ਅੰਮ੍ਰਿਤਸਰ ਏਅਰਪੋਰਟ general News

ਅੰਮ੍ਰਿਤਸਰ ਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 93 ਲੱਖ 96 ਹਜ਼ਾਰ ਦੇ ਗਹਿਣੇ ਬਰਾਮਦ

ਅੰਮ੍ਰਿਤਸਰ/ਬਿਊਰੋ ਨਿਊਜ਼ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਵੱਖ-ਵੱਖ ਯਾਤਰੀਆਂ ਕੋਲੋਂ 800 ਗ੍ਰਾਮ ਤੋਂ ਵੱਧ ਸੋਨੇ ਦੇ ਜ਼ੇਵਰਾਤ ਬਰਾਮਦ ਕੀਤੇ ਹਨ। ਲੁਕਾ ਕੇ ਲਿਆਂਦੇ ਗਏ ਇਨ੍ਹਾਂ ਜ਼ੇਵਰਾਂ ਦੀ ਬਾਜ਼ਾਰ ਵਿੱਚ ਕੀਮਤ 94 ਲੱਖ ਰੁਪਏ ਦੇ ਕਰੀਬ ਦੱਸੀ ਗਈ ਹੈ। ਦੋਵੇਂ ਯਾਤਰੀ ਦੁਬਈ ਤੋਂ ਅੰਮਿ੍ਰਤਸਰ ਦੀ ਯਾਤਰਾ ਦੌਰਾਨ ਆਪਣੇ ਕਾਰਗੋ ਟਰਾਊਜ਼ਰ ਦੀਆਂ ਜੇਬਾਂ ਵਿੱਚ ਵਿਦੇਸ਼ ਤੋਂ […]