ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਨੂੰ ਹੋਏ 150 ਸਾਲ
ਨਵੀਂ ਦਿੱਲੀ/ਬਿਊਰੋ ਨਿਊਜ਼ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਾਲ ਭਰ ਚੱਲਣ ਵਾਲੇ ਸਮਾਰੋਹ ਦਾ ਨਵੀਂ ਦਿੱਲੀ ’ਚ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ਯਾਦਗਾਰੀ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ ਹੈ। ਇਹ ਪ੍ਰੋਗਰਾਮ ਸਾਲ ਭਰ ਚੱਲਣ ਵਾਲੇ ਦੇਸ਼ ਵਿਆਪੀ ਸਮਾਰੋਹ ਦੀ ਰਸਮੀ ਸ਼ੁਰੂਆਤ […]
