ਟਰੰਪ ਦਾ ਮੁੜ ਦਾਅਵਾ- ਕਿਹਾ, ਸਾਲ ਦੇ ਅਖੀਰ ਤੱਕ ਰੂਸੀ ਤੇਲ ਖਰੀਦਣਾ ਬੰਦ ਕਰ ਦੇਵੇਗਾ ਭਾਰਤ
ਚੀਨ ਨੂੰ ਵੀ ਅਜਿਹਾ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕਰਨਗੇ ਟਰੰਪਵਾਸ਼ਿੰਗਟਨ/ਬਿਊਰੋ ਨਿਊਜ਼ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਦਾਅਵਾ ਫਿਰ ਦੁਹਰਾਇਆ ਹੈ। ਟਰੰਪ ਨੇ ਕਿਹਾ ਕਿ ਭਾਰਤ ਨੇ ਰੂਸ ਤੋਂ ਤੇਲ ਖਰੀਦਣਾ ਬੰਦ ਕਰਨ ’ਤੇ ਸਹਿਮਤੀ ਪ੍ਰਗਟਾਈ ਹੈ ਅਤੇ ਉਹ ਇਸ ਸਾਲ ਅਖੀਰ ਤੱਕ ਰੂਸ ਕੋਲੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ। ਇਸਦੇ ਨਾਲ ਹੀ ਟਰੰਪ ਨੇ […]
