ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ
ਚੰਡੀਗੜ੍ਹ / ਦੂਜਾ ਪੰਜਾਬ ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ 962 ਅੱਤਵਾਦੀ/ਅਪਰਾਧਕ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 2536 ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ […]


