ਸੁਰੱਖਿਆ ਬਲਾਂ ਨੇ ਦਿੱਲੀ ਧਮਾਕੇ ਦੇ ਦੋਸ਼ੀ ਡਾ. ਉਮਰ ਨਬੀ ਦਾ ਘਰ ਢਾਹਿਆ
ਸ੍ਰੀਨਗਰ/ਬਿਊਰੋ ਨਿਊਜ਼ ਸੁਰੱਖਿਆ ਬਲਾਂ ਨੇ ਲਾਲ ਕਿਲ੍ਹੇ ਦੇ ਨੇੜੇ ਵਿਸਫੋਟਕਾਂ ਨਾਲ ਲੱਦੀ ਕਾਰ ਚਲਾਉਣ ਵਾਲੇ ਡਾ. ਉਮਰ ਨਬੀ ਦਾ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚਲਾ ਘਰ ਢਾਹ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਘਰ ਢਾਹੁਣ ਦੀ ਕਾਰਵਾਈ ਲੰਘੀ ਰਾਤ ਨੂੰ ਕੀਤੀ ਗਈ। ਦੱਸਣਯੋਗ ਹੈ ਕਿ ਲੰਘੇ ਸੋਮਵਾਰ ਨੂੰ ਲਾਲ ਕਿਲ੍ਹੇ ਨੇੜੇ ਹੋਏ ਕਾਰ ਧਮਾਕੇ ਵਿਚ […]
