ਸੁਖਬੀਰ ਬਾਦਲ Main News News

ਸੁਖਬੀਰ ਬਾਦਲ ਨੇ ਡੀਜੀਪੀ ਦਫਤਰ ’ਚ ਲਾਇਆ ਧਰਨਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਚੰਡੀਗੜ੍ਹ ਸਥਿਤ ਪੰਜਾਬ ਦੇ ਡੀ.ਜੀ.ਪੀ ਦਫਤਰ ਵਿਖੇ ਪੱਕਾ ਧਰਨਾ ਲਾ ਕੇ ਬੈਠ ਗਏ। ਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਨੂੰ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 328 ਸਰੂਪਾਂ ਦੇ ਮਾਮਲੇ ਵਿਚ ਐਸ.ਆਈ.ਟੀ. ਬਣਾ ਕੇ ਮੇਰੇ ਨਿੱਜੀ ਕਾਰੋਬਾਰ ਦੀ ਜਾਂਚ ਕਰਕੇ […]

ਚੋਣ ਕਮਿਸ਼ਨ Main News News

ਚੋਣ ਕਮਿਸ਼ਨ ਕੋਲ ਪਹੁੰਚਿਆ ਪੰਜਾਬ ’ਚ ਸਕੂਲਾਂ ਦੇ ਬਦਲੇ ਗਏ ਰੰਗ ਦਾ ਮੁੱਦਾ

ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਸਕੂਲਾਂ ਨੂੰ ਪਾਰਟੀ ਦੇ ਰੰਗ ਵਿਚ ਰੰਗੇ ਜਾਣ ਦਾ ਮੁੱਦਾ ਭਾਰਤੀ ਚੋਣ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਹੈ। ਪਰਗਟ ਸਿੰਘ ਨੇ ਸ਼ੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕੋਲ ਚੁੱਕਿਆ ਹੈ। ਪਰਗਟ […]

ਹਰੀ ਸਿੰਘ ਨਲੂਆ Main News News

ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ’ਤੇ ਹਰੀ ਸਿੰਘ ਨਲੂਆ ਦਾ ਬੁੱਤ ਸਥਾਪਤ

ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਲਾਂਘੇ ਦੀ ਆਰਟ ਗੈਲਰੀ ਵਿੱਚ ਮਹਾਨ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਦਾ ਬੁੱਤ ਸਥਾਪਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਤਿੰਨ ਸਾਲ ਪਹਿਲਾਂ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਤੋਂ ਹਰੀ ਸਿੰਘ ਨਲੂਆ ਦਾ ਬੁੱਤ ਹਟਾ ਦਿੱਤਾ ਗਿਆ ਸੀ ਤੇ ਇਸ ਵਾਰ ਕਰਤਾਰਪੁਰ ਲਾਂਘੇ ’ਤੇ ਸਿੱਖ ਜਰਨੈਲ ਦਾ ਬੁੱਤ […]

Bhagwant Singh Mann Main News News

ਭਗਵੰਤ ਮਾਨ ਦਾ ਮਜੀਠੀਆ ਨਾਲ ਗੁਰਿੰਦਰ ਸਿੰਘ ਢਿੱਲੋਂ ਦੀ ਮੁਲਾਕਾਤ ’ਤੇ ਤੰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ‘ਐਕਸ’ ਅਕਾਊਂਟ ’ਤੇ ਬਿਨਾ ਕਿਸੇ ਦਾ ਨਾਮ ਲਏ ਇਕ ਪੋਸਟ ਪਾ ਕੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ’ਤੇ ਤਨਜ਼ ਕੱਸਿਆ ਹੈ। ਉਨ੍ਹਾਂ ਨੇ ਲਿਖਿਆ ਕਿ ਕੱਲ੍ਹ ਬਣ ਜਾਣ, ਭਾਵੇਂ ਅੱਜ ਬਣ ਜਾਣ, ਉਥੇ ਅਦਾਲਤਾਂ ਦਾ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ […]

ਬਿਕਰਮ ਸਿੰਘ ਮਜੀਠੀਆ Main News News

ਜੇਲ੍ਹ ਤੋਂ ਬਾਹਰ ਆਏ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਮੰਗਲਵਾਰ ਨੂੰ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਮਜੀਠੀਆ ਨੂੰ ਲੰਘੇ ਕੱਲ੍ਹ ਜ਼ਮਾਨਤ ਮਿਲ ਗਈ ਸੀ, ਪਰ ਅਦਾਲਤ ਦੀ ਕੁਝ ਜ਼ਰੂਰੀ ਕਾਰਵਾਈ ਕਾਰਨ ਉਨ੍ਹਾਂ ਦੀ ਜੇਲ੍ਹ ਵਿਚੋਂ ਰਿਹਾਈ ਅੱਜ ਹੋਈ ਹੈ। ਮਜੀਠੀਆ ਦੇ ਜੇਲ੍ਹ ਵਿਚੋਂ ਬਾਹਰ ਆਉਂਦੇ ਸਾਰ ਹੀ […]

ਮੈਰੀਟੋਰੀਅਸ ਸਕੂਲ Main News News

ਮੈਰੀਟੋਰੀਅਸ ਸਕੂਲ ’ਚ ਖਾਣਾ ਖਾਣ ਤੋਂ ਬਾਅਦ ਬਿਮਾਰ ਪਏ ਬੱਚੇ

ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਤਬੀਅਤ ਵਿਗੜ ਗਈ। ਇਸਦੇ ਚੱਲਦਿਆਂ 10 ਦੇ ਕਰੀਬ ਵਿਦਿਆਰਥੀਆਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਇਨ੍ਹਾਂ ਬੱਚਿਆਂ ਦੇ ਮਾਪਿਆਂ ਨੇ ਖਾਣੇ ਦੇ ਮਿਆਰ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮਿਲੀ […]

ਸਿਮਰਨਜੀਤ ਸਿੰਘ ਮਾਨ Main News News

ਸਿਮਰਨਜੀਤ ਮਾਨ ਦੇ ਦੋਹਤੇ ਦਾ ਵਿਆਹ ਵਿਵਾਦਾਂ ’ਚ

ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਬਿੰਦ ਸਿੰਘ ਸੰਧੂ ਦਾ ਵਿਆਹ ਵੀ ਵਿਵਾਦਾਂ ਵਿਚ ਘਿਰ ਗਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਗੋਬਿੰਦ ਸਿੰਘ ਸੰਧੂ ਦੇ ਵਿਆਹ ਦੀ ਇਕ ਫੋਟੋ ਸ਼ੇਅਰ ਕਰਕੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ […]

Main News News

ਧਾਮੀ ਨੇ ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਫੈਸਲੇ ਦਾ ਕੀਤਾ ਸਵਾਗਤ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਆਂਪਾਲਿਕਾ ’ਤੇ ਸਮਾਜ ਦਾ ਹਮੇਸ਼ਾ ਯਕੀਨ ਰਿਹਾ ਹੈ ਅਤੇ ਹਰ ਵਿਅਕਤੀ ਅਦਾਲਤਾਂ ਤੋਂ ਇਨਸਾਫ ਦੀ ਆਸ ਰੱਖਦਾ ਹੈ। ਉਨ੍ਹਾਂ […]

ਬਿਕਰਮ ਸਿੰਘ ਮਜੀਠੀਆ Main News News

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ

ਅਕਾਲੀ ਦਲ ਦੇ ਸੀਨੀਅਰ ਆਗੂੁ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ  ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਵਲੋਂ ਪਿਛਲੇ […]

ਸਰਕਾਰੀ ਸਕੂਲਾਂ ਦੇ ਰੰਗ News

ਸਕੂਲਾਂ ਨੂੰ ਚੜ੍ਹੇਗਾ ਆਪ ਪਾਰਟੀ ਦਾ ਰੰਗ

Manpreet Caur (Chandigarh): ਸਕੂਲਾਂ ਵਿੱਚ ਕੋਈ ਰੰਗ ਨਹੀਂ ਹੁੰਦਾ.. ਸਕੂਲਾਂ ਵਿੱਚ ਕੋਈ ਧਰਮ ਨਹੀਂ ਹੁੰਦਾ… ਸਕੂਲਾਂ ਵਿੱਚ ਕੋਈ ਜਾਤ ਨਹੀਂ ਹੁੰਦੀ…. ਕਿਉਂ ਕਿ ਵਿੱਦਿਆ ਸਭ ਲਈ ਪਰਉਪਕਾਰੀ ਹੁੰਦੀ ਹੈ, ਇਸੇ ਲਈ ਤਾਂ ਕਹਿੰਦੇ ਹਨ ਵਿੱਦਿਆ ਵਿਚਾਰੀ ਤਾਂ ਪਰ ਉਪਕਾਰੀ ….. ਪੰਜਾਬ ਦੇ ਸਕੂਲਾਂ ਨੂੰ ਖਾਸ ਰੰਗ ਵਿੱਚ ਰੰਗਣ ਦਾ ਕੰਮ ਸ਼ੁਰੂ ਹੋਇਆ ਹੈ, ਉਹ ਰੰਗ […]