ਆਨਲਾਈਨ ਹਾਜ਼ਰੀ ਟ੍ਰੈਕਿੰਗ ਸਿਸਟਮ Main News News

ਪੰਜਾਬ ਸਰਕਾਰ ਨੇ ਸਕੂਲਾਂ ’ਚ ਸ਼ੁਰੂ ਕੀਤਾ ਆਨਲਾਈਨ ਹਾਜ਼ਰੀ ਟ੍ਰੈਕਿੰਗ ਸਿਸਟਮ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਭਰ ਦੇ 18,000 ਸਰਕਾਰੀ ਸਕੂਲਾਂ ਵਿਚ ਆਨਲਾਈਨ ਹਾਜ਼ਰੀ ਟਰੈਕਿੰਗ ਸਿਸਟਮ ਲਾਗੂ ਕਰ ਦਿੱਤਾ ਹੈ। ਇਸਦੇ ਚੱਲਦਿਆਂ ਜੇਕਰ ਬੱਚੇ ਸਕੂਲ ਤੋਂ ਗੈਰ-ਹਾਜ਼ਰ ਰਹਿੰਦੇ ਹਨ ਤਾਂ ਇਹ ਮਾਪਿਆਂ ਨੂੰ ਇਕ ਸੁਨੇਹਾ ਭੇਜੇਗਾ। ਜੇਕਰ ਕੋਈ ਬੱਚਾ ਤਿੰਨ ਦਿਨਾਂ ਤੋਂ ਵੱਧ ਸਮੇਂ ਲਈ ਗੈਰ-ਹਾਜ਼ਰ ਰਹਿੰਦਾ ਹੈ, ਤਾਂ ਸਕੂਲ ਮਾਪਿਆਂ ਨੂੰ ਫੋਨ ਕਰੇਗਾ। […]