ਸੁਖਪਾਲ ਸਿੰਘ ਖਹਿਰਾ Main News News

ਸੁਖਪਾਲ ਖਹਿਰਾ ਖਿਲਾਫ ਵਿਧਾਨ ਸਭਾ ਵਿਚ ‘ਨਿੰਦਾ ਮਤਾ’ ਪਾਸ

ਪੰਜਾਬ ਵਿਧਾਨ ਸਭਾ ਵਿਚ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਪੇਸ਼ ਕੀਤਾ ਗਿਆ ‘ਨਿੰਦਾ ਮਤਾ’ ਭਾਰੀ ਹੰਗਾਮੇ ਅਤੇ ਬਹਿਸ ਤੋਂ ਬਾਅਦ ਪਾਸ ਕਰ ਦਿੱਤਾ ਗਿਆ। ਮਹਿਲਾਵਾਂ ਵਿਰੁੱਧ ਵਰਤੀ ਗਈ ਕਥਿਤ ਅਪਮਾਨਜਨਕ ਸ਼ਬਦਾਵਲੀ ਦੇ ਮੁੱਦੇ ’ਤੇ ਸੱਤਾ ਧਿਰ ਵਲੋਂ ਲਿਆਂਦੇ ਗਏ ਇਸ ਮਤੇ ’ਤੇ ਸਦਨ ਵਿਚ ਤਿੱਖੀ ਨੋਕ-ਝੋਕ ਵੀ ਹੋਈ। ਆਮ ਆਦਮੀ ਪਾਰਟੀ ਦੀ ਵਿਧਾਇਕਾ […]

ਅਮਰਿੰਦਰ ਸਿੰਘ ਰਾਜਾ ਵੜਿੰਗ Main News News

ਪੰਜਾਬ ਸਿਰ ਕਰਜ਼ਾ 4 ਲੱਖ ਕਰੋੜ ਰੁਪਏ ਤੋਂ ਪਾਰ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸੂਬੇ ਸਿਰ ਚੜ੍ਹੇ ਭਾਰੀ ਕਰਜ਼ੇ ਅਤੇ ਸਰਕਾਰ ਦੇ ਖਰਚਿਆਂ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਕੀਤੀ ਹੈ। ਉਨ੍ਹਾਂ ਇਕ ਟਵੀਟ ਰਾਹੀਂ ਚਿੰਤਾ ਜ਼ਾਹਰ ਕੀਤੀ ਕਿ ਪੰਜਾਬ ਸਿਰ ਕਰਜ਼ਾ 4 ਲੱਖ ਕਰੋੜ ਰੁਪਏ ਦੀ ਹੱਦ ਵੀ ਪਾਰ ਕਰ ਚੁੱਕਾ ਹੈ ਅਤੇ ਅਨੁਮਾਨ ਹੈ ਕਿ ਇਸੇ ਸਾਲ ਇਹ ਕਰਜ਼ਾ ਵਧ ਕੇ […]

ਸੁਖਪਾਲ ਸਿੰਘ ਖਹਿਰਾ Main News News

ਸੁਖਪਾਲ ਖਹਿਰਾ ਦੇ ਘਰ ’ਤੇ ਚੱਲਿਆ ‘ਆਪ’ ਦਾ ਬੁਲਡੋਜ਼ਰ

ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਰਾਮਗੜ੍ਹ ਸਥਿਤ ਘਰ ਦਾ ਇਕ ਪਾਸਾ ਪੰਜਾਬ ਸਰਕਾਰ ਦੇ ਬੁਲਡੋਜ਼ਰ ਨੇ ਢਾਹ ਦਿੱਤਾ ਹੈ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਜੇਸੀਬੀ ਮਸ਼ੀਨ ਦੇ ਅੱਗੇ ਬੈਠ ਗਏ ਅਤੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸ਼ਨ ਖਿਲਾਫ ਧਰਨਾ ਵੀ ਦਿੱਤਾ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੇ ਮੁੱਖ […]

ਕੈਪਟਨ ਅਮਰਿੰਦਰ ਸਿੰਘ Main News News

ਕੈਪਟਨ ਨੂੰ ਮੁੜ ਕਾਂਗਰਸ ’ ਚ ਸ਼ਾਮਲ ਹੋਣ ਦਾ ਸੱਦਾ

ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸੰਕੇਤ ਦਿੱਤੇ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਬਘੇਲ ਨੇ ਕਿਹਾ ਕਿ ਜੇ […]

ਰਾਹੁਲ ਗਾਂਧੀ Main News News

ਰਾਹੁਲ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਦੱਸਿਆ ‘ਥੋਕ ਆਤਮ ਸਮਰਪਣ’

ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਭਾਸ਼ਣ ਨੇ ਇਕ ਵਾਰ ਫਿਰ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਨੇ ਭਾਰਤ-ਅਮਰੀਕਾ ਅੰਤਰਿਮ ਵਪਾਰ ਸਮਝੌਤੇ ਰਾਹੀਂ ‘ਭਾਰਤ ਮਾਤਾ ਨੂੰ ਵੇਚ ਦਿੱਤਾ ਹੈ’ ਅਤੇ ਇਹ ਇਕ ‘ਥੋਕ ਆਤਮ ਸਮਰਪਣ’ ਸੀ, ਜਿਸ ਵਿਚ ਭਾਰਤ ਦੀ ਊਰਜਾ ਸੁਰੱਖਿਆ ਅਮਰੀਕਾ ਨੂੰ ਸੌਂਪ ਦਿੱਤੀ […]

ਪ੍ਰਤਾਪ ਸਿੰਘ ਬਾਜਵਾ Main News News

ਪ੍ਰਤਾਪ ਸਿੰਘ ਬਾਜਵਾ ਦਾ ਘਰ ਘੇਰਨ ਜਾਂਦੇ ਆਮ “ਆਪ” ਵਰਕਰਾਂ ’ਤੇ ਪਾਣੀ ਦੀਆਂ ਬੁਛਾਰਾਂ

ਚੰਡੀਗੜ੍ਹ ਵਿਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕਰਨ ਜਾਂਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਪੁਲਿਸ ਨੇ ਐਮ.ਐਲ.ਏ. ਹੋਸਟਲ ਦੇ ਗੇਟ ਉਤੇ ਹੀ ਵੱਡੀਆਂ ਰੋਕਾਂ ਲਗਾ ਕੇ ਰੋਕ ਦਿੱਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਪੁਲਿਸ ਦੀਆਂ ਰੋਕਾਂ […]

ਨਵਜੋਤ ਕੌਰ ਸਿੱਧੂ, Main News News

ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਚੋਂ ਕੱਢਿਆ ਬਾਹਰ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਵਿਚੋਂ ਬਾਹਰ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਹ ਵੀ ਦੱਸਣਯੋਗ ਹੈ ਕਿ ਡਾ. ਸਿੱਧੂ ਨੇ ਪਿਛਲੇ ਦਿਨੀਂ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ […]

ਚੋਣ ਕਮਿਸ਼ਨ Main News News

ਚੋਣ ਕਮਿਸ਼ਨ ਕੋਲ ਪਹੁੰਚਿਆ ਪੰਜਾਬ ’ਚ ਸਕੂਲਾਂ ਦੇ ਬਦਲੇ ਗਏ ਰੰਗ ਦਾ ਮੁੱਦਾ

ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਸਕੂਲਾਂ ਨੂੰ ਪਾਰਟੀ ਦੇ ਰੰਗ ਵਿਚ ਰੰਗੇ ਜਾਣ ਦਾ ਮੁੱਦਾ ਭਾਰਤੀ ਚੋਣ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਹੈ। ਪਰਗਟ ਸਿੰਘ ਨੇ ਸ਼ੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕੋਲ ਚੁੱਕਿਆ ਹੈ। ਪਰਗਟ […]

ਬਿੱਟੂ ਅਤੇ ਰਾਹੁਲ Main News News

ਬਿੱਟੂ ਅਤੇ ਰਾਹੁਲ ਸੰਸਦ ਦੇ ਬਾਹਰ ਹੋਏ ਆਹਮੋ-ਸਾਹਮਣੇ

ਨਵੀਂ ਦਿੱਲੀ ਵਿਚ ਚੱਲ ਰਹੇ ਬਜਟ ਇਜਲਾਸ ਦੌਰਾਨ ਸੰਸਦ ਭਵਨ ਦੇ ਬਾਹਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਨਰਿੰਦਰ ਮੋਦੀ ਸਰਕਾਰ ਵਿਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਆਹਮੋ ਸਾਹਮਣੇ ਹੋ ਗਏ। ਇਸੇ ਦੌਰਾਨ ਰਾਹੁਲ ਨੇ ਬਿੱਟੂ ਨੂੰ ਗੱਦਾਰ ਕਹਿ ਦਿੱਤਾ ਅਤੇ ਬਿੱਟੂ ਨੇ ਵੀ ਰਾਹੁਲ ਨੂੰ ਮੋੜਵਾਂ ਜਵਾਬ ਦਿੰਦਿਆਂ […]

ਮਨਵਿੰਦਰ ਸਿੰਘ ਵਿਧਾਇਕ ਆਪ Main News News

ਪੰਜਾਬ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ’ਚ ਲਿਆਂਦੇ ਬਦਲਾਅ ਖਿਲਾਫ ਮਤਾ ਪ੍ਰਵਾਨ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੰਗਾਮਿਆਂ ਭਰਪੂਰ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖਿਲਾਫ ਮਤਾ ਪ੍ਰਵਾਨ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਨਵੇਂ ਕਾਨੂੰਨ ਦੇ ਖਿਲਾਫ ਹਰ ਪੱਧਰ ’ਤੇ ਲੜਾਈ ਲੜੇਗੀ ਤਾਂ ਕਿ […]