ਕੇਜਰੀਵਾਲ ਦਾ ਸੀਸ਼ ਮਹਿਲ -2 ਵਿਵਾਦ, ਭਗਵੰਤ ਮਾਨ ਦਾ ਜਵਾਬ
ਚੰਡੀਗੜ੍ਹ/ ਦੂਜਾ ਪੰਜਾਬ ਨਿਊਜ਼ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਥਿਤ ਸ਼ੀਸ਼ ਮਹਿਲ -2 ਦਾ ਵਿਵਾਦ ਗਰਮਾਇਆ ਹੋਇਆ ਹੈ। ਆਮ ਆਦਮੀ ਪਾਰਟੀ ਦੀ ਬਾਗੀ ਆਗੂ ਅਤੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਟਵੀਟ ਕਰ ਕੇ ਦਾਅਵਾ ਕੀਤਾ ਸੀ ਕਿ ਚੰਡੀਗੜ੍ਹ ਦੇ ਸੈਕਟਰ ਦੋ ਵਿੱਚ ਅਰਵਿੰਦ ਕੇਜਰੀਵਾਲ ਲਈ ਨਵਾਂ ਸ਼ੀਸ਼ ਮਹਿਲ ਬਣਾਇਆ ਗਿਆ […]

