ਹਰਚਰਨ ਸਿੰਘ ਰੋਡੇ Main News News

ਜਰਨੈਲ ਸਿੰਘ ਭਿੰਡਰਾਵਾਲਿਆਂ ਦੇ ਭਰਾ ਕੈਪਟਨ ਹਰਚਰਨ ਰੋਡੇ ਦਾ ਦੇਹਾਂਤ

ਅੰਮ੍ਰਿਤਸਰ, 1 ਨਵੰਬਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਮਦਮੀ ਟਕਸਾਲ ਦੇ 14ਵੇਂ ਮੁਖੀ, ਕੌਮੀ ਸ਼ਹੀਦ ਤੇ 20ਵੀਂ ਸਦੀ ਦੇ ਮਹਾਨ ਸਿੱਖ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦੇ ਅਕਾਲ ਚਲਾਣੇ ’ਤੇ ਗਹਿਰੀ ਸੰਵੇਦਨਾ […]