ਅਮਰਿੰਦਰ ਰਾਜ ਵੜਿੰਗ Main News News

ਕਾਂਗਰਸ ਨੇ ਮਨਰੇਗਾ ਨੂੰ ਬੰਦ ਕਰਨ ਨੂੰ ਲੈ ਕੇ ਮੋਦੀ ਸਰਕਾਰ ਦੀ ਨਿੰਦਾ ਕੀਤੀ

ਚੰਡੀਗੜ੍ਹ/ ਦੂਜਾ ਪੰਜਾਬ ਨਿਊਜ਼ ਕਾਂਗਰਸ ਨੇ ਕੇਂਦਰ ਵਿੱਚ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਉਪਰ ਅਧਿਕਾਰਾਂ ‘ਤੇ ਅਧਾਰਤ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ ਨੂੰ ਰੱਦ ਕਰਨ ਨੂੰ ਲੈ ਕੇ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸਨੇ ਦੇਸ਼ ਦੇ ਗਰੀਬਾਂ ਅਤੇ ਹਾਸ਼ੀਏ ‘ਤੇ ਧੱਕੇ ਗਏ ਲੋਕਾਂ ਦੇ ਕਾਨੂੰਨੀ ਅਧਿਕਾਰ ਅਤੇ […]

ਨਵਜੋਤ ਕੌਰ ਸਿੱਧੂ Main News News

ਪੰਜਾਬ ਕਾਂਗਰਸ ਵਿਚ ਖਿੱਚੋਤਾਣ ਜਾਰੀ, ਨਵਜੋਤ ਕੌਰ ਸਿੱਧੂ ਨੇ ਰੰਧਾਵਾ ਦੇ ਕਾਨੂੰਨੀ ਨੋਟਿਸ ਦਾ ਦਿੱਤਾ ਜਵਾਬ

ਚੰਡੀਗੜ੍ਹ/ਬਿਊਰੋ ਨਿਊਜ਼ਕਾਂਗਰਸ ਪਾਰਟੀ ਵਿਚੋਂ ਮੁਅੱਤਲ ਕੀਤੀ ਜਾ ਚੁੱਕੀ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਭੇਜੇ ਗਏ ਕਾਨੂੰਨੀ ਨੋਟਿਸ ਨੂੰ ਸਖਤੀ ਨਾਲ ਰੱਦ ਕਰ ਦਿੱਤਾ ਹੈ। ਡਾ. ਸਿੱਧੂ ਨੇ ਇਸ ਨੋਟਿਸ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਉਹ ਆਪਣੇ ਹਰ ਬਿਆਨ ’ਤੇ ਕਾਇਮ ਹਨ। ਡਾ. ਸਿੱਧੂ […]

ਨਵਜੋਤ ਕੌਰ ਸਿੱਧੂ, Main News News

ਕਰਨਾਟਕ ਦੇ ਡਿਪਟੀ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ ਨੇ ਡਾ. ਸਿੱਧੂ ਨੂੰ ਦਿੱਤੀ ਨਵੀਂ ਸਲਾਹ

ਚੰਡੀਗੜ੍ਹ/ਬਿਊਰੋ ਨਿਊਜ਼ਡਾ. ਨਵਜੋਤ ਕੌਰ ਸਿੱਧੂ ਵਲੋਂ 500 ਕਰੋੜ ਰੁਪਏ ਬਾਰੇ ਕੀਤੀ ਟਿੱਪਣੀ ਨਾਲ ਸਿਆਸੀ ਹਲਕਿਆਂ ਵਿਚ  ਹਲਚਲ ਮਚੀ ਹੋਈ ਹੈ। ਇਸਦੇ ਚੱਲਦਿਆਂ ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ ਨੇ ਕਾਂਗਰਸ ਆਗੂ ਡਾ. ਨਵਜੋਤ ਕੌਰ ਸਿੱਧੂ ਨੂੰ ਨਵੀਂ ਸਲਾਹ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਕਿਸੇ ‘ਚੰਗੇ ਮਾਨਸਿਕ ਹਸਪਤਾਲ’ […]

ਅਮਰਿੰਦਰ ਸਿੰਘ ਰਾਜਾ ਵੜਿੰਗ Main News News

ਰਾਜਾ ਵੜਿੰਗ ਨੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਨੂੰ ਕਿਹਾ ਸੀ ਕਾਲਾ, ਮੁਆਫੀ ਮੰਗਣ ਦੇ ਬਾਵਜੂਦ ਮਾਹੌਲ ਗਰਮ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਤਰਨਤਾਰਨ ਵਿਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਖਿਲਾਫ ਨਸਲੀ ਟਿੱਪਣੀ ਕਰ ਦਿੱਤੀ ਸੀ ਅਤੇ ਬੂਟਾ ਸਿੰਘ ਨੂੰ ਕਾਲਾ ਵਿਅਕਤੀ ਦੱਸਿਆ ਸੀ। ਵੜਿੰਗ ਨੇ ਭਾਵੇਂ ਆਪਣੀ ਇਸ ਟਿੱਪਣੀ ਲਈ ਮੁਆਫੀ ਮੰਗ ਲਈ ਹੈ, ਪਰ ਫਿਰ ਵੀ ਮਾਮਲਾ ਅਜੇ ਤੱਕ ਸ਼ਾਂਤ ਨਹੀਂ ਹੋਇਆ। ਇਸੇ […]

ਪ੍ਰਤਾਪ ਸਿੰਘ ਬਾਜਵਾ general

ਪੰਜਾਬ ਨਸ਼ਿਆਂ ਦੇ ਸਭ ਤੋਂ ਭਿਆਨਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਮਾਨ ਕੇਵਲ ਸ਼ੇਖ਼ੀ ਮਾਰ ਰਿਹਾ: ਬਾਜਵਾ

ਚੰਡੀਗੜ੍ਹ/ਦੂਜਾ ਪੰਜਾਬ ਬਿਊਰੋ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਉਹ ਜਾਣਬੁੱਝ ਕੇ ਨਸ਼ਿਆਂ ਦੀ ਲਾਹਨਤ ਨੂੰ ਨਜ਼ਰਅੰਦਾਜ਼ ਕਰ ਰਹੇ ਹਨ ਜੋ ਪੰਜਾਬ ਨੂੰ ਤਬਾਹ ਕਰ ਰਹੇ ਹਨ ਅਤੇ ਇਸ ਦੇ ਇਤਿਹਾਸ ‘ਤੇ ਅਮਿੱਟ ਦਾਗ਼ ਛੱਡ ਰਹੇ ਹਨ। ਬਾਜਵਾ […]

ਕਰਨਵੀਰ ਬੁਰਜ ਕਾਂਗਰਸ Main News News

ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਕਰਨਵੀਰ ਸਿੰਘ ਬੁਰਜ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਤਰਨਤਾਰਨ/ਬਿਊਰੋ ਨਿਊਜ਼  ਵਿਧਾਨ ਸਭਾ ਹਲਕਾ ਤਰਨਤਾਰਨ ਲਈ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਵੀਰ ਸਿੰਘ ਬੁਰਜ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼ ਰਿਟਰਨਿੰਗ ਅਫਸਰ ਕਮ ਐਸ.ਡੀ.ਐਮ. ਗੁਰਮੀਤ ਸਿੰਘ ਕੋਲ ਦਾਖਲ ਕਰਾ ਦਿੱਤੇ ਹਨ। ਇਸ ਮੌਕੇ ਕਰਨਵੀਰ ਸਿੰਘ ਬੁਰਜ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ […]