ਕ੍ਰਿਕਟ ਮੈਚ Main News News

ਬੰਗਲਾਦੇਸ਼ ਨੂੰ ਭਾਰਤ ਵਿਚ ਹੀ ਖੇਡਣੇ ਹੋਣਗੇ ਕ੍ਰਿਕਟ ਵਿਸ਼ਵ ਕੱਪ ਦੇ ਸਾਰੇ ਮੈਚ

ਨਵੀਂ ਦਿੱਲੀ/ਬਿਊਰੋ ਨਿਊਜ਼ਅੰਤਰਰਾਸ਼ਟਰੀ ਕ੍ਰਿਕਟ ਕਾਊਂਸਲ (ਆਈਸੀਸੀ) ਨੇ ਬੰਗਲਾਦੇਸ਼ ਕ੍ਰਿਕਟ ਬੋਰਡ ਦੀ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਸਥਾਨ ਨੂੰ ਤਬਦੀਲ ਕਰਨ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਹੈ। ਆਈਸੀਸੀ ਨੇ ਸਪੱਸ਼ਟ ਕੀਤਾ ਹੈ ਕਿ ਬੰਗਲਾਦੇਸ਼ ਨੂੰ ਆਪਣੇ ਸਾਰੇ ਲੀਗ ਮੈਚ ਭਾਰਤ ਵਿਚ ਹੀ ਖੇਡਣੇ ਹੋਣਗੇ, ਨਹੀਂ ਤਾਂ ਬੰਗਲਾਦੇਸ਼ ਆਪਣੇ ਅੰਕ ਗੁਆ ਦੇਵੇਗਾ। ਕ੍ਰਿਕਟ ਖਿਡਾਰੀ ਮੁਸਤਾਫਿਜੁਰ ਰਹਿਮਾਨ […]

ਭਗਵੰਤ ਸਿੰਘ ਮਾਨ Main News News

ਸੀਐਮ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨਾਲ ਕੀਤੀ ਗੱਲਬਾਤ

ਚੰਡੀਗੜ੍ਹ/ਬਿਊਰੋ ਨਿਊਜ਼ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਪਹਿਲੀ ਵਾਰ ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਮੁੰਬਈ ਵਿਚ ਖੇਡੇ ਗਏ ਫਾਈਨਲ ਮੈਚ ਵਿਚ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਦੀ ਟੀਮ ਨੂੰ ਹਰਾ ਕੇ ਟਰਾਫੀ ਆਪਣੇ ਨਾਮ ਕੀਤੀ। ਭਾਰਤ ਦੀਆਂ ਧੀਆਂ ਦੀ ਇਸ ਇਤਿਹਾਸਕ ਜਿੱਤ ਦੀ ਹਰ ਕੋਈ ਵਧਾਈ […]

ਹਰਮਨਪ੍ਰੀਤ ਕੌਰ Main News News

ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕੀ ਬੋਲੀ ਹਰਮਨਪ੍ਰੀਤ ਕੌਰ

ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਐਤਵਾਰ ਨੂੰ ਖਿਤਾਬੀ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈਸੀਸੀ ਵਿਸ਼ਵ ਕੱਪ ਟਰਾਫੀ ਜਿੱਤ ਕੇ ਇਤਿਹਾਸ ਰਚਣ ਮਗਰੋਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਟੀਮ ਦੀ ਹਰੇਕ ਮੈਂਬਰ ਨੂੰ ਜਾਂਦਾ ਹੈ। ਹਰਮਨਪ੍ਰੀਤ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਦੱਖਣੀ ਅਫਰ਼ੀਕਾ ਨੂੰ 52 ਦੌੜਾਂ ਨਾਲ ਹਰਾ ਕੇ […]