ਜੱਗੂ ਭਗਵਾਨਪੁਰੀਆ ਖੋਲ੍ਹੇਗਾ ਸਿੱਧੂ ਮੂਸੇਵਾਲਾ ਕਤਲ ਕੇਸ ਦੀਆਂ ਨਵੀਆਂ ਪਰਤਾਂ
ਚੰਡੀਗੜ੍ਹ/ ਖੁਸ਼ਹਾਲ ਲਾਲੀ ਗੈਂਗਸਟਰ ਜੱਗੂ ਭਗਵਾਨਪੁਰੀਆ ਪੰਜਾਬ ਵਿੱਚ ਹੈ। ਪੰਜਾਬ ਪੁਲਿਸ ਉਸ ਨੂੰ ਕਤਲ ਦੇ ਮਾਮਲੇ ਵਿੱਚ ਅਦਾਲਤੀ ਪੇਸ਼ੀ ਲਈ ਡਿਬਰੂਗੜ੍ਹ ਜੇਲ੍ਹ ਤੋਂ ਬਾਇ-ਏਅਰ ਅੰਮ੍ਰਿਤਸਰ ਲਿਆਈ। ਇਸ ਵੇਲੇ ਉਹ ਬਟਾਲਾ ਪੁਲਿਸ ਦੀ ਹਿਰਾਸਤ ਵਿੱਚ ਹੈ। ਪੰਜਾਬ ਪੁਲਿਸ ਮੁਤਾਬਕ ਉਸ ਨੂੰ ਬਟਾਲਾ ਵਿੱਚ ਹੋਏ ਇੱਕ ਕਤਲ ਕੇਸ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ […]
