ਰੰਮੀ ਰੰਧਾਵਾ Main News News

ਪੰਜਾਬੀ ਗਾਇਕ ਰੰਮੀ ਰੰਧਾਵਾ ਖਿਲਾਫ ਮੁਕੱਦਮਾ ਦਰਜ

ਅੰਮਿ੍ਰਤਸਰ/ਬਿਊਰੋ ਨਿਊਜ਼  ਪੰਜਾਬੀ ਗਾਇਕ ਰੰਮੀ ਰੰਧਾਵਾ ਖਿਲਾਫ ਪੁਲਿਸ ਨੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਇਲਜ਼ਾਮਾਂ ਤਹਿਤ ਕੇਸ ਦਰਜ ਕੀਤਾ ਹੈ। ਰੰਮੀ ਰੰਧਾਵਾ ਅੰਮਿ੍ਰਤਸਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਅਜਨਾਲਾ ਦਾ ਰਹਿਣ ਵਾਲਾ ਹੈ। ਰੰਮੀ ਰੰਧਾਵਾ ਖਿਲਾਫ ਇਹ ਕਾਰਵਾਈ ਉਸਦੀ ਇਕ ਸ਼ੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਕੀਤੀ ਗਈ ਹੈ।   ਇਹ ਜਾਣਕਾਰੀ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ […]

ਪੈਂਤੀ ਅੱਖਰ , ਪੰਜਾਬੀ ਗੁਰਮੁਖੀ Main News News

ਹੁਣ ਅੰਗਰੇਜ਼ੀ ਤੇ ਹਿੰਦੀ ਦੀਆਂ ਕਿਤਾਬਾਂ ਵਿਚ ਵੀ ਹੋਵੇਗਾ ‘ੳ-ਅ’

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਦੇ ਸਿੱਖਿਆ ਵਿਭਾਗ ਨੇ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਕਰਦਿਆਂ ਵਿਦਿਆਰਥੀਆਂ ਦੇ ਗੁਰਮੁਖੀ ਲਿੱਪੀ ਪੜ੍ਹਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ।  ਜਿਸ ਤਹਿਤ ਆਉਣ ਵਾਲੇ ਅਕਾਦਮਿਕ ਸੈਸ਼ਨ ਤੋਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੀਆਂ ਸਾਰੀਆਂ ਭਾਸ਼ਾਈ ਪਾਠ-ਪੁਸਤਕਾਂ ਵਿਚ ਗੁਰਮੁਖੀ ਲਿੱਪੀ ੳ-ਅ ਦੀ ਵਰਣਮਾਲਾ ਦਾ ਇਕ ਪੰਨਾ ਸ਼ਾਮਲ ਕੀਤਾ ਜਾ ਰਿਹਾ ਹੈ। ਸਰਕਾਰੀ, […]

ਭਾਰਤੀ ਫੌਜ ਪੰਜਾਬੀ Main News News

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਚੰਡੀਗੜ੍ਹ / ਦੂਜਾ ਪੰਜਾਬ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਛੇ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ। ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਪੀ.ਵੀ.ਐਸ.ਐਮ. ਏ.ਵੀ.ਐਸ.ਐਮ. ਐਨ.ਐਮ. ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ, ਜੋ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਆਪਣੇ ਕਰੀਅਰ […]

ਧਰਮਿੰਦਰ ਅਦਾਕਾਰ Main News News

ਧਰਮਿੰਦਰ ਨੂੰ ਹਸਪਤਾਲ ’ਚੋਂ ਮਿਲੀ ਛੁੱਟੀ

ਮੁੰਬਈ/ਬਿਊਰੋ ਨਿਊਜ਼    ਬਾਲੀਵੁੱਡ ਅਦਾਕਾਰ ਧਰਮਿੰਦਰ ਨੂੰ ਅੱਜ ਬੁੱਧਵਾਰ ਸਵੇਰੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਅਦਾਕਾਰ ਦਾ ਇਲਾਜ ਕਰ ਰਹੇ ਡਾਕਟਰ ਦਾ ਕਹਿਣਾ ਹੈ ਕਿ ਪਰਿਵਾਰ ਨੇ ਧਰਮ ਜੀ ਨੂੰ ਘਰ ਲਿਜਾਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 89 ਸਾਲਾਂ ਦੇ ਧਰਮਿੰਦਰ ਦਾ ਇਲਾਜ ਹੁਣ ਘਰ ਵਿਚ ਹੀ […]

ਮਨਜਿੰਦਰ ਲਾਲ ਪੁਰਾ Main News News

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਛੇੜਛਾੜ ਦੇ ਮਾਮਲੇ ਵਿਚ ਹਾਈਕੋਰਟ ਨੇ ਨਹੀਂ ਦਿੱਤੀ ਰਾਹਤ

ਚੰਡੀਗੜ੍ਹ/ਬਿਊਰੋ ਨਿਊਜ਼ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਛੇੜਛਾੜ ਦੇ ਮਾਮਲੇ ਵਿਚ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਫਿਲਹਾਲ ਲਾਲਪੁਰਾ ਦੀ ਸਜ਼ਾ ਉਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਹੁਣ ਕੇਸ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਇਸੇ ਦੌਰਾਨ […]

ਅਮਰੀਕਾ ਤੋਂ ਮੁੰਡੇ ਡਿਪੋਰਟ ਹੋਣ ਲੱਗੇ Main News News

ਹਥਕੜੀਆਂ ਬੇੜੀਆਂ ਵਿੱਚ ਜਕੜੇ ਨੌਜਵਾਨਾਂ ਨੂੰ ਲੈ ਦਿੱਲੀ ਉਤਰਿਆ ਜਹਾਜ਼

ਚੰਡੀਗੜ੍ਹ / ਦੂਜਾ ਪੰਜਾਬ ਬਿਊਰੋ ਅਮਰੀਕਾ ਤੋਂ ਇੱਕ ਹੋਰ ਜਹਾਜ਼ ਭਾਰਤ ਉਤਰ ਆਇਆ ਹੈ। ਇਸ ਵਾਰ ਇਹ ਜਹਾਜ਼ ਦਿੱਲੀ ਵਿੱਚ ਉਤਰਿਆ ਹੈ। 54 ਨੌਜਵਾਨ ਹਥ-ਕੜੀਆਂ ਬੇੜੀਆਂ ਲਾ ਕੇ ਉਸੇ ਤਰ੍ਹਾਂ ਭੇਜੇ ਗਏ ਹਨ, ਜਿਵੇਂ ਪਹਿਲਾਂ 119 ਨੂੰ ਲੈ ਕੇ ਅੰਮ੍ਰਿਤਸਰ ਵਿੱਚ ਆਏ ਸੀ। ਉਸ ਵੇਲੇ ਪੰਜਾਬ ਅਤੇ ਹਰਿਆਣਾ ਸਣੇ ਕਈ ਸੂਬਿਆਂ ਦੇ ਨੌਜਵਾਨ ਸਨ, ਇਸ […]

ਭਗਵੰਤ ਮਾਨ Main News News

ਹੜ੍ਹਾਂ ਨਾਲ ਹੋਏ ਕਿੰਨੇ ਨੁਕਸਾਨ ਦਾ ਵੇਰਵਾ ਕੇਂਦਰ ਨੂੰ ਭੇਜਿਆ ਗਿਆ – ਭਗਵੰਤ ਮਾਨ ਨੇ ਦੱਸਿਆ

ਪੰਜਾਬ ਦੇ ਮੁੱਖ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਹੋਏ ਨੁਕਸਾਨ ਦਾ ਕਿੰਨਾ ਹਿਸਾਬ ਕਿਤਾਬ ਭੇਜਿਆ ਗਿਆ ਹੈ। ਮੁੱਖ ਮੰਤਰੀ ਦੇ ਭਾਸ਼ਣ ਦਾ ਲਾਇਵ ਲਿੰਕ : https://www.facebook.com/BhagwantMann1/videos/1479432023103946

Main News News

ਸੀਐਮ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ 13 ਅਕਤੂਬਰ ਨੂੰ ਸੱਦੀ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਂਦੀ 13 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਚੰਡੀਗੜ੍ਹ ’ਚ ਦੁਪਹਿਰੇ ਤਿੰਨ ਵਜੇ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਣ ਵਾਲੇ […]

ਗਾਇਕ ਰਾਜਵੀਰ ਜਵੰਦਾ Main News News

ਰਾਜਵੀਰ ਜਵੰਦਾ ਨਹੀਂ ਰਹੇ: ਪਿਤਾ ਤੋਂ ਤੂੰਬੀ ਸਿੱਖ ਕੇ ਕਿਵੇਂ ਗਾਇਕ ਬਣੇ ਸਨ

ਚੰਡੀਗੜ੍ਹ / ਦੂਜਾ ਪੰਜਾਬ ਬਿਊਰੋ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਬੁੱਧਵਾਰ ਸਵੇਰੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਜਵੰਦਾ ਲੰਘੀ 27 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਫੋਰਟਿਸ ਹਸਪਤਾਲ ਦੇ ਡਾਇਰੈਕਟਰ ਅਭਿਜੀਤ ਸਿੰਘ ਨੇ ਰਾਜਵੀਰ ਜਵੰਦਾ ਦੇ ਦਿਹਾਂਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ […]

ਰਾਕੇਸ਼ ਕਿਸ਼ੋਰ ਕੁਮਾਰ Main News News

ਚੀਫ ਜਸਟਿਸ ’ਤੇ ਜੁੱਤੀ ਸੁੱਟਣ ਵਾਲੇ ਵਕੀਲ ਨੂੰ ਕੋਈ ਪਛਤਾਵਾ ਨਹੀਂ

ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ਦੇ ਚੀਫ ਜਸਟਿਸ ਬੀ.ਆਰ. ਗਵੱਈ ’ਤੇ ਲੰਘੇ ਕੱਲ੍ਹ ਸੋਮਵਾਰ ਨੂੰ ਇਕ ਵਕੀਲ ਨੇ ਗੁੱਸੇ ਵਿਚ ਆ ਕੇ ਜੁੱਤੀ ਸੁੱਟ ਦਿੱਤੀ ਸੀ। ਇਸ ਤੋਂ ਬਾਅਦ ਚੀਫ ਜਸਟਿਸ ਨੇ ਸ਼ਾਂਤੀ ਬਣਾਈ ਰੱਖੀ ਅਤੇ ਕਿਹਾ ਸੀ ਕਿ ਅਜਿਹੀਆਂ ਘਟਨਾਵਾਂ ਨਾਲ ਕੋਈ ਫਰਕ ਨਹੀਂ ਪੈਂਦਾ। ਜੁੱਤਾ ਸੁੱਟਣ ਵਾਲੇ ਰਾਕੇਸ਼ ਕਿਸ਼ੋਰ ਕੁਮਾਰ ਨਾਮ ਦੇ ਵਕੀਲ ਨੇ ਹੁਣ […]