ਰੰਮੀ ਰੰਧਾਵਾ Main News News

ਪੰਜਾਬੀ ਗਾਇਕ ਰੰਮੀ ਰੰਧਾਵਾ ਖਿਲਾਫ ਮੁਕੱਦਮਾ ਦਰਜ

ਅੰਮਿ੍ਰਤਸਰ/ਬਿਊਰੋ ਨਿਊਜ਼  ਪੰਜਾਬੀ ਗਾਇਕ ਰੰਮੀ ਰੰਧਾਵਾ ਖਿਲਾਫ ਪੁਲਿਸ ਨੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਇਲਜ਼ਾਮਾਂ ਤਹਿਤ ਕੇਸ ਦਰਜ ਕੀਤਾ ਹੈ। ਰੰਮੀ ਰੰਧਾਵਾ ਅੰਮਿ੍ਰਤਸਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਅਜਨਾਲਾ ਦਾ ਰਹਿਣ ਵਾਲਾ ਹੈ। ਰੰਮੀ ਰੰਧਾਵਾ ਖਿਲਾਫ ਇਹ ਕਾਰਵਾਈ ਉਸਦੀ ਇਕ ਸ਼ੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਕੀਤੀ ਗਈ ਹੈ।   ਇਹ ਜਾਣਕਾਰੀ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ […]

ਪੂਰਨ ਸ਼ਾਹ ਕੋਟੀ, ਸੂਫੀ ਗਾਇਕ Main News News

ਉਸਤਾਦ ਗਾਇਕ ਪੂਰਨ ਸ਼ਾਹਕੋਟੀ ਦਾ ਦਿਹਾਂਤ

ਜਲੰਧਰ/ਬਿਊਰੋ ਨਿਊਜ਼ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਗਾਇਕ ਪੂਰਨ ਸ਼ਾਹਕੋਟੀ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਦੇਹਾਂਤ ਹੋ ਗਿਆ ਹੈ। ਉਹਨਾਂ ਦੀ ਉਮਰ 72 ਸਾਲ ਸੀ। ਮਰਹੂਮ ਉਸਤਾਦ ਪੂਰਨ ਸ਼ਾਹਕੋਟੀ ਸੂਬੇ ਦੇ ਰਾਜ ਗਾਇਕ ਹੰਸ ਰਾਜ ਹੰਸ ਦੇ ਸੰਗੀਤ ਗੁਰੂ ਸਨ। ਉਸਤਾਦ ਪੂਰਨ ਸ਼ਾਹਕੋਟੀ ਦੀ ਮੌਤ ’ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਗਾਇਕ ਅਤੇ ਕਲਾਕਾਰਾਂ […]

ਰਾਜਵੀਰ ਜਵੰਦਾ Main News News

ਗਾਇਕ ਰਾਜਵੀਰ ਜਵੰਦਾ ਦੀ ਸੜਕ ਹਾਦਸੇ ’ਚ ਹੋਈ ਮੌਤ ਦੇ ਮਾਮਲੇ ਵਿਚ ਹਾਈਕੋਰਟ ’ਚ ਸੁਣਵਾਈ

ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਕੋਲੋਂ ਮੰਗਿਆ ਜਵਾਬਚੰਡੀਗੜ੍ਹ/ਬਿਊਰੋ ਨਿਊਜ਼  ਮਰਹੂਮ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਸੜਕ ਹਾਦਸੇ ਵਿਚ ਹੋਈ ਮੌਤ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਸੁਣਵਾਈ ਹੋਈ ਹੈ। ਇਸ ਸੁਣਵਾਈ ਦੌਰਾਨ ਅਦਾਲਤ ਨੇ ਅਹਿਮ ਫੈਸਲਾ ਸੁਣਾਉਂਦਿਆਂ ਨੋਟਿਸ ਜਾਰੀ ਕਰਕੇ ਪੰਜਾਬ ਸਰਕਾਰ, ਹਰਿਆਣਾ ਸਰਕਾਰ, ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਕੋਲੋਂ ਜਵਾਬ […]

ਗਾਇਕ ਰਾਜਵੀਰ ਜਵੰਦਾ Main News News

ਰਾਜਵੀਰ ਜਵੰਦਾ ਨਹੀਂ ਰਹੇ: ਪਿਤਾ ਤੋਂ ਤੂੰਬੀ ਸਿੱਖ ਕੇ ਕਿਵੇਂ ਗਾਇਕ ਬਣੇ ਸਨ

ਚੰਡੀਗੜ੍ਹ / ਦੂਜਾ ਪੰਜਾਬ ਬਿਊਰੋ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਬੁੱਧਵਾਰ ਸਵੇਰੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਜਵੰਦਾ ਲੰਘੀ 27 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਫੋਰਟਿਸ ਹਸਪਤਾਲ ਦੇ ਡਾਇਰੈਕਟਰ ਅਭਿਜੀਤ ਸਿੰਘ ਨੇ ਰਾਜਵੀਰ ਜਵੰਦਾ ਦੇ ਦਿਹਾਂਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ […]