ਪੰਜਾਬ ਭਰ ’ਚ ਸੰਘਣੀ ਧੁੰਦ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ, ਚੰਡੀਗੜ੍ਹ ਅਤੇ ਨੇੜਲੇ ਇਲਾਕਿਆਂ ਵਿਚ ਪੈ ਰਹੀ ਸੰਘਣੀ ਧੁੰਦ ਨੇ ਆਮ ਜਨ-ਜੀਵਨ ਪ੍ਰਭਾਵਿਤ ਕੀਤਾ ਹੈ ਅਤੇ ਠੰਡ ਨੇ ਵੀ ਜ਼ੋਰ ਫੜ ਲਿਆ ਹੈ। ਇਸ ਸੰਘਣੀ ਧੁੰਦ ਨਾਲ ਜਿੱਥੇ ਸੜਕੀ ਆਵਾਜਾਈ ਪ੍ਰਭਾਵਿਤ ਹੋਈ, ਉਥੇ ਹਵਾਈ ਉਡਾਣਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ। ਪੰਜਾਬ ਵਿਚ ਕਈ ਥਾਵਾਂ ’ਤੇ ਧੁੰਦ ਕਾਰਨ ਗੱਡੀਆਂ ਦੇ ਆਪਸ ਵਿਚ ਭਿੜਨ […]
