆ ਹੈ। ਜੋ ਹੁਣ ਤੱਕ ਦਾ ਸਭ ਤੋਂ ਵੱਧ ਪ੍ਰਵਾਹ ਹੈ। ਚੰਡੀਗੜ੍ਹ ਵਿੱਚ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ […]

International Main News News

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਕਿਹਾ ਕਿ ਟਰੰਪ ਭਾਰਤ ਤੇ ਚੀਨ ਨੂੰ ਧਮਕਾਉਣਾ ਬੰਦ ਕਰੇ

ਨਵੀਂ ਦਿੱਲੀ/ਬਿਊਰੋ ਨਿਊਜ਼- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਿਹਾ ਹੈ ਕਿ ਉਹ ਭਾਰਤ ਅਤੇ ਚੀਨ ਨੂੰ ਟੈਰਿਫ ਦੇ ਨਾਮ ’ਤੇ ਧਮਕਾਉਣਾ ਬੰਦ ਕਰੇ। ਪੂਤਿਨ ਨੇ ਕਿਹਾ ਹੈ ਕਿ ਭਾਰਤ ਤੇ ਚੀਨ ਟਰੰਪ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਵਲਾਦੀਮੀਰ ਪੂਤਿਨ ਨੇ ਕਿਹਾ ਕਿ ਭਾਰਤ ਅਤੇ ਚੀਨ ਦਾ […]

Main News News

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਹੋਵੇਗੀ ਸ਼ੁਰੂ

ਅੰਮ੍ਰਿਤਸਰ/ਬਿਊਰੋ ਨਿਊਜ਼- ਭਾਰੀ ਮੀਂਹ, ਬੱਦਲ ਫਟਣ ਅਤੇ ਢਿੱਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਵੱਖ-ਵੱਖ ਥਾਵਾਂ ’ਤੇ ਆਵਾਜਾਈ ਪ੍ਰਭਾਵਿਤ ਹੋਈ ਸੀ। ਜਿਸ ਕਰਕੇ ਉਤਰਾਖੰਡ ਸਰਕਾਰ ਵਲੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ 5 ਸਤੰਬਰ ਤੱਕ ਰੋਕ ਲਗਾ ਦਿੱਤੀ ਗਈ ਸੀ। ਇਹ ਯਾਤਰਾ ਹੁਣ ਮੁੜ ਸ਼ੁਰੂ ਹੋਣ ਜਾ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ […]

Main News News

ਭਾਖੜਾ ਤੇ ਰਣਜੀਤ ਸਾਗਰ ਡੈਮਾਂ ’ਚ ਪਾਣੀ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਿਆ

ਚੰਡੀਗੜ੍ਹ/ਬਿਊਰੋ ਨਿਊਜ਼- ਪਹਾੜਾਂ ’ਚ ਪੈ ਰਹੇ ਮੀਂਹ ਕਰਕੇ ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਐਨ ਨੇੜੇ ਪਹੁੰਚ ਗਿਆ ਹੈ ਅਤੇ ਇਸ ਨੂੰ ਲੈ ਕੇ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਹੈ। ਭਾਖੜਾ ਵਿਚ ਜਿੰਨਾ ਪਾਣੀ ਪਹਾੜਾਂ ’ਚੋਂ ਆ ਰਿਹਾ ਹੈ, ਓਨਾ ਪਾਣੀ ਹੀ ਸਤਲੁਜ ’ਚ ਛੱਡਿਆ ਜਾ ਰਿਹਾ ਹੈ। ਭਾਖੜਾ […]

Main News News

ਹੜ੍ਹਾਂ ਦੌਰਾਨ ਪੰਜਾਬ ਦੇ ਪਿੰਡਾਂ ਸਬੰਧੀ ਸਰਕਾਰ ਦਾ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼- ਪੰਜਾਬ ਦੇ ਬਹੁਤ ਸਾਰੇ ਪਿੰਡ ਇਸ ਵੇਲੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ’ਤੇ ਲੋਕਾਂ ਦੀ ਰਾਹਤ ਲਈ ਵੱਖ-ਵੱਖ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਹੁਣ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਹਰੇਕ ਪਿੰਡ ਵਿਚ ਗਜ਼ਟਿਡ ਅਫਸਰ ਤਾਇਨਾਤ ਕਰਨ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ […]

ਭਗਵੰਤ ਮਾਨ Main News News

ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ

ਚੰਡੀਗੜ੍ਹ/ਬਿਊਰੋ ਨਿਊਜ਼- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ ਅਤੇ ਜਿਸ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਦਾ ਬਜ਼ਾਰ ਗਰਮ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਗੁਰਦਾਸਪੁਰ ’ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਬੀਤੀ ਸ਼ਾਮ ਪੰਜਾਬ ਪਹੁੰਚੇ ਸਨ ਅਤੇ ਕੇਜਰੀਵਾਲ ਤੇ ਭਗਵੰਤ ਮਾਨ […]