ਪੰਜਾਬ ਵਿਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ
5 ਦਸੰਬਰ ਤੱਕ ਇਹ ਚੋਣਾਂ ਅੱਗੇ ਪਾਈਆਂ ਗਈਆਂਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿਚ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਚੋਣਾਂ ਜੋ ਪਹਿਲਾਂ 5 ਅਕਤੂਬਰ 2025 ਤੱਕ ਕਰਵਾਈਆਂ […]
