ਦੇਸ ਰਾਜ ਸੈਣੀ ਮਾਜਰਾ, ਰੋਪੜ Main News News

ਪੰਜਾਬ ਵਿੱਚ ‘ਆਪ’ ਦਾ ਕਲੀਨ ਸਵੀਪ! ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਦਰਜ ਕੀਤੀ ਹੂੰਝਾ ਫੇਰੂ ਜਿੱਤ

ਚੰਡੀਗੜ੍ਹ /ਦੂਜਾ ਪੰਜਾਬ ਨਿਊਜ਼ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਪਾਰਟੀ ਨੂੰ ਵੱਡਾ ਫਤਵਾ ਦੇਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਨਤੀਜੇ ਨੂੰ ‘ਆਪ’ ਸਰਕਾਰ ਦੇ ਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਦਾ ਸਪੱਸ਼ਟ ਸਮਰਥਨ ਦੱਸਿਆ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ […]