ਵਿਰਸਾ ਸਿੰਘ ਵਲਟੋਹਾ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸਣੇ ਪੰਜ ਵਿਅਕਤੀਆਂ ਨੂੰ ਲਾਈ ਤਨਖ਼ਾਹ
ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਹੈ। ਇਸ ਇਕੱਤਰਤਾ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਕਰਮਜੀਤ ਸਿੰਘ, ਭਾਸ਼ਾ […]
