ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਨੇ ਭਾਰਤ ਨੂੰ 30 ਦਿਨਾਂ ਦੀ ਦਿੱਤੀ ਛੋਟ
ਇਰਾਨ ਨਾਲ ਵਧਦੇ ਟਕਰਾਅ ਦੇ ਮੱਦੇਨਜ਼ਰ, ਅਮਰੀਕਾ ਨੇ ਭਾਰਤੀ ਰਿਫਾਇਨਰੀਆਂ ਨੂੰ ਰੂਸੀ ਤੇਲ ਖਰੀਦਣ ਲਈ 30 ਦਿਨਾਂ ਦੀ ਆਰਜ਼ੀ ਛੋਟ ਦੇਣ ਦਾ ਐਲਾਨ ਕੀਤਾ ਹੈ। ਅਮਰੀਕੀ ਖਜ਼ਾਨਾ ਮੰਤਰੀ ਸਕੌਟ ਬੇਸੈਂਟ ਨੇ ਦੱਸਿਆ ਕਿ ਰਾਸ਼ਟਰਪਤੀ ਡੋਨਲਡ ਟਰੰਪ ਦੇ ਊਰਜਾ ਏਜੰਡੇ ਕਾਰਨ ਤੇਲ ਉਤਪਾਦਨ ਰਿਕਾਰਡ ਪੱਧਰ ’ਤੇ ਹੈ, ਪਰ ਗਲੋਬਲ ਮਾਰਕੀਟ ਵਿੱਚ ਤੇਲ ਦੀ ਸਪਲਾਈ ਨੂੰ ਨਿਰੰਤਰ […]

