ਸੁਖਵਿੰਦਰ ਕੌਰ ਰੰਧਾਵਾ Main News News

ਸੁਖਬੀਰ ਬਾਦਲ ਨੇ 2027 ਦੀਆਂ ਚੋਣਾਂ ਲਈ ਤਰਨਤਾਰਨ ਤੋਂ ਸੁਖਵਿੰਦਰ ਕੌਰ ਨੂੰ ਹੁਣ ਤੋਂ ਹੀ ਐਲਾਨਿਆ ਉਮੀਦਵਾਰ

ਤਾਰਨਤਾਰਨ/ਬਿਊਰੋ ਨਿਊਜ਼ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਹੋਈ ਜ਼ਿਮਨੀ ਚੋਣ ਭਾਵੇਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਜਿੱਤੀ ਹੈ, ਪਰ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਸਖਤ ਟੱਕਰ ਦਿੱਤੀ ਹੈ। ਸੁਖਵਿੰਦਰ ਕੌਰ ਤਰਨਤਾਰਨ ਚੋਣ ਵਿਚ ਦੂਜੇ ਨੰਬਰ ’ਤੇ ਰਹੇ ਹਨ ਅਤੇ ਇਸ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ […]

ਤਰਨ ਤਾਰਨ ਰੋਡ ਸ਼ੋਅ ਆਮ ਆਦਮੀ ਪਾਰਟੀ Main News News

ਤਰਨ ਤਾਰਨ ‘ਚ ਆਪ ਅਤੇ ਬਿਹਾਰ ‘ਚ ਐੱਨਡੀਏ ਦੀ ਝੰਡੀ

ਚੰਡੀਗੜ੍ਹ/ਬਿਊਰੋ ਨਿਊਜ਼  ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਲੰਘੀ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪਈਆਂ ਸਨ ਅਤੇ ਅੱਜ ਇਸ ਜ਼ਿਮਨੀ ਚੋਣ ਦੇ ਨਤੀਜੇ ਵੀ ਐਲਾਨ ਦਿੱਤੇ ਗਏ ਹਨ। ਤਰਨਤਾਰਨ ਜ਼ਿਮਨੀ ਚੋਣ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਜਿੱਤ ਲਈ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਦੂਜੇ […]

ਭਾਜਪਾ Main News News

ਰਵਨੀਤ ਬਿੱਟੂ ਦਾ ਭਾਜਪਾ-ਅਕਾਲੀ ਦਲ ਗਠਜੋੜ ਨੂੰ ਲੈ ਕੇ ਵੱਡਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼  ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿਚ ਭਾਜਪਾ-ਅਕਾਲੀ ਦਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਭਾਜਪਾ ਆਗੂ ਅਤੇ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ 2027 ਵਿਚ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਨਾਲ ਕੋਈ ਚੋਣ ਸਮਝੌਤਾ ਨਹੀਂ ਕੀਤਾ ਜਾਵੇਗਾ। ਬਿੱਟੂ ਨੇ […]

ਅੰਮ੍ਰਿਤਪਾਲ ਸਿੰਘ ਬਾਠ Main News News

ਅੰਮ੍ਰਿਤਪਾਲ ਬਾਠ ਕੌਣ ਹੈ, ਜਿਸ ਦੀ ਤਰਨ ਤਾਰਨ ਚੋਣਾਂ ਵਿੱਚ ਚਰਚਾ ਹੋ ਰਹੀ ਹੈ

ਅੰਮ੍ਰਿਤਸਰ/ ਦੂਜਾ ਪੰਜਾਬ ਨਿਊਜ਼ ਅੰਮ੍ਰਿਤਪਾਲ ਸਿੰਘ ਬਾਠ ਕੌਣ ਹੈ, ਜੋ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਚੋਣ ਮੁੱਦਾ ਬਣ ਗਿਆ ਹੈ, ਜਿਸ ਦੇ ਕਾਰਨਾਮਿਆਂ ਦੀ ਚਰਚਾ ਤਰਨ ਤਾਰਨ ਦੀ ਚੋਣ ਰੈਲੀਆਂ ਅਤੇ ਰੋਡ ਸ਼ੌਅਜ਼ ਵਿੱਚ ਹੋ ਰਹੀ ਹੈ। ਨਾ ਭਾਰਤ ਵਿੱਚ ਰਹਿੰਦਾ ਹੈ, ਚੋਣ ਪ੍ਰਚਾਰ ਕਰਦਾ ਹੈ।ਇੰਡੀਅਨ ਐਕਸਪ੍ਰੈਸ ਦੇ ਪੱਤਰਕਾਰ ਕਮਲਦੀਪ ਸਿੰਘ ਬਰਾੜ ਨੇ ਇਸ ਬਾਰੇ […]

ਅਕਾਲੀ ਦਲ ਬਾਦਲ Main News News

ਸੁਖਬੀਰ ਸਿੰਘ ਬਾਦਲ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਕੀਤੀ ਬੰਦ ਕਮਰਾ ਮੀਟਿੰਗ

ਸਮਰਾਲਾ/ਬਿਊਰੋ ਨਿਊਜ਼ਲੁਧਿਆਣਾ ਜ਼ਿਲ੍ਹੇ ਦੇ ਕਸਬਾ ਸਮਰਾਲਾ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵਿਚਾਲੇ ਬੰਦ ਕਮਰਾ ਮੀਟਿੰਗ ਹੋਈ ਹੈ। ਇਸ ਮੀਟਿੰਗ ਨੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਦੱਸਿਆ ਗਿਆ ਕਿ ਸੁਖਬੀਰ ਬਾਦਲ ਅੱਜ ਸਮਰਾਲਾ ’ਚ ਕਿਸਾਨ ਆਗੂ ਰਾਜੇਵਾਲ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ […]

ਮੱਖਣ ਬਰਾੜ ਅਕਾਲੀ ਆਗੂ Main News News

ਹੜ੍ਹ ਮਾਰੇ ਖੇਤਰਾਂ ਦੇ ਟਿਊਬਵੈੱਲਾਂ ਲ਼ਈ ਫੌਰੀ ਬਿਜਲੀ ਦਾ ਪ੍ਰਬੰਧ ਕਰੇ ਸਰਕਾਰ- ਮੱਖਣ ਬਰਾੜ

ਚੰਡੀਗੜ੍ਹ/ ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਦੇ ਸੀਨੀਅਰ ਲੀਡਰ ਸਰਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਏ ਹੜ੍ਹ ਕਾਰਨ ਖੇਤਾਂ ਵਿੱਚ ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਹੁਣ ਜਦੋਂ ਖੇਤਾਂ ਵਿੱਚੋਂ ਪਾਣੀ ਤਾਂ ਸੁੱਕ ਚੁੱਕਾ ਹੈ, ਕਿਸਾਨ ਆਪਣੇ ਖੇਤਾਂ ਵਿੱਚ ਇਕੱਠੀ ਹੋਈ ਰੇਤ ਨੂੰ ਬਾਹਰ ਕਰ ਰਹੇ […]

ਗਿਆਨੀੂ ਹਰਪ੍ਰੀਤ ਸਿੰਘ Main News News

ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਅਤੇ ਕੇਂਦਰ ਸਰਕਾਰ ’ਤੇ ਲਗਾਏ ਇਲਜ਼ਾਮ

ਕਿਹਾ : ਸੂਬਾ ਸਰਕਾਰ ਦੀ ਨਲਾਇਕੀ ਕਰਕੇ ਪੰਜਾਬ ’ਚ ਹੜ੍ਹਾਂ ਨੇ ਕੀਤਾ ਨੁਕਸਾਨਚੰਡੀਗੜ੍ਹ/ਬਿਊਰੋ ਨਿਊਜ਼ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ’ਤੇ ਵੱਡੇ ਆਰੋਪ ਲਗਾਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ […]