ਜੀਵਨ ਸਿੰਘ Main News News

ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ਦੁਰਵਿਹਾਰ ਦੇ ਕੀ ਮਾਇਨੇ ਹਨ?

ਹਾਲ ਹੀ ਦੌਰਾਨ ਸੁਪਰੀਮ ਕੋਰਟ ਦੇ ਨਾਮਵਰ ਵਕੀਲ ਅਤੇ ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਸਰਦਾਰ ਜੀਵਨ ਸਿੰਘ ਨਾਲ ਨਵੀਂ ਦਿੱਲੀ ਹਵਾਈ ਅੱਡੇ ’ਤੇ ਸਿੱਖ ਹੋਣ ਕਾਰਨ ਦੁਰਵਿਹਾਰ ਕੀਤਾ ਗਿਆ। ਲੰਘੀ 24 ਸਤੰਬਰ ਨੂੰ ਸਵੇਰੇ 7:45 ਤੋਂ 8:30 ਵਜੇ ਦੇ ਵਿਚਕਾਰ, ਨਵੀਂ ਦਿੱਲੀ ਹਵਾਈ ਅੱਡੇ ’ਤੇ ਏਅਰ ਇੰਡੀਆ ਦੇ ਚੈੱਕ-ਇਨ ਕਾਊਂਟਰ ਨੰਬਰ 5 ’ਤੇ ਸਰਦਾਰ ਜੀਵਨ […]