ਪੰਜਾਬ ਭਾਜਪਾ Main News News

ਗੁਰੂ ਤੇਗ ਬਹਾਦੁਰ ਜੀ ਦੀ 350ਵੀਂ ਸ਼ਹਾਦਤ ਵਰ੍ਹੇਗੰਢ ’ਤੇ ਭਾਜਪਾ ਪੰਜਾਬ ਵੱਲੋਂ ਵਿਸ਼ਾਲ ਕੀਰਤਨ ਦਰਬਾਰ ਦਾ ਆਯੋਜਨ

ਚੰਡੀਗੜ੍ਹ / ਸ਼੍ਰੀ ਆਨੰਦਪੁਰ ਸਾਹਿਬ, 19 ਨਵੰਬਰਮਾਨਵਤਾ ਅਤੇ ਧਰਮ ਦੀ ਆਜ਼ਾਦੀ ਲਈ ਆਪਣਾ ਸੀਸ ਨਿਊਛਾਵਰ ਕਰਨ ਵਾਲੇ ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਭਵਿੱਖ-ਭਰਪੂਰ ਧਾਰਮਿਕ ਪ੍ਰੋਗਰਾਮਾਂ ਦੀ ਲੜੀ ਦੀ ਸ਼ੁਰੂਆਤ ਕਰਦਿਆਂ, ਬੁਧਵਾਰ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ […]

ਮਾਲਵਿੰਦਰ ਸਿੰਘ ਕੰਗ Main News News

ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ‘ਤੇ ਪੀਯੂ ‘ਚ ਸੈਮੀਨਾਰ ਰੋਕਣਾ ਬੇਹੱਦ ਮੰਦਭਾਗਾ

ਚੰਡੀਗੜ੍ਹ, 26 ਅਕਤੂਬਰ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਜਨਰਲ ਸਕੱਤਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਰੱਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਫੈਸਲੇ […]

ਅਰਵਿੰਦ ਕੇਜਰੀਵਾਲ , ਭਗਵੰਤ ਮਾਨ Main News News

ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਏ ਕੀਰਤਨ ਦਰਬਾਰ

ਵੀਂ ਦਿੱਲੀ/ਚੰਡੀਗੜ੍ਹ, 25 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ ਸਜਾਏ ਗਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋ ਕੇ ਰੂਹਾਨੀ […]

ਕੁਲਦੀਪ ਸਿੰਘ ਗੜਗੱਜ Main News News

ਅਨੰਦਪੁਰ ਚ 25 ਅਕਤੂਬਰ ਦੇ ਪੰਥਕ ਇਕੱਠ ਦੇ ਮਾਅਨੇ

ਚੰਡੀਗੜ੍ਹ/ ਦੂਜਾ ਪੰਜਾਬ ਬਿਊਰੋ ਮਾਰਚ 2025 ਵਿੱਚ ਜਦੋਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀ ਛੁੱਟੀ ਤਾਂ ਪੰਥਕ ਹਲਕਿਆਂ ਵਿੱਚ ਕਾਫੀ ਹਲਚਲ ਮੱਚੀ ਸੀ। ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ […]