ਭਾਰਤ-ਅਮਰੀਕਾ ਟਰੇਡ ਡੀਲ Main News News

ਭਾਰਤ-ਅਮਰੀਕਾ ਟਰੇਡ ਡੀਲ ਵਿਚ ਭਾਰਤ ਨੂੰ ਹੋਰ ਰਾਹਤ

ਅਮਰੀਕਾ ਨੇ ਭਾਰਤ ਦੇ ਨਾਲ ਹੋਈ ਹਾਲੀਆ ਟਰੇਡ ਡੀਲ ’ਤੇ ਜਾਰੀ ਆਪਣੀ ਫੈਕਟ ਸ਼ੀਟ ਵਿਚ ਕਈ ਵੱਡੇ ਬਦਲਾਅ ਕੀਤੇ ਹਨ। ਪਹਿਲਾਂ ਜਿਨ੍ਹਾਂ ਗੱਲਾਂ ਦਾ ਸਾਫ ਜ਼ਿਕਰ ਸੀ, ਹੁਣ ਉਨ੍ਹਾਂ ਨੂੰ ਜਾਂ ਤਾਂ ਹਟਾ ਦਿੱਤਾ ਗਿਆ ਹੈ ਜਾਂ ਉਨ੍ਹਾਂ ਦੀ ਭਾਸ਼ਾ ਬਦਲੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਦੋਵਾਂ ਦੇਸ਼ਾਂ ਨੇ ਟਰੇਡ ਡੀਲ ਦਾ ਐਲਾਨ […]

ਰਾਹੁਲ ਗਾਂਧੀ Main News News

ਰਾਹੁਲ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਦੱਸਿਆ ‘ਥੋਕ ਆਤਮ ਸਮਰਪਣ’

ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਭਾਸ਼ਣ ਨੇ ਇਕ ਵਾਰ ਫਿਰ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਨੇ ਭਾਰਤ-ਅਮਰੀਕਾ ਅੰਤਰਿਮ ਵਪਾਰ ਸਮਝੌਤੇ ਰਾਹੀਂ ‘ਭਾਰਤ ਮਾਤਾ ਨੂੰ ਵੇਚ ਦਿੱਤਾ ਹੈ’ ਅਤੇ ਇਹ ਇਕ ‘ਥੋਕ ਆਤਮ ਸਮਰਪਣ’ ਸੀ, ਜਿਸ ਵਿਚ ਭਾਰਤ ਦੀ ਊਰਜਾ ਸੁਰੱਖਿਆ ਅਮਰੀਕਾ ਨੂੰ ਸੌਂਪ ਦਿੱਤੀ […]

ਸੰਸਦ Main News News

ਰਾਜਾ ਵੜਿੰਗ ਅਤੇ ਗੁਰਜੀਤ ਔਜਲਾ ਸਣੇ 8 ਕਾਂਗਰਸੀ ਸੰਸਦ ਮੈਂਬਰ ਸਸਪੈਂਡ

ਲੋਕ ਸਭਾ ਦੀ ਕਾਰਵਾਈ ਅੱਜ ਵੀ ਹੰਗਾਮਿਆਂ ਭਰਪੂਰ ਹੀ ਰਹੀ ਹੈ ਅਤੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਅੱਜ ਸਵੇਰੇੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ਵਿਚ ਬਹਿਸਬਾਜ਼ੀ ਹੋਈ, ਜਿਸ ਕਾਰਨ ਕਾਰਵਾਈ ਨੂੰ ਕਈ ਵਾਰ ਮੁਲਤਵੀ ਕਰਨਾ ਪਿਆ। ਅਸਲ ਵਿਚ ਮਾਹੌਲ ਉਸ ਸਮੇਂ ਗਰਮਾ […]

ਯੂਜੀਸੀ Main News News

ਯੂਜੀਸੀ ਦੇ ਨਵੇਂ ਨਿਯਮਾਂ ‘ਤੇ ਸੁਪਰੀਮ ਕੋਰਟ ਵਲੋਂ ਰੋਕ

ਭਾਰਤ ਦੀ ਸੁਪਰੀਮ ਕੋਰਟ ਨੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਦੇ ਨਵੇਂ ਨਿਯਮਾਂ ’ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਨਿਯਮਾਂ ਦੀ ਦੁਰਵਰਤੋਂ ਹੋ ਸਕਦੀ ਹੈ, ਇਸ ਕਰਕੇ ਕੇਂਦਰ ਸਰਕਾਰ ਇਨ੍ਹਾਂ ਨਿਯਮਾਂ ਦਾ ਨਵੇਂ ਸਿਰੇ ਤੋਂ ਖਾਕਾ ਤਿਆਰ ਕਰੇ। ਸੁਪਰੀਮ ਕੋਰਟ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਖਿਲਾਫ ਦਾਇਰ ਕਈ ਪਟੀਸ਼ਨਾਂ […]

ਗੁਰੂ ਰਵਿਦਾਸ ਜੀ Main News News

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਜਟ ਇਕ ਦਿਨ ਲਈ ਮੁਲਤਵੀ ਕਰਨ ਦੀ ਮੰਗ

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 1 ਫਰਵਰੀ ਦਿਨ ਐਤਵਾਰ ਨੂੰ ਹੈ ਅਤੇ ਇਸੇ ਦਿਨ ਹੀ ਕੇਂਦਰ ਦੀ ਸਰਕਾਰ ਵਲੋਂ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ […]

ਰਾਹੁਲ ਗਾਂਧੀ Main News News

ਰਾਹੁਲ ਗਾਂਧੀ ਨੇ ਜਰਮਨੀ ਜਾ ਕੇ ਵੀ ਨਰਿੰਦਰ ਮੋਦੀ ਸਰਕਾਰ ਨੂੰ ਘੇਰਿਆ

ਨਵੀਂ ਦਿੱਲੀ/ਬਿਊਰੋ ਨਿਊਜ਼ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਜਰਮਨੀ ਜਾ ਕੇ ਵੀ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੂੰ ਘੇਰਿਆ ਹੈ। ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਭਾਰਤੀ ਚੋਣ ਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਭਾਰਤ ਵਿਚ ਲੋਕਤੰਤਰ ’ਤੇ ਯੋਜਨਾਬੱਧ ਤਰੀਕੇ ਨਾਲ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ […]

ਸੋਨੀਆ ਗਾਂਧੀ, ਕਾਂਗਰਸ ਆਗੂ Main News News

ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਕੇਸ ਵਿਚ ਰਾਹਤ

ਦਿੱਲੀ ਅਦਾਲਤ ਨੇ ਈ.ਡੀ. ਦੀ ਸ਼ਿਕਾਇਤ ਕੀਤੀ ਖਾਰਜਨਵੀਂ ਦਿੱਲੀ/ਬਿਊਰੋ ਨਿਊਜ਼ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਨੇ ਨੈਸ਼ਨਲ ਹੈਰਾਲਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ। […]

ਨਰਿੰਦਰ ਮੋਦੀ Main News News

ਕਾਂਗਰਸ ਦੀ ਰੈਲੀ ’ਚ ਪ੍ਰਧਾਨ ਮੰਤਰੀ ਮੋਦੀ ਖਿਲਾਫ ਨਾਅਰੇ – ਸਦਨ ’ਚ ਹੰਗਾਮਾ

ਕਿਰਨ ਰਿਜੀਜੂ ਨੇ ਕਿਹਾ : ਰਾਹੁਲ ਅਤੇ ਖੜਗੇ ਸੰਸਦ ’ਚ ਮੰਗਣ ਮੁਆਫੀਨਵੀਂ ਦਿੱਲੀ/ਬਿਊਰੋ ਨਿਊਜ਼  ਦਿੱਲੀ ਵਿਚ ਹੋਈ ਕਾਂਗਰਸ ਦੀ ਇਕ ਰੈਲੀ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਹੋਈ ਨਾਅਰੇਬਾਜ਼ੀ ਦੇ ਵਿਰੋਧ ਵਿਚ ਸੰਸਦ ’ਚ ਅੱਜ ਹੰਗਾਮਾ ਹੁੰਦਾ ਰਿਹਾ। ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਮਲਿਕਅਰਜੁਨ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ Main News News

ਪੀਐਮਓ ਦਾ ਨਾਮ ਹੁਣ ਹੋਵੇਗਾ ‘ਸੇਵਾ ਤੀਰਥ’

ਨਵੀਂ ਦਿੱਲੀ/ਬਿਊਰੋ ਨਿਊਜ਼ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਇਕ ਵੱਡਾ ਤੇ ਅਹਿਮ ਫੈਸਲਾ ਲੈਂਦੇ ਹੋਏ ਦੇਸ਼ ਦੇ ਸਿਆਸੀ ਤੇ ਪ੍ਰਸ਼ਾਸ਼ਨਿਕ ਢਾਂਚੇ ਵਿਚ ਨਾਮਕਰਨ ਦਾ ਇਕ ਮਹੱਤਵਪੂਰਨ ਬਦਲਾਅ ਕੀਤਾ ਹੈ। ਇਸਦੇ ਚੱਲਦਿਆਂ ਹੁਣ ਪ੍ਰਧਾਨ ਮੰਤਰੀ ਦਫਤਰ (ਪੀਐਮਓ) ਦਾ ਨਾਮ ਬਦਲ ਕੇ ‘ਸੇਵਾ ਤੀਰਥ’ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਦੇਸ਼ ਭਰ ਦੇ ਰਾਜ ਭਵਨਾਂ ਨੂੰ ਹੁਣ […]

ਨਰਿੰਦਰ ਮੋਦੀ Main News News

ਸੰਸਦ ਦੇ ਸਰਦ ਰੁੱਤ ਇਜਲਾਸ  ਦਾ ਪਹਿਲਾ ਦਿਨ ਰਿਹਾ ਹੰਗਾਰਿਆਂ ਭਰਪੂਰ

ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤੀ ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ਸਭਾ ਵਿਚ ਸੰਬੋਧਨ ਕਰ ਰਹੇ ਸਨ ਅਤੇ ਉਧਰ ਦੂਜੇ ਪਾਸੇ ਲੋਕ ਸਭਾ ਵਿਚ ਪ੍ਰਸ਼ਨ ਕਾਲ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਭਲਕੇ 11 ਵਜੇ […]