ਜਗਦੀਪ ਸਿੰਘ ਚੀਮਾ ਭਾਜਪਾ ਵਿੱਚ ਸ਼ਾਮਲ, ਸੈਣੀ ਤੇ ਬਿੱਟੂ ਰਹੇ ਹਾਜ਼ਰ
ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਹਾਜ਼ਰੀ ਵਿਚ ਚੀਮਾ ਪਾਰਟੀ ’ਚ ਹੋਏ ਸ਼ਾਮਲਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਿੰਨ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਰਣਧੀਰ ਸਿੰਘ ਚੀਮਾ ਦਾ ਪੁੱਤਰ ਜਗਦੀਪ ਸਿੰਘ ਚੀਮਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ। ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਚੰਡੀਗੜ੍ਹ ਸਥਿਤ ਭਾਜਪਾ ਦੇ ਦਫਤਰ […]
