ਕਰਤਾਰ ਸਿੰਘ ਸਰਾਭਾ Main News News

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਦੇ ਪ੍ਰਾਜੈਕਟਾਂ ਦਾ ਐਲਾਨ

ਸਰਾਭਾ (ਲੁਧਿਆਣਾ)/ ਦੂਜਾ ਪੰਜਾਬ ਨਿਊਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦ ਦੇ ਜੱਦੀ ਪਿੰਡ ਸਰਾਭਾ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ।ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ […]