ਇੰਗਲੈਂਡ ਦੀਆਂ 9 ਯੂਨੀਵਰਸਿਟੀਆਂ ਭਾਰਤ ਵਿਚ ਖੋਲ੍ਹਣਗੀਆਂ ਕੈਂਪਸ
ਇੰਗਲੈਂਡ ਪ੍ਰਧਾਨ ਮੰਤਰੀ ਕੀਅਰ ਸਟਾਰਮਰ ਅਤੇ ਪੀਐਮ ਨਰਿੰਦਰ ਮੋਦੀ ਦੀ ਬੈਠਕ ਦੌਰਾਨ ਵਪਾਰਕ ਸਮਝੌਤਾਮੁੰਬਈ/ਬਿਊਰੋ ਨਿਊਜ਼ ਬਿ੍ਰਟੇਨ ਦੀਆਂ 9 ਯੂਨੀਵਰਸਿਟੀਆਂ ਭਾਰਤ ਵਿਚ ਕੈਂਪਸ ਖੋਲ੍ਹਣਗੀਆਂ। ਇੰਗਲੈਂਡ ਪ੍ਰਧਾਨ ਮੰਤਰੀ ਕੀਅਰ ਸਟਾਰਮਰ ਨੇ ਮੁੰਬਈ ਵਿਚ ਇਹ ਐਲਾਨ ਕੀਤਾ ਹੈ। ਸਟਾਰਮਰ ਅਤੇ ਪੀਐਮ ਮੋਦੀ ਨੇ ਅੱਜ ਵੀਰਵਾਰ ਸਵੇਰੇ ਗੱਲਬਾਤ ਦੌਰਾਨ ਵਪਾਰਕ ਸਮਝੌਤੇ ’ਤੇ ਦਸਤਖਤ ਕੀਤੇ। ਇਸ ਤੋਂ ਬਾਅਦ ਪੀਐਮ […]
