ਕੁਲਦੀਪ ਸਿੰਘ ਗੜਗੱਜ Main News News

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਏ.ਆਈ. ਦੀ ਦੁਰਵਰਤੋਂ ’ਤੇ ਜਤਾਈ ਚਿੰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲਿਆਂ ਉੱਤੇ ਚਿੰਤਾ ਪ੍ਰਗਟ ਕੀਤੀ ਹੈ। ਜਥੇਦਾਰ ਨੇ  ਸਿੱਖ ਕੌਮ ਅਤੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕੌਮ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਜਦੋਂ ਵੀ ਏ.ਆਈ. […]

ਕੁਲਦੀਪ ਸਿੰਘ ਗੜਗੱਜ Main News News

ਵਿਰਸਾ ਸਿੰਘ ਵਲਟੋਹਾ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸਣੇ ਪੰਜ ਵਿਅਕਤੀਆਂ ਨੂੰ ਲਾਈ ਤਨਖ਼ਾਹ

ਅੰਮ੍ਰਿਤਸਰ/ਬਿਊਰੋ ਨਿਊਜ਼    ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਹੈ। ਇਸ ਇਕੱਤਰਤਾ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਕਰਮਜੀਤ ਸਿੰਘ, ਭਾਸ਼ਾ […]

ਕੁਲਦੀਪ ਸਿੰਘ ਗੜਗੱਜ Main News News

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਦਿੱਤੇ ਪਾਸਪੋਰਟ

ਅੰਮ੍ਰਿਤਸਰ /ਬਿਊਰੋ ਨਿਊਜ਼ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਸਪੋਰਟ ਦੇ ਦਿੱਤੇ ਹਨ। ਇਸ ਮੌਕੇ ਸਿੱਖ ਸ਼ਰਧਾਲੂਆਂ ਵਿਚ ਕਾਫੀ ਉਤਸ਼ਾਹ ਦੇਖਿਆ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ […]

ਜਥੇਦਾਰ ਕੁਲਦੀਪ ਸਿੰਘ ਗੜਗੱਜ Main News News

ਜਥੇਦਾਰ ਗੜਗੱਜ ਦੇ ਸਨਮਾਨ ਵਿੱਚ ਅਨੰਦਪੁਰ ਸਾਹਿਬ ਵਿੱਚ ਜੁੜੀਆਂ ਪੰਥਕ ਜਥੇਬੰਦੀਆਂ

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ, ਦੂਜਾ ਪੰਜਾਬ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਸਨਮਾਨ ਕੀਤਾ ਗਿਆ। ਇਸ ਸਮਾਗਮ ਸਮੇਂ […]

ਕੁਲਦੀਪ ਸਿੰਘ ਗੜਗੱਜ Main News News

ਅਨੰਦਪੁਰ ਚ 25 ਅਕਤੂਬਰ ਦੇ ਪੰਥਕ ਇਕੱਠ ਦੇ ਮਾਅਨੇ

ਚੰਡੀਗੜ੍ਹ/ ਦੂਜਾ ਪੰਜਾਬ ਬਿਊਰੋ ਮਾਰਚ 2025 ਵਿੱਚ ਜਦੋਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀ ਛੁੱਟੀ ਤਾਂ ਪੰਥਕ ਹਲਕਿਆਂ ਵਿੱਚ ਕਾਫੀ ਹਲਚਲ ਮੱਚੀ ਸੀ। ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ […]

ਗਿਆਨੀ ਕੁਲਦੀਪ ਸਿੰਘ ਗੜਗੱਜ Main News News

ਬੰਦੀ ਸਿੰਘਾਂ ਦੀ ਰਿਹਾਈ ਅਤੇ ਆਮਲੀ ਸਿੱਖ ਭਾਈਚਾਰੇ ਨੂੰ ਅਕਾਲ ਤਖ਼ਤ ਤੋਂ ਕੀ ਕਿਹਾ ਗਿਆ

ਅੰਮ੍ਰਿਤਸਰ/ ਦੂਜਾ ਪੰਜਾਬ ‘‘ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਬੰਦੀ ਸਿੰਘਾਂ ਬਾਰੇ ਕੇਂਦਰ ਵਲੋਂ ਜਾਰੀ ਕਿਹਾ ਗਿਆ ਨੋਟੀਫਿਕੇਸ਼ਨ ਫੌਰੀ ਲਾਗੂ ਕਰੇ।’’ ਇਹ ਸ਼ਬਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹਨ। ਜਥੇਦਾਰ ਨੇ ਕਿਹਾ, ‘‘ਸਿੱਖ ਕੌਮ ਦੀ ਨਿਆਰੀ ਹੋਂਦ ਦੇ […]

ਕੁਲਦੀਪ ਸਿੰਘ ਗੜਗੱੜ English News

Jathedar Gargajj lays foundation stone for new Gurdwara Sahib building at Kamirpura village, Amritsar

Sri Amritsar/ Dooja Punjab The Officiating Jathedar of Sri Akal Takht Sahib, Giani Kuldip Singh Gargajj, today laid the foundation stone for the new building of Gurdwara Sahib at Kamirpura village, located in the Ajnala border area of Amritsar district. The earlier building of the shrine was damaged during the recent floods. The reconstruction service […]