ਰਾਣਾ ਬਲਾਚੌਰੀਆ
Main News News

ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਕਤਲ, ਗੈਂਗਵਾਰ ਦੀ ਭੇਟ ਚੜ੍ਹਿਆ...

ਪੰਜਾਬ ਵਿੱਚ ਮੋਹਾਲੀ ਦੇ ਸੋਹਾਣਾ ਇਲਾਕੇ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਪ੍ਰਮੋਟਰ ਅਤੇ ਕਬੱਡੀ ਖਿਡਾਰੀ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੀ...
ਸਿਡਨੀ, ਆਸਟ੍ਰੇਲੀਆ
Main News News

ਸਿਡਨੀ ’ਚ ਹੋਈ ਗੋਲੀਬਾਰੀ ਦੌਰਾਨ ਮੌਤਾਂ ਦੀ ਗਿਣਤੀ 16 ਹੋਈ

ਆਸਟਰੇਲੀਆ ਦੇ ਪੀਐਮ ਅਲਬਨੀਜ਼ ਨੇ ਇਸ ਨੂੰ ਦਹਿਸ਼ਤੀ ਕਾਰਵਾਈ ਦੱਸਿਆਸਿਡਨੀ/ਬਿਊਰੋ ਨਿਊਜ਼ਆਸਟਰੇਲੀਆ ਦੀ ਰਾਜਧਾਨੀ ਸਿਡਨੀ ਵਿਚ ਯਹੂਦੀਆਂ ਦੇ ਇਕ ਸਮਾਗਮ ’ਚ...
ਮਜ਼ਦੂਰ ਮਨਰੇਗਾ
Main News News

ਮਨਰੇਗਾ ਦੀ ਨਾਮ ਤਬਦੀਲੀ ਲਈ ਬਿੱਲ ਇਸੇ ਹਫਤੇ ਹੋਵੇਗਾ ਪੇਸ਼,ਗਾਂਧੀ...

ਨਵੀਂ ਦਿੱਲੀ/ਬਿਊਰੋ ਨਿਊਜ਼ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ’ (ਮਨਰੇਗਾ) ਨੂੰ ਰੱਦ ਕਰਨ ਅਤੇ ਇਸ...
ਚੰਡੀਗੜ੍ਹ ਵਿਦਿਆਰਥੀ
Main News News

ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਸਰਕਾਰ ਨੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵਲੋਂ ਜਾਰੀ ਕੀਤੇ ਗਏ ਨਿਰਦੇਸ਼...
ਮਨੀਸ਼ ਤਿਵਾਰੀ
Main News News

ਚੰਡੀਗੜ੍ਹ ਦੇ ਟੂਰਿਸਟ ਵਿਭਾਗ ’ਚ ਵੱਡੇ ਘੁਟਾਲੇ ਦਾ ਖਦਸ਼ਾ

ਚੰਡੀਗੜ੍ਹ/ਬਿਊੁਰੋ ਨਿਊਜ਼ਚੰਡੀਗੜ੍ਹ ਦੇ ਟੂਰਿਸਟ ਵਿਭਾਗ ਵਿਚ ਵੱਡਾ ਘਪਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਚੰਡੀਗੜ੍ਹ ਤੋਂ ਕਾਂਗਰਸ ਪਾਰਟੀ ਦੇ...
ਸ਼ਿਵਰਾਜ ਪਾਟਿਲ
Main News News

ਪੰਜਾਬ ਦੇ ਸਾਬਕਾ ਰਾਜਪਾਲ ਤੇ ਕਾਂਗਰਸ ਆਗੂ ਸ਼ਿਵਰਾਜ ਪਾਟਿਲ ਦਾ...

ਨਵੀਂ ਦਿੱਲੀ/ਬਿਊਰੋ ਨਿਊਜ਼  ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਦਾ ਅੱਜ ਸ਼ੁੱਕਰਵਾਰ ਸਵੇਰੇ ਮਹਾਰਾਸ਼ਟਰ ਦੇ ਪਿੱਤਰੀ ਕਸਬੇ...
ਕੈਪਟਨ ਅਮਰਿੰਦਰ ਸਿੰਘ
Main News News

ਕੈਪਟਨ ਅਮਰਿੰਦਰ ਸਿੰਘ ਬੋਲੇ – ਸਿੱਧੂ ਹਸਬੈਂਡ-ਵਾਈਫ ਅਨਸਟੇਬਲ

ਜਲੰਧਰ/ਬਿਊਰੋ ਨਿਊਜ਼ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਅਤੇ ਹੁਣ ਭਾਜਪਾਈ ਬਣੇ ਕੈਪਟਨ ਅਮਰਿੰਦਰ ਸਿੰਘ ਨੇ ਡਾ. ਨਵਜੋਤ ਕੌਰ ਸਿੱਧੂ ਦੇ...
ਨਵਜੋਤ ਕੌਰ ਸਿੱਧੂ
Main News News

ਪੰਜਾਬ ਕਾਂਗਰਸ ਵਿਚ ਖਿੱਚੋਤਾਣ ਜਾਰੀ, ਨਵਜੋਤ ਕੌਰ ਸਿੱਧੂ ਨੇ ਰੰਧਾਵਾ...

ਚੰਡੀਗੜ੍ਹ/ਬਿਊਰੋ ਨਿਊਜ਼ਕਾਂਗਰਸ ਪਾਰਟੀ ਵਿਚੋਂ ਮੁਅੱਤਲ ਕੀਤੀ ਜਾ ਚੁੱਕੀ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ...
ਰਾਹੁਲ ਗਾਂਧੀ
Main News News

ਰਾਹੁਲ ਗਾਂਧੀ ਸੰਸਦ ਦੇ ਇਜਲਾਸ ਦੌਰਾਨ ਵਿਦੇਸ਼ ਦੌਰੇ ’ਤੇ ਜਾਣਗੇ...

ਨਵੀਂ ਦਿੱਲੀ/ਬਿਊਰੋ ਨਿਊਜ਼ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਦੇਸ਼ ਦੌਰੇ ’ਤੇ...