ਹੁਣ ਅੰਗਰੇਜ਼ੀ ਤੇ ਹਿੰਦੀ ਦੀਆਂ ਕਿਤਾਬਾਂ ਵਿਚ ਵੀ ਹੋਵੇਗਾ ‘ੳ-ਅ’
ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਦੇ ਸਿੱਖਿਆ ਵਿਭਾਗ ਨੇ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਕਰਦਿਆਂ ਵਿਦਿਆਰਥੀਆਂ ਦੇ ਗੁਰਮੁਖੀ ਲਿੱਪੀ ਪੜ੍ਹਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ। ਜਿਸ ਤਹਿਤ ਆਉਣ ਵਾਲੇ ਅਕਾਦਮਿਕ ਸੈਸ਼ਨ ਤੋਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੀਆਂ ਸਾਰੀਆਂ ਭਾਸ਼ਾਈ ਪਾਠ-ਪੁਸਤਕਾਂ ਵਿਚ ਗੁਰਮੁਖੀ ਲਿੱਪੀ ੳ-ਅ ਦੀ ਵਰਣਮਾਲਾ ਦਾ ਇਕ ਪੰਨਾ ਸ਼ਾਮਲ ਕੀਤਾ ਜਾ ਰਿਹਾ ਹੈ। ਸਰਕਾਰੀ, […]
