ਤਰਨ ਤਾਰਨ ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਪਈਆਂ ਵੋਟਾਂ
ਡੀਗੜ੍ਹ/ਬਿਊਰੋ ਨਿਊਜ਼ ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਅੱਜ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਨਤੀਜਾ 14 ਨਵੰਬਰ ਐਲਾਨਿਆ ਜਾਵੇਗਾ। ਤਰਨਤਾਰਨ ਜ਼ਿਮਨੀ ਚੋਣ ਲਈ ਮੁੱਖ ਚੋਣ ਮੁਕਾਬਲਾ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ, ਵਾਰਿਸ ਪੰਜਾਬ ਦੇ ਅਤੇ ਭਾਜਪਾ ਵਿਚਾਲੇ ਹੋਵੇਗਾ। ਇਸੇ ਤਰ੍ਹਾਂ ਬਿਹਾਰ ਵਿਚ ਵੀ […]
