ਮਨਵਿੰਦਰ ਸਿੰਘ ਵਿਧਾਇਕ ਆਪ Main News News

ਪੰਜਾਬ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ’ਚ ਲਿਆਂਦੇ ਬਦਲਾਅ ਖਿਲਾਫ ਮਤਾ ਪ੍ਰਵਾਨ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੰਗਾਮਿਆਂ ਭਰਪੂਰ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖਿਲਾਫ ਮਤਾ ਪ੍ਰਵਾਨ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਨਵੇਂ ਕਾਨੂੰਨ ਦੇ ਖਿਲਾਫ ਹਰ ਪੱਧਰ ’ਤੇ ਲੜਾਈ ਲੜੇਗੀ ਤਾਂ ਕਿ […]

ਸ਼ਿਵਰਾਜ ਸਿੰਘ ਚੌਹਾਨ Main News News

ਪੰਜਾਬ ਵਿਧਾਨ ਸਭਾ ਦੇ ਮਤੇ ’ਤੇ ਭੜਕੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

ਨਵੀਂ ਦਿੱਲੀ/ਬਿਊਰੋ ਨਿਊਜ਼ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਵਿਧਾਨ ਸਭਾ ਵਲੋਂ ‘ਵਿਕਸਿਤ ਭਾਰਤ-ਜੀ ਰਾਮ ਜੀ’ ਐਕਟ ਵਿਰੁੱਧ ਮਤਾ ਪਾਸ ਕਰਨ ਲਈ ਬੁਲਾਏ ਗਏ ਵਿਸ਼ੇਸ਼ ਇਜਲਾਸ ਦੀ ਸਖਤ ਨਿਖੇਧੀ ਕੀਤੀ ਹੈ। ਚੌਹਾਨ ਨੇ ਕਿਹਾ ਕਿ ਸੰਸਦ ਵਲੋਂ ਪਾਸ ਕੀਤੇ ਗਏ ਕਾਨੂੰਨ ਵਿਰੁੱਧ ਅਜਿਹਾ ਕਦਮ ਚੁੱਕਣਾ ਭਾਰਤ ਦੇ ਸੰਘੀ ਢਾਂਚੇ ਦੀ ਮੂਲ ਭਾਵਨਾ ਦੇ ਖਿਲਾਫ ਹੈ। […]

ਭਗਵੰਤ ਸਿੰਘ ਮਾਨ Main News News

ਪੰਜਾਬ ਅਸੰਬਲੀ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਸਦਨ ਨੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਜਿਸ ਨਾਲ ਜਬਰ-ਜ਼ੁਲਮ ਵਿਰੁੱਧ ਡਟਣ ਦੀ ਪੰਜਾਬ ਦੀ ਮਹਾਨ ਵਿਰਾਸਤ ਦਾ ਦ੍ਰਿੜ੍ਹ ਪ੍ਰਗਟਾਵਾ ਹੁੰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੇ ਅੱਜ ਦਸਮੇਸ਼ ਪਿਤਾ […]

Punjab University Main News News

ਚੰਡੀਗੜ੍ਹ ਵਿਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ

ਚੰਡੀਗੜ੍ਹ/ਬਿਊਰੋ ਨਿਊਜ਼  ਭਾਰਤ ਦੇ ਗ੍ਰਹਿ ਮੰਤਰਾਲੇ ਨੇ ਹਰਿਆਣਾ ਸਰਕਾਰ ਦੀ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਣਾਉਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸਲਾਹ ਦਿੱਤੀ ਹੈ ਕਿ ਇਸ ਮਾਮਲੇ ਵਿਚ ਹੁਣ ਚੰਡੀਗੜ੍ਹ ਪ੍ਰਸ਼ਾਸਨ ਨਾਲ ਕਿਸੇ ਵੀ ਤਰ੍ਹਾਂ ਦੀ ਅੱਗੇ ਦੀ ਕਾਰਵਾਈ ਨਾ ਕੀਤੀ ਜਾਵੇ। […]

ਇਕਬਾਲ ਸਿੰਘ ਲਾਲਪੁਰਾ Main News News

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਿਆਸੀ ਚਰਚਾ ਕਰਕੇ “ਆਪ” ਨੇ ਕੀਤੀ  ਗੁਰਮਤਿ ਦੀ ਬੇਅਦਬੀ: ਲਾਲਪੁਰਾ

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਆਪ ਸਰਕਾਰ ਵੱਲੋਂ ਸ਼੍ਵੀ ਗੁਰੂ ਤੇਗ਼ ਬਹਾਦੁਰ ਜੀ ਦੇ ਜੀਵਨ ਤੇ ਫਲਸਫੇ ਤੋਂ ਦੂਰ ਸਿਆਸੀ ਚਰਚਾ ਛੇੜਨ ਨੂੰ ਭਾਜਪਾ ਦੇ ਕੌਮੀ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ […]

ਹਰਮੀਤ ਸਿੰਘ ਸੰਧੂ Main News News

ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅਹੁਦੇ ਦੀ ਚੁੱਕੀ ਸਹੁੰ

ਚੰਡੀਗੜ੍ਹ/ਬਿਊਰੋ ਨਿਊਜ਼ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ ਹੈ। ਧਿਆਨ ਰਹੇ ਕਿ ਹਰਮੀਤ ਸਿੰਘ ਸੰਧੂ ਇਸ ਤੋਂ ਪਹਿਲਾਂ ਵੀ ਤਿੰਨ ਵਾਰ […]

ਪ੍ਰਤਾਪ ਸਿੰਘ ਬਾਜਵਾ general

ਪੰਜਾਬ ਨਸ਼ਿਆਂ ਦੇ ਸਭ ਤੋਂ ਭਿਆਨਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਮਾਨ ਕੇਵਲ ਸ਼ੇਖ਼ੀ ਮਾਰ ਰਿਹਾ: ਬਾਜਵਾ

ਚੰਡੀਗੜ੍ਹ/ਦੂਜਾ ਪੰਜਾਬ ਬਿਊਰੋ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਉਹ ਜਾਣਬੁੱਝ ਕੇ ਨਸ਼ਿਆਂ ਦੀ ਲਾਹਨਤ ਨੂੰ ਨਜ਼ਰਅੰਦਾਜ਼ ਕਰ ਰਹੇ ਹਨ ਜੋ ਪੰਜਾਬ ਨੂੰ ਤਬਾਹ ਕਰ ਰਹੇ ਹਨ ਅਤੇ ਇਸ ਦੇ ਇਤਿਹਾਸ ‘ਤੇ ਅਮਿੱਟ ਦਾਗ਼ ਛੱਡ ਰਹੇ ਹਨ। ਬਾਜਵਾ […]