ਕੰਚਨਪ੍ਰੀਤ ਕੌਰ Main News News

ਪੂਰੀ ਰਾਤ ਚੱਲੀ ਸੁਣਵਾਈ, ਕੰਚਨਪ੍ਰੀਤ ਕੌਰ ਰਿਹਾਅ, ਪੰਜਾਬ ਸਰਕਾਰ ਨੂੰ ਝਟਕਾ

ਤਰਨ ਤਾਰਨ / ਦੂਜਾ ਪੰਜਾਬ ਨਿਊਜ਼ ਪੰਜਾਬ ਦੇ ਤਰਨਤਾਰਨ ਜ਼ਿਮਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬਣੀ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਨੂੰ ਅੱਜ ਤੜਕੇ ਰਿਹਾਅ ਕਰ ਦਿੱਤਾ। ਤਰਨਤਾਰਨ ਅਦਾਲਤ ਵਿੱਚ ਰਾਤ 8 ਵਜੇ ਸੁਣਵਾਈ ਸ਼ੁਰੂ ਹੋਈ ਸੀ, ਜਿਸ ਤੋਂ ਬਾਅਦ ਸਵੇਰੇ 4 ਵਜੇ ਅਦਾਲਤ ਨੇ ਫ਼ੈਸਲਾ ਸੁਣਾਇਆ।ਰਿਹਾਈ ਤੋਂ ਬਾਅਦ ਕੰਚਨਪ੍ਰੀਤ ਨੇ ਕਿਹਾ, “ਮੇਰੇ […]

ਕੰਗਨਾ ਰਨੌਤ ਅਦਾਲਤ ਵਿੱਚ ਪੇਸ਼ Main News News

ਕੰਗਣਾ ਰਣੌਤ ਨੇ ਕਿਸਾਨ ਬੀਬੀ ਮਹਿੰਦਰ ਕੌਰ ਤੋਂ ਮੰਗੀ ਮੁਆਫੀ ਬਠਿੰਡਾ ਦੀ ਅਦਾਲਤ ’ਚ ਕੰਗਣਾ ਹੋਈ ਪੇਸ਼

ਬਠਿੰਡਾ/ਬਿਊਰੋ ਨਿਊਜ਼  ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਣਾ ਰਾਣੌਤ ਮਾਨਹਾਨੀ ਦੇ ਕੇਸ ਵਿਚ ਬਠਿੰਡਾ ਦੀ ਅਦਾਲਤ ਵਿਚ ਪੇਸ਼ ਹੋਈ ਹੈ। ਕੰਗਣਾ ਨੇ ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਕਿਸਾਨ ਬੀਬੀ ਮਹਿੰਦਰ ਕੌਰ ਨੂੰ ਲੈ ਕੇ ਕੀਤੇ ਗਏ ਟਵੀਟ ਸਬੰਧੀ ਅਦਾਲਤ ਵਿਚ ਜਨਤਕ ਤੌਰ ’ਤੇ ਮਾਫੀ […]