ਆਮ ਆਦਮੀ ਪਾਰਟੀ Main News News

ਹਿਮਾਚਲ ਦੇ ਨਵੇਂ ਸੈੱਸ ਦੀ ਨਿੰਦਾ, ਪੰਜਾਬ ‘ਤੇ ਬੋਝ ਪਾਉਣ ਅਤੇ ਲੁੱਟਣ ਦੀ ਕੋਸ਼ਿਸ਼

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ‘ਤੇ 500 ਕਰੋੜ ਰੁਪਏ ਦਾ ਨਿਰਆਧਾਰ ਅਤੇ ਗੈਰ-ਕਾਨੂੰਨੀ ਵਿੱਤੀ ਬੋਝ ਪਾਉਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਇਸ ਨੂੰ ਸੰਘੀ ਸਿਧਾਂਤਾਂ ‘ਤੇ ਹਮਲਾ ਅਤੇ ਪੰਜਾਬ ਦੇ ਹਿੱਤਾਂ ਵਿਰੁੱਧ ਸਿੱਧੀ ਸਾਜ਼ਿਸ਼ ਕਰਾਰ ਦਿੱਤਾ। ਮੰਗਲਵਾਰ ਨੂੰ […]

ਸੁਨੀਲ ਜਾਖੜ Main News News

ਪੰਜਾਬ ਸਰਕਾਰ ਦਾ ਨਾ ਡਰ ਰਹਿ ਗਿਆ ਹੈ ਅਤੇ ਨਾ ਹੀ ਇੱਜ਼ਤ ਤੇ ਭਰੋਸੇਯੋਗਤਾ – ਜਾਖ਼ੜ

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਟੀਵੀ ਇੰਟਰਵਿਊ ਦੌਰਾਨ ਇੱਕ ਗੈਂਗਸਟਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਨਿਰਪੱਖ ਅਤੇ ਸਮਾਂ-ਬੱਧ ਜਾਂਚ ਦੀ ਮੰਗ ਕੀਤੀ ਹੈ।ਜਿਸ ਵਿੱਚ ਉਸ ਨੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਅਤੇ ਸੱਤਾਧਾਰੀ ਪਾਰਟੀ ਵੱਲੋਂ ਗੈਂਗਸਟਰਾਂ ਦੀ ਮਦਦ ਲੈਣ ਦੇ ਦੋਸ਼ […]

ਬਿਕਰਮ ਸਿੰਘ ਮਜੀਠੀਆ Main News News

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹਨ। ਇਸਦੇ ਚੱਲਦਿਆਂ ਮਜੀਠੀਆ ਨੇ ਆਪਣੀ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਇਸੇ ਦੌਰਾਨ ਸੁਪਰੀਮ ਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕੀਤੀ ਅਤੇ ਪੰਜਾਬ ਸਰਕਾਰ ਨੂੰ […]

ਭਗਵੰਤ ਮਾਨ Main News News

ਪੰਜਾਬ ਸਰਕਾਰ ਨੇ ਕੇਂਦਰ ਵੱਲੋਂ ਮਗਨਰੇਗਾ ਸਕੀਮ ਨੂੰ ਬਦਲਣ ਦਾ ਕੀਤਾ ਵਿਰੋਧ, ਵਿਸ਼ੇਸ਼ ਸੈਸ਼ਨ ਸੱਦਣ ਦਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਉਨ੍ਹਾਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ ‘ਮਗਨਰੇਗਾ’ ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਡੇ ਕਰਨ ਦੀ […]

ਭਗਵੰਤ ਮਾਨ Main News News

ਪੰਜਾਬ ਕੈਬਨਿਟ ਦੀ ਮੀਟਿੰਗ 14 ਨਵੰਬਰ ਨੂੰ ਹੋਵੇਗੀ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਕੈਬਨਿਟ ਦੀ ਮੀਟਿੰਗ 14 ਨਵੰਬਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਵੇਗੀ। ਇਸੇ ਦਿਨ ਹੀ ਤਰਨਤਾਰਨ ਜ਼ਿਮਨੀ ਚੋਣ ਦੀ ਨਤੀਜੇ ਵੀ ਆਉਣੇ ਹਨ। ਇਹ ਮੀਟਿੰਗ ਕਾਫੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਇਸ ਵਿਚ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਕਈ ਮਹੱਤਵਪੂਰਨ ਫੈਸਲਿਆਂ ’ਤੇ ਮੋਹਰ […]

ਭਗਵੰਤ ਮਾਨ Main News News

ਮੁੱਖ ਮੰਤਰੀ ਭਗਵੰਤ ਮਾਨ ਦਾ ਏ.ਆਈ. ਨਾਲ ਬਣਾਇਆ ਡੀਪ ਫੇਕ ਵੀਡੀਓ ਹਟਾਉਣ ਦੇ ਹੁਕਮ

ਮੁਹਾਲੀ/ਬਿਊਰੋ ਨਿਊਜ਼ਮੁਹਾਲੀ ਦੀ ਅਦਾਲਤ ਨੇ ਫੇਸਬੁੱਕ ਅਤੇ ਗੂਗਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਏ.ਆਈ. ਦੀ ਮੱਦਦ ਨਾਲ ਤਿਆਰ ਡੀਪ ਫੇਕ ਵੀਡੀਓ ਇੰਟਰਨੈਟ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ। ਆਮ ਆਦਮੀ ਪਾਰਟੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਇਕ ਏ.ਆਈ. ਡੀਪ ਫੇਕ ਵੀਡੀਓ ਚੱਲ ਜਿਹਾ ਹੈ। […]

ਹਰਚਰਨ ਸਿੰਘ ਭੁੱਲਰ Main News News

ਪੰਜਾਬ ਪੁਲਿਸ ਦਾ ਡੀਆਈਜੀ ਹਰਚਰਨ ਭੁੱਲਰ ਸੀਬੀਆਈ ਵਲੋਂ ਗ੍ਰਿਫ਼ਤਾਰ

ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰ ਅਤੇ ਰੋਪੜ ਰੇਜ਼ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਨੇ ਗ੍ਰਿਫਤਾਰ ਕਰ ਲਿਆ ਹੈ। ਭਾਵੇਂ ਕਿ ਸੀਬੀਆਈ ਨੇ ਅਧਿਕਾਰਤ ਤੌਰ ਉੱਤੇ ਇਸ ਗ੍ਰਿਫ਼ਤਾਰੀ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਨਹੀਂ ਕੀਤੀ ਹੈ। ਪਰ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਨਾਲ ਜੁੜੇ ਇੱਕ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ਼। ਪੰਜਾਬ ਸਰਕਾਰ […]