ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2026 Main News News

ਲੁਧਿਆਣਾ ’ਚ 11 ਸਾਲਾਂ ਬਾਅਦ ਬੈਲ ਗੱਡੀਆਂ ਦੀ ਦੌੜ

ਲੁਧਿਆਣਾ ਦੀਆਂ ਕਿਲਾ ਰਾਏਪੁਰ ਪੇਂਡੂ ਉਲੰਪਿਕ ਖੇਡਾਂ ਵਿਚ 11 ਸਾਲਾਂ ਬਾਅਦ ਬੈਲ ਗੱਡੀਆਂ ਦੀ ਦੌੜ ਫਿਰ ਤੋਂ ਸ਼ੁਰੂ ਹੋ ਗਈ ਹੈ। ਇਸਦਾ ਉਦਘਾਟਨ ਅੱਜ ਮੰਗਲਵਾਰ ਨੂੰ ਦੁਪਹਿਰੇ 12 ਵਜੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਕੀਤਾ ਗਿਆ। ਪਹਿਲੇ ਫੇਸ ਵਿਚ 28 ਬੈਲ ਗੱਡੀਆਂ ਦੀ ਦੌੜ 7 ਪੜ੍ਹਾਵਾਂ ਵਿਚ ਕਰਵਾਈ ਗਈ। ਹਰ ਫੇਸ ਦੀ […]

ਡੀਜੀਪੀ Main News News

“ਆਪ” ਦੀ ਰੈਲੀ ’ਚ ਡੀਜੀਪੀ ਅਤੇ ਮੁੱਖ ਸਕੱਤਰ ਦੇ ਸੰਬੋਧਨ ’ਤੇ ਉੱਠੇ ਸਵਾਲ

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਪ੍ਰਸ਼ਾਸਨਿਕ ਵਿਵਸਥਾ ’ਤੇ ਸਵਾਲ ਚੁੱਕੇ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਲੰਘੇ ਕੱਲ੍ਹ ਮੋਗਾ ਵਿਚ ਆਮ ਆਦਮੀ ਪਾਰਟੀ ਦੀ ਰੈਲੀ ਵਿਚ ਸੰਬੋਧਨ ਕੀਤਾ ਹੈ। ਮਜੀਠੀਆ ਨੇ ਕਿਹਾ […]

ਮੁਹਾਲੀ ਦੇ ਸਕੂਲ ਅਤੇ fortis ਹਸਪਤਾਲ Main News News

ਮੁਹਾਲੀ ਦੇ ਸਕੂਲਾਂ ਅਤੇ fortis ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁਹਾਲੀ ਵਿਚ ਅੱਜ ਮੰਗਲਵਾਰ ਸਵੇਰੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਮਿਲਨੀਅਮ ਸਕੂਲ ਸਣੇ ਕਈ ਵਿਦਿਅਕ ਅਦਾਰਿਆਂ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਲੰਘੇ ਕੱਲ੍ਹ ਸ਼ਾਮ ਨੂੰ ਦੁਬਾਰਾ ਸਿਹਤ ਵਿਗੜਨ ਕਾਰਨ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਹਨ […]

ਕੈਪਟਨ ਅਮਰਿੰਦਰ ਸਿੰਘ Main News News

ਕੈਪਟਨ ਨੂੰ ਮੁੜ ਕਾਂਗਰਸ ’ ਚ ਸ਼ਾਮਲ ਹੋਣ ਦਾ ਸੱਦਾ

ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸੰਕੇਤ ਦਿੱਤੇ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਬਘੇਲ ਨੇ ਕਿਹਾ ਕਿ ਜੇ […]

ਈਡੀ Main News News

ਕੈਪਟਨ ਅਮਰਿੰਦਰ ਸਿੰਘ ਨੂੰ ਸੰਮਣ ਭੇਜਣ ਵਾਲੇ ਈਡੀ ਅਫਸਰ ਦਾ ਤਬਾਦਲਾ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਜਲੰਧਰ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫਤਰ ਦੇ ਇੰਚਾਰਜ ਜਾਇੰਟ ਡਾਇਰੈਕਟਰ ਰਵੀ ਤਿਵਾੜੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਆਈ.ਆਰ.ਐਸ. ਅਧਿਕਾਰੀ ਰਵੀ ਤਿਵਾੜੀ ਦੀ ਬਦਲੀ ਚੇਨਈ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਇਹ ਉਹੀ ਅਫਸਰ ਹੈ ਜਿਸ ਦੇ ਨਿਰਦੇਸ਼ਾਂ ਤਹਿਤ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ […]

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ Main News News

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚ ਹੋਈ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਚਾਲੇ ਅੱਜ ਚੰਡੀਗੜ੍ਹ ’ਚ ਅਹਿਮ ਮੁਲਾਕਾਤ ਹੋਈ ਹੈ। ਇਹ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਸੰਤ ਕਬੀਰ ਕੁਟੀਰ’ ਦੇ ਸਾਹਮਣੇ ਸਥਿਤ ਰਾਜਿੰਦਰ ਪਾਰਕ ਵਿਚ ਹੋਈ ਹੈ। ਹਾਲਾਂਕਿ ਇਹ ਇਕ ਗੈਰ-ਰਸਮੀ ਮੁਲਾਕਾਤ ਸੀ, ਪਰ ਦੋਵਾਂ ਗੁਆਂਢੀ ਸੂਬਿਆਂ ਦੇ ਮੁਖੀਆਂ ਦਾ ਇਸ […]

ਭਗਵੰਤ ਮਾਨ Main News News

ਭਗਵੰਤ ਮਾਨ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਕੀਤੀ ਹਾਈ ਲੈਵਲ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੰਡੀਗੜ੍ਹ ਵਿਚ ਹਾਈ ਲੈਵਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿਚ ਪੁਲਿਸ ਕਮਿਸ਼ਨਰ, ਆਈਜੀ, ਡੀਆਈਜੀ ਅਤੇ ਐਸ.ਐਸ.ਪੀਜ਼ ਹਾਜ਼ਰ ਰਹੇ। ਸੀਐਮ ਨੇ ਇਹ ਮੀਟਿੰਗ ਪੁਲਿਸ ਵਲੋਂ ਅਪਰਾਧੀਆਂ ਖਿਲਾਫ ਚਲਾਏ ਗਏ ਅਪਰੇਸ਼ਨ ਪ੍ਰਹਾਰ-2.0 ਦੇ ਸਮਾਪਤ ਹੋਣ ਤੋਂ ਬਾਅਦ ਕੀਤੀ  ਹੈ। ਇਸ ਤੋਂ ਬਾਅਦ ਸੀਐਮ […]

ਮੁਹਾਲੀ ਸਕੂਲ Main News News

ਮੁਹਾਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁਹਾਲੀ ਦੇ ਕਈ ਸਕੂਲਾਂ ਨੂੰ ਅੱਜ ਬੁੱਧਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰੀਂ ਭੇਜ ਦਿੱਤਾ ਗਿਆ। ਡੀਐੱਸਪੀ ਹਰਸਿਮਰਨ ਸਿੰਘ ਬੱਲ ਨੇ ਸਕੂਲਾਂ ਨੂੰ ਧਮਕੀ ਮਿਲਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਕੂਲਾਂ […]

ਅਮ੍ਰਿਤਪਾਲ ਸਿੰਘ Main News News

ਹਾਈਕੋਰਟ ਦਾ ਅੰਮਿ੍ਰਤਪਾਲ ਸਿੰਘ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ

ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਨੇ ਬਜਟ ਇਜਲਾਸ ਵਿਚ ਸ਼ਾਮਲ ਹੋਣ ਦੇ ਲਈ ਅਸਥਾਈ ਪੈਰੋਲ ਨਾ ਮਿਲਣ ਦੇ ਮਾਮਲੇ ਵਿਚ ਫਿਰ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਇਸ ਮਾਮਲੇ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਦਿਨਾਂ ਦੇ ਅੰਦਰ-ਅੰਦਰ ਜਵਾਬ ਦਾਖਲ ਕਰਨ […]

ਦਵਿੰਦਰਪਾਲ ਸਿੰਘ ਭੁੱਲਰ Main News News

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਫਿਰ ਤੋਂ ਰੱਦ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮੁੜ ਰੱਦ ਕਰ ਦਿੱਤੀ ਗਈ ਹੈ। ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਨੇ ਉਨ੍ਹਾਂ ਦੀ ਰਿਹਾਈ ਪਟੀਸ਼ਨ ਰੱਦ ਕੀਤੀ ਹੈ। ਜ਼ਿਕਰਯੋਗ ਹੈ ਕਿ ਸਜ਼ਾ ਸਮੀਖਿਆ ਬੋਰਡ ਨੇ ਉਮਰ ਕੈਦ ਦੇ 51 ਮਾਮਲਿਆਂ ’ਤੇ ਵਿਚਾਰ ਕਰਨ ਲਈ ਮੀਟਿੰਗ ਸੱਦੀ ਸੀ, ਇਸ ਮੀਟਿੰਗ ’ਚ ਪ੍ਰੋ. ਭੁੱਲਰ ਸਣੇ 25 ਉਮਰ ਕੈਦੀਆਂ ਦੀ ਰਿਹਾਈ […]