Punjab University
Main News News

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਸੈਨੇਟ ਚੋਣਾਂ ਨੂੰ ਲੈ ਕੇ 25...

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ ਨੂੰ ਲੈ ਕੇ ਯੂਨੀਵਰਸਿਟੀ ਬਚਾਓ ਮੋਰਚੇ ਨੇ 25 ਨਵੰਬਰ ਤੱਕ ਅਲਟੀਮੇਟਮ ਦਿੱਤਾ ਹੈ।...
ਦਿੱਲੀ ਪੰਜਾਬ
Main News News

ਦਿੱਲੀ ਸਭ ਤੋਂ ਪ੍ਰਦੂਸ਼ਿਤ ਸ਼ਹਿਰ, ਸਾਰੇ ਸਕੂਲਾਂ ਵਿਚ ਖੇਡ ਸਮਾਗਮਾਂ...

ਨਵੀਂ ਦਿੱਲੀ/ਬਿਊਰੋ ਨਿਊਜ਼ਦਿੱਲੀ-ਐਨਸੀਆਰ ਵਿਚ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ। ਲੰਘੇ ਕੱਲ੍ਹ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ 506 ਰਿਹਾ, ਜੋ ਕਿ...
ਗੁਰੂ ਤੇਗ ਬਹਾਦਰ ਹਿੰਦ ਦੀ ਚਾਰਦ ਫਿਲਮ
Main News News

ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਫਿਲਹਾਲ ਨਹੀਂ ਹੋਵੇਗੀ ਰਿਲੀਜ਼

ਅੰਮ੍ਰਿਤਸਰ/ਬਿਊਰੋ ਨਿਊਜ਼ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਫਿਲਹਾਲ ਰਿਲੀਜ਼ ਨਹੀਂ ਹੋਵੇਗੀ।...
ਬੀਆਰ ਗਵਈ
Main News News

ਬਿੱਲਾਂ ਨੂੰ ਨਾ ਲਟਕਾਉਣ ਰਾਜਪਾਲ, ਪਰ ਸਮਾਂ ਹੱਦ ਦੀ ਰੋਕ...

ਨਵੀਂ ਦਿੱਲੀ/ਬਿਊਰੋ ਨਿਊਜ਼ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਰਾਜਪਾਲਾਂ ਕੋਲ ਸੂਬਾਈ ਅਸੈਂਬਲੀਆਂ ਵਲੋਂ...
ਸ਼੍ਰੋਮਣੀ ਕਮੇਟੀ
Main News News

ਐਸਜੀਪੀਸੀ ਦਾ ਯੂਟਿਊਬ ਚੈਨਲ ਇਕ ਹਫਤੇ ਲਈ ਮੁਅੱਤਲ

ਅੰਮਿ੍ਰਤਸਰ/ਬਿਊਰੋ ਨਿਊਜ਼  ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰਤ ਯੂਟਿਊਬ ਚੈਨਲ ਐਸਜੀਪੀਸੀ, ਸ੍ਰੀ ਅੰਮਿ੍ਰਤਸਰ ਨੂੰ ਯੂਟਿਊਬ ਨੇ ਆਪਣੀ ਨੀਤੀ ਦੀ ਉਲੰਘਣਾ...
Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ
Main News News

ਰਾਜਪਾਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼...

ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਸੱਦੇ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ...
ਹਰਮੀਤ ਸਿੰਘ ਸੰਧੂ
Main News News

ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ...

ਚੰਡੀਗੜ੍ਹ/ਬਿਊਰੋ ਨਿਊਜ਼ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਆਪਣੇ ਅਹੁਦੇ...
ਰਾਜਿੰਦਰ ਗੁਪਤਾ
Main News News

ਪੰਜਾਬ ਵਿਚ ਟਰਾਈਡੈਂਟ ਗਰੁੱਪ ਵੱਲੋਂ 2 ਹਜ਼ਾਰ ਕਰੋੜ ਰੁਪਏ ਦਾ...

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿੱਚ ਟਰਾਈਡੈਂਟ ਗਰੁੱਪ ਵੱਲੋਂ 2 ਹਜ਼ਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਇਹ ਨਿਵੇਸ਼ ਬਰਨਾਲਾ ਅਤੇ ਮੁਹਾਲੀ...
Main News News

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ’ਤੇ ਸੁਣਵਾਈ ਭਲਕੇ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਤੇ ਹਰਿਆਣਾ ਹਾਈਕੋਰਟ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ...