ਬਾਦਸ਼ਾਹ Main News News

ਹਾਈਕੋਰਟ ਨੇ ‘ਬਾਦਸ਼ਾਹ’ ਦੀ ਗਿ੍ਰਫਤਾਰੀ ’ਤੇ ਲਗਾਈ ਰੋਕ

ਰੈਪਰ ਤੇ ਗਾਇਕ ਬਾਦਸ਼ਾਹ ਨੂੰ ‘ਟਟੀਹਰੀ’ ਗੀਤ ਨੂੰ ਲੈ ਕੇ ਪੈਦਾ ਹੋਏ ਵਿਵਾਦ ਵਿਚਾਲੇ ਰਾਹਤ ਮਿਲ ਗਈ ਹੈ। ਬਾਦਸ਼ਾਹ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਆਪਣੀ ਗਿ੍ਰਫਤਾਰੀ ਖਿਲਾਫ ਪਟੀਸ਼ਨ ਪਾਈ ਸੀ। ਜਿਸ ਉਤੇ ਫੈਸਲਾ ਕਰਦਿਆਂ ਹਾਈਕੋਰਟ ਨੇ ਬਾਦਸ਼ਾਹ ਦੀ ਗਿ੍ਰਫਤਾਰੀ ਉਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਰੈਪਰ ਤੇ ਗਾਇਕ ਬਾਦਸ਼ਾਹ ਖਿਲਾਫ ‘ਟਟੀਹਰੀ’ […]