ਅਮਰ ਸਿੰਘ ਚਾਹਲ ਆਈਜੀ Main News News

ਸਾਬਕਾ ਆਈ.ਪੀ.ਐਸ. ਅਮਰ ਸਿੰਘ ਚਾਹਲ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼

ਔਨਲਾਈਨ ਫਰਾਡ ਅਤੇ ਮਾਨਸਿਕ ਪ੍ਰੇਸ਼ਾਨੀ ਵਾਲਾ ਮਿਲਿਆ ਨੋਟ ਪਟਿਆਲਾ/ਬਿਊਰੋ ਨਿਊਜ਼ਪੰਜਾਬ ਪੁਲਿਸ ਦੇ ਸਾਬਕਾ ਆਈ.ਪੀ.ਐਸ. ਅਧਿਕਾਰੀ ਅਮਰ ਸਿੰਘ ਚਾਹਲ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ ਅਮਰ ਸਿੰਘ ਚਾਹਲ ਦਾ ਪਟਿਆਲਾ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੂੰ ਘਟਨਾ […]

ਅਕਾਲੀ ਦਲ ਬਾਦਲ Main News News

ਪੁਲਿਸ ਦੀ ਕਥਿਤ ਆਡੀਓ ਦੀ ਚੰਡੀਗੜ੍ਹ ਲੈਬ ’ਚ ਹੋਵੇਗੀ ਜਾਂਚ,ਹਾਈਕੋਰਟ ਨੇ ਦਿੱਤੇ ਆਦੇਸ਼

ਟਿਆਲਾ/ਬਿਊਰੋ ਨਿਊਜ਼ਪੰਜਾਬ ਵਿਚ ਪਟਿਆਲਾ ਪੁਲਿਸ ਦੀ ਕਥਿਤ ਆਡੀਓ ਰਿਕਾਰਡਿੰਗ ਦੀ ਚੰਡੀਗੜ੍ਹ ਲੈਬ ਵਿਚ ਜਾਂਚ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਸ ਮਾਮਲੇ ਸਬੰਧੀ ਹੋਈ ਸੁਣਵਾਈ ਦੇ ਦੌਰਾਨ ਇਹ ਨਿਰਦੇਸ਼ ਦਿੱਤੇ ਗਏ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਕਾਲ ਰਿਕਾਰਡਿੰਗ ਪੋੋਸਟ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਇਹ […]

ਪੰਜਾਬ ਦੇ ਗੈਂਗਸਟਰ Main News News

ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

ਚੰਡੀਗੜ੍ਹ / ਦੂਜਾ ਪੰਜਾਬ ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ 962 ਅੱਤਵਾਦੀ/ਅਪਰਾਧਕ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 2536 ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ […]

ਹਰਚਰਨ ਸਿੰਘ ਭੁੱਲਰ Main News News

ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਜੇਲ੍ਹ ’ਚ ਨਹੀਂ ਆ ਰਹੀ ਨੀਂਦ

ਚੰਡੀਗੜ੍ਹ/ਬਿਊਰੋ ਨਿਊਜ਼  ਰਿਸ਼ਵਤਖੋਰੀ ਦੇ ਮਾਮਲੇ ਵਿਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ’ਚ ਬੰਦ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਜੇਲ੍ਹ ਵਿਚ ਨੀਂਦ ਨਹੀਂ ਆ ਰਹੀ। ਇਸਦੇ ਚੱਲਦਿਆਂ ਭੁੱਲਰ ਨੇ ਸੀਬੀਆਈ ਦੀ ਅਦਾਲਤ ਕੋਲੋਂ ‘ਗੱਦਾ’ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਭੁੱਲਰ ਨੇ ਸੀਬੀਆਈ ਅਦਾਲਤ ’ਚ ਆਪਣੇ ਵਕੀਲ ਰਾਹੀਂ ਅਰਜ਼ੀ ਦਾਇਰ ਕਰਕੇ ਦੱਸਿਆ ਕਿ ਉਸਦੀ ਪਿੱਠ ’ਚ […]

ਮੁਹੰਮਦ ਮੁਸਤਫ਼ਾ Main News News

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਤੇ ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ ਖਿਲਾਫ ਕੇਸ ਦਰਜ

ਚੰਡੀਗੜ੍ਹ/ਬਿਊਰੋ ਨਿਊਜ਼  ਸੀਬੀਆਈ ਨੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਮੁਸਤਫਾ ਦੀ ਪਤਨੀ ਰਜ਼ੀਆ ਸੁਲਤਾਨਾ ਖਿਲਾਫ ਉਨ੍ਹਾਂ ਦੇ ਪੁੱਤਰ ਅਕੀਲ ਅਖਤਰ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ ਕਾਰਨ ਕੇਸ ਦਰਜ ਕੀਤਾ ਗਿਆ ਹੈ। ਅਕੀਲ ਅਖਤਰ ਦੀ ਲੰਘੀ 16 ਅਕਤੂਬਰ ਨੂੰ ਪੰਚਕੂਲਾ ਵਿਚ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਸੀ। ਦਰਜ ਕੀਤੀ ਗਈ ਐਫਆਈਆਰ ਮੁਤਾਬਕ ਅਕੀਲ […]

ਹਰਚਰਨ ਸਿੰਘ ਭੁੱਲਰ Main News News

ਦੋ ਮਹੀਨਿਆਂ ’ਚ ਭੁੱਲਰ ਦੇ ਖਾਤੇ ਵਿਚ ਆਏ 32 ਲੱਖ ਰੁਪਏ -ਸੀਬੀਆਈ

ਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਵਿਚ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜੇ ਗਏ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਦੁਬਾਰਾ ਸੀਬੀਆਈ ਨੇ 5 ਦਿਨਾਂ ਦੇ ਰਿਮਾਂਡ ’ਤੇ ਲੈ ਲਿਆ ਹੈ। ਸੀਬੀਆਈ ਦੇ ਵਕੀਲ ਨੇ ਅਦਾਲਤ ’ਚ ਦੱਸਿਆ ਕਿ ਦੋ ਮਹੀਨਿਆਂ ਵਿਚ ਡੀਆਈਜੀ ਭੁੱਲਰ ਦੇ ਬੈਂਕ ਖਾਤੇ ਵਿਚ 32 ਲੱਖ ਰੁਪਏ ਆਏ, ਜਦੋਂ ਕਿ ਉਨ੍ਹਾਂ ਦੀ […]

ਯੁੱਧ ਨਸ਼ਿਆ ਵਿਰੁੱਧ Main News News

‘ਯੁੱਧ ਨਸ਼ਿਆਂ ਵਿਰੁੱਧ’: 247ਵੇਂ ਦਿਨ, ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 3 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 247ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 295 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ […]

ਹਰਚਰਨ ਸਿੰਘ ਭੁੱਲਰ Main News News

ਡੀਆਈਜੀ ਭੁੱਲਰ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ

ਮੁਹਾਲੀ/ਬਿਊਰੋ ਨਿਊਜ਼    ਰਿਸ਼ਵਤਖੋਰੀ ਦੇ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅੱਜ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਵਿਚ ਵੀਡੀਓ ਕਾਨਫਰਸਿੰਗ ਜ਼ਰੀਏ ਪੇਸ਼ੀ ਹੋਈ ਹੈ। ਮਾਨਯੋਗ ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਅਦਾਲਤ ਨੇ ਭੁੱਲਰ ਨੂੰ ਮੁੜ ਤੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ ਅਤੇ ਅਗਲੀ ਪੇਸ਼ੀ ਹੁਣ 14 ਨਵੰਬਰ ਨੂੰ […]

ਹਰਚਰਨ ਸਿੰਘ ਭੁੱਲਰ News

ਭੁੱਲਰ ਕੇਸ ਵਿੱਚ ਸੀਬੀਆਈ ਉੱਤੇ ਕੋਈ ਦਬਾਅ ਨਾ ਪਿਆ ਤਾਂ..

ਚੰਡੀਗੜ੍ਹ/ ਦੂਜਾ ਪੰਜਾਬ ਨਿਊਜ਼ ਭ੍ਰਿਸ਼ਟਾਚਾਰ ਮਾਮਲੇ ਵਿੱਚ ਘਿਰੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਉੱਤੇ ਹੁਣ ਇੱਕ ਹੋਰ ਐੱਫ਼ਆਈਆਰ ਦਰਜ ਹੋ ਗਈ ਹੈ। ਇਹ ਐੱਫ਼ਆਈਆਰ ਸੀਬੀਆਈ ਦੇ ਇੰਸਪੈਕਟਰ ਸੋਨਾਲੀ ਮਿਸ਼ਰਾ ਦੀ ਸ਼ਿਕਾਇਤ ਉੱਤੇ ਕੀਤੀ ਗਈ ਹੈ। ਦਰਅਸਲ ਪੰਜਾਬ ਭੁੱਲਰ ਦੀਆਂ ਜਾਇਦਾਦਾਂ ਦੇ ਵੇਰਵੇ, ਜਾਇਦਾਦ ਅਤੇ ਗਹਿਣੇ ਗੱਟੇ ਦਾ ਹਿਸਾਬ ਲਾ ਕੇ ਦੇਖਿਆ  ਗਿਆ ਤਾਂ ਇਹ ਆਮਦਨ […]

ਏਆਈਜੀ ਰਸ਼ਪਾਲ ਸਿੰਘ Main News News

ਹਰਚਰਨ ਭੁੱਲਰ ਤੋਂ ਬਾਅਦ ਇੱਕ ਸੇਵਾਮੁਕਤ ਏਆਈਜੀ ਰਸ਼ਪਾਲ ਸਿੰਘ ਗ੍ਰਿਫ਼ਤਾਰ

ਚੰਡੀਗੜ੍ਹ/ ਦੂਜਾ ਪੰਜਾਬ ਬਿਊਰੋ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਤੋਂ ਬਾਅਦ ਪੰਜਾਬ ਦੇ ਇੱਕ ਹੋਰ ਸੇਵਾਮੁਕਤ ਏਆਈਜੀ ਰਸ਼ਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਭੁੱਲਰ ਨੂੰ ਆਪਣੇ ਦਲਾਲ ਕਿਸ਼ਾਨੂੰ ਰਾਹੀਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਕਾਂਡ ਵਿੱਚ ਬੀਤੇ 16 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਦਕਿ ਏਆਈਜੀ ਰਸ਼ਪਾਲ ਸਿੰਘ ਨੂੰ […]