ਗੁਰਿੰਦਰ ਸਿੰਘ ਢਿੱਲੋਂ Main News News

ਪੰਜਾਬ ਦੇ ਰਾਜਪਾਲ ਦੀ ਪੈਦਲ ਯਾਤਰਾ ’ਚ ਸ਼ਾਮਲ ਹੋਏ ਡੇਰਾ ਬਿਆਸ ਦੇ ਮੁਖੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿਚ ਨਸ਼ਿਆਂ ਦੇ ਖਿਲਾਫ ਪੈਦਲ ਯਾਤਰਾ ਕੀਤੀ ਹੈ। ਇਸ ਯਾਤਰਾ ਵਿਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਰਾਣਾ ਗੁਰਮੀਤ ਸਿੰਘ ਸੋਢੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਸ਼ਾਮਲ ਹੋਏ। […]

ਹਰਜਿੰਦਰ ਸਿੰਘ ਧਾਮੀ Main News News

ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਉਣ ਦਾ ਵਿਰੋਧ

ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਏ ਜਾਣ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਜ਼ਿਕਰਯੋਗ ਹੈ ਕਿ ਅਧਿਆਪਕ ਯੋਗਤਾ ਪ੍ਰੀਖਿਆ […]

ਤਰਨਤਾਰਨ ਲਾਅ ਕਾਲਜ Main News News

ਤਰਨਤਾਰਨ ਵਿਚ ਲਾਅ ਕਾਲਜ ’ਚ ਲੜਕੀ ਨੂੰ ਗੋਲੀ ਮਾਰਨ ਤੋਂ ਬਾਅਦ ਲੜਕੇ ਨੇ ਵੀ ਕੀਤੀ ਖ਼ੁਦਕੁਸ਼ੀ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਉਸਮਾ ਸਥਿਤ ਇਕ ਕਾਲਜ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਨੌਜਵਾਨ ਨੇ ਆਪਣੀ ਸਹਿਪਾਠੀ ਵਿਦਿਆਰਥਣ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ। ਇਨ੍ਹਾਂ ਦੋਵਾਂ ਵਿਦਿਆਰਥੀਆਂ ਸੰਦੀਪ ਕੌਰ ਅਤੇ ਪਿ੍ਰੰਸਰਾਜ ਸਿੰਘ ਦੀ ਮੌਤ ਹੋ ਗਈ। ਪਿ੍ਰੰਸਰਾਜ ਸਿੰਘ ਅਤੇ ਸੰਦੀਪ ਕੌਰ ਦੋਵੇਂ ਕਾਲਜ ਵਿਚ ਲਾਅ […]

ਪ੍ਰਤਾਪ ਸਿੰਘ ਬਾਜਵਾ Main News News

ਪ੍ਰਤਾਪ ਸਿੰਘ ਬਾਜਵਾ ਦਾ ਘਰ ਘੇਰਨ ਜਾਂਦੇ ਆਮ “ਆਪ” ਵਰਕਰਾਂ ’ਤੇ ਪਾਣੀ ਦੀਆਂ ਬੁਛਾਰਾਂ

ਚੰਡੀਗੜ੍ਹ ਵਿਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕਰਨ ਜਾਂਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਪੁਲਿਸ ਨੇ ਐਮ.ਐਲ.ਏ. ਹੋਸਟਲ ਦੇ ਗੇਟ ਉਤੇ ਹੀ ਵੱਡੀਆਂ ਰੋਕਾਂ ਲਗਾ ਕੇ ਰੋਕ ਦਿੱਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਪੁਲਿਸ ਦੀਆਂ ਰੋਕਾਂ […]

ਪ੍ਰੀ-ਪੇਡ ਬਿਜਲੀ ਮੀਟਰ Main News News

ਪਹਿਲਾਂ ਰਿਚਾਰਜ ਫੇਰ ਆਉ ਬਿਜਲੀ, ਪੰਜਾਬ ‘ਚ ਨਵੇਂ ਹੁਕਮ ਜਾਰੀ

Manpreet Caur: (Chandigarh) ਬਿਜਲੀ ਵਿਭਾਗ ਨੇ ਪੰਜਾਬ ਵਿਚ ਸਮਾਰਟ ਬਿਜਲੀ ਮੀਟਰਾਂ ਨੂੰ ਲੈ ਕੇ ਨਵੀਆਂ ਯੋਜਨਾਵਾਂ ਅਤੇ ਨੀਤੀਆਂ ਨੂੰ ਲਾਗੂ ਕਰਨ ਦਾ ਕੰਮ ਤੇਜ਼ ਕਰ ਦਿੱਤਾ ਹੈ। ਇਸਦੇ ਤਹਿਤ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਹੋਰ ਖੇਤਰਾਂ ਵਿਚ ਪ੍ਰੀ-ਪੇਡ ਸਮਾਰਟ ਬਿਜਲੀ ਮੀਟਰ ਲਗਾਉਣਾ ਲਾਜ਼ਮੀ ਕੀਤਾ ਜਾ ਰਿਹਾ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ (PSPCL) ਨੇ ਫੈਸਲਾ […]

ਬੰਦੇ ਭਾਰਤ Main News News

2 ਅਪ੍ਰੈਲ ਤੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਰੁਕੇਗੀ ਬੰਦੇ ਭਾਰਤ

Manpreet Caur : (Chandigarh) ਟਰੇਨ ‘ਚ ਯਾਤਰਾ ਕਰਨ ਵਾਲੇ ਪੰਜਾਬ ਵਾਸੀਆਂ ਨੂੰ ਭਾਰਤੀ ਰੇਲਵੇ ਨੇ ਇਕ ਨਵੀਂ ਸੌਗਾਤ ਦਿੱਤੀ ਹੈ | ਭਾਰਤੀ ਰੇਲਵੇ ਨੇ ਵੰਦੇ ਭਾਰਤ ਐਕਸਪ੍ਰੈਸ (ਨਵੀਂ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਤੱਕ) ਨੂੰ 2 ਅਪ੍ਰੈਲ 2026 ਤੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਦੋ ਮਿੰਟ ਲਈ ਰੋਕਣ ਦਾ ਫ਼ੈਸਲਾ ਕੀਤਾ ਹੈ। ਇਹ ਟ੍ਰੇਨ […]

ਲੱਕੀ ਉਬਰਾਏ Main News News

ਆਮ ਆਦਮੀ ਪਾਰਟੀ ਦੇ ਆਗੂ ਦੀ ਜਲੰਧਰ ‘ਚ ਹੱਤਿਆ

ਜਲੰਧਰ ਵਿਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਉਬਰਾਏ ਦੀ ਅੱਜ ਸਵੇਰੇ ਅਣਪਛਾਤੇ ਵਿਅਕਤੀਆਂ ਨੇ ਹੱਤਿਆ ਕਰ ਦਿੱਤੀ ਹੈ ਅਤੇ ਇਸ ਨੂੰ ਲੈ ਕੇ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ […]

ਨਵਜੋਤ ਕੌਰ ਸਿੱਧੂ, Main News News

ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਚੋਂ ਕੱਢਿਆ ਬਾਹਰ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਵਿਚੋਂ ਬਾਹਰ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਹ ਵੀ ਦੱਸਣਯੋਗ ਹੈ ਕਿ ਡਾ. ਸਿੱਧੂ ਨੇ ਪਿਛਲੇ ਦਿਨੀਂ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ […]

ਸੰਤ ਸੀਚੇਵਾਲ Main News News

ਸੰਤ ਸੀਚੇਵਾਲ ਨੇ ਰਾਜ ਸਭਾ ‘ਚ ਚੁੱਕੇ ਸਵਾਲ

ਵਾਤਾਵਰਨ ਪ੍ਰੇਮੀ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਪਾਰਲੀਮੈਂਟ ਵਿਚ ਕਿਸਾਨਾਂ ਦੇ ਹੱਕ ਵਿਚ ਮੁੱਦਾ ਚੁੱਕਿਆ ਗਿਆ ਹੈ। ਸੀਚੇਵਾਲ ਨੇ ਕਿਹਾ ਕਿ ਬਜਟ ਵਿਚ ਨਰਿੰਦਰ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਅੰਕੜੇ ਕਿਸਾਨ ਵਿਰੋਧੀ ਅਤੇ ਕਾਰਪੋਰੇਟ-ਪੱਖੀ ਨੀਤੀ ਨੂੰ ਸਪੱਸ਼ਟ ਤੌਰ ’ਤੇ ਬੇਨਕਾਬ ਕਰਦੇ ਹਨ। ਸੰਤ ਬਲਬੀਰ ਸਿੰਘ ਸੀਚੇਵਾਲ […]

ਗੁਰਦੁਆਰਾ ਅੰਬ ਸਾਹਿਬ Main News News

ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਮੁਅੱਤਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਹਾਲੀ ਦੇ ਫੇਜ਼ ਅੱਠ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੀ ਪਿੰਡ ਸੈਣੀਮਾਜਰਾ ਵਿੱਚ ਪੈਂਦੀ 44 ਮਰਲੇ ਬਹੁ-ਕੀਮਤੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਗੁਰਦੁਆਰੇ ਦੇ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਨੂੰ ਮੁਅੱਤਲ ਕਰ ਦਿੱਤਾ ਹੈ। ਇਸਦੇ ਨਾਲ ਹੀ ਮੈਨੇਜਰ ਵਿਰੁੱਧ ਕਾਨੂੰਨੀ ਕਾਰਵਾਈ ਦੀ ਹਦਾਇਤ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ […]