ਗੌਰਵ ਯਾਦਵ ਡੀਜੀਪੀ Main News News

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ ਵਿੱਚ ਹੁਣ ਤੱਕ ਕੀ -ਕੀ ਹੋਇਆ

ਚੰਡੀਗੜ੍ਹ/ਅੰਮ੍ਰਤਸਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਮੋਬਾਈਲ ਡਿਵਾਈਸਾਂ, ਟੈਬਲੇਟਜ਼, ਕੰਪਿਊਟਰ ਅਤੇ ਅਸੈਸਰੀਜ਼, ਸਟੋਰੇਜ ਡਿਵਾਈਸਾਂ ਸਮੇਤ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼ ਜ਼ਬਤ ਕੀਤੇ […]