ਕੈਲੀਫੋਰਨੀਆ ’ਚ ਡਰਾਈਵਿੰਗ ਲਾਇਸੈਂਸ ਰੱਦ ਕਰਨ ਦੀ ਯੋਜਨਾ ਵਿਰੁੱਧ ਪਰਵਾਸੀ ਟਰੱਕ ਡਰਾਈਵਰਾਂ ਨੇ ਕੀਤਾ ਕੇਸ
ਕੈਲੀਫੋਰਨੀਆ/ਬਿਊਰੋ ਨਿਊਜ਼ ਪਰਵਾਸੀ ਟਰੱਕ ਡਰਾਈਵਰਾਂ ਦੇ ਇਕ ਸਮੂਹ ਨੇ ਅਮਰੀਕਾ ਵਿਚ ਕੈਲੀਫੋਰਨੀਆ ਦੇ ਮੋਟਰ ਵਾਹਨ ਵਿਭਾਗ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਕੇਸ ਰਾਹੀਂ ਇਲਜ਼ਾਮ ਲਗਾਇਆ ਗਿਆ ਹੈ ਕਿ ਸੂਬੇ ਦੇ ਹਜ਼ਾਰਾਂ ਕਾਮਿਆਂ ਦੇ ਅਧਿਕਾਰਾਂ ਦੀ ਉਲੰਘਣਾ ਹੋਈ ਹੈ। ਕੈਲੀਫੋਰਨੀਆ ਦੇ ਅਧਿਕਾਰੀਆਂ ਨੇ ਪਿਛਲੇ ਮਹੀਨੇ ਦੱਸਿਆ ਸੀ ਕਿ ਸੂਬੇ ਦੇ ਕਰੀਬ 17 ਹਜ਼ਾਰ ਟਰੱਕ ਡਰਾਈਵਰਾਂ […]
