ਚੰਡੀਗੜ੍ਹ ਵਿਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਹਰਿਆਣਾ ਸਰਕਾਰ ਦੀ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਣਾਉਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸਲਾਹ ਦਿੱਤੀ ਹੈ ਕਿ ਇਸ ਮਾਮਲੇ ਵਿਚ ਹੁਣ ਚੰਡੀਗੜ੍ਹ ਪ੍ਰਸ਼ਾਸਨ ਨਾਲ ਕਿਸੇ ਵੀ ਤਰ੍ਹਾਂ ਦੀ ਅੱਗੇ ਦੀ ਕਾਰਵਾਈ ਨਾ ਕੀਤੀ ਜਾਵੇ। […]
