ਗੁਰੂ ਰਵਿਦਾਸ ਜੀ Main News News

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਜਟ ਇਕ ਦਿਨ ਲਈ ਮੁਲਤਵੀ ਕਰਨ ਦੀ ਮੰਗ

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 1 ਫਰਵਰੀ ਦਿਨ ਐਤਵਾਰ ਨੂੰ ਹੈ ਅਤੇ ਇਸੇ ਦਿਨ ਹੀ ਕੇਂਦਰ ਦੀ ਸਰਕਾਰ ਵਲੋਂ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ […]

ਬਿਕਰਮ ਸਿੰਘ ਮਜੀਠੀਆ ਨਾਲ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੁਲਾਕਾਤ

ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵੀਰਵਾਰ ਨੂੰ ਨਾਭਾ ਜੇਲ੍ਹ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ। ਧਿਆਨ ਰਹੇ ਕਿ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਨਾਭਾ ਦੀ ਜੇਲ੍ਹ ਵਿਚ ਬੰਦ ਹਨ। ਸੁਖਬੀਰ ਬਾਦਲ ਨੇ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ […]

ਮੁੱਖ ਮੰਤਰੀ ਭਗਵੰਤ ਮਾਨ Main News News

ਪੰਜਾਬ ਦੇ ਪੈਟਰੋਲ ਪੰਪਾਂ ਤੋਂ ਹਟਾਏ ਜਾਣਗੇ ਭਗਵੰਤ ਮਾਨ ਦੇ ਹੋਰਡਿੰਗਜ਼

ਪੰਜਾਬ ਦੀ ਸਿਆਸਤ ਵਿਚ ਹੁਣ ਨਵੀਂ ਹਲਚਲ ਪੈਦਾ ਹੋ ਗਈ ਹੈ। ਇਕ ਵੱਡੀ ਪਬਲਿਕ ਸੈਕਟਰ ਦੀ ਤੇਲ ਮਾਰਕੀਟਿੰਗ ਕੰਪਨੀ ਨੇ ਨਿਯਮਾਂ ਦੀ ਉਲੰਘਣਾ ਦਾ ਹਵਾਲਾ ਦਿੰਦੇ ਹੋਏ ਪੰਜਾਬ ਭਰ ਵਿਚ ਆਪਣੇ ਪੈਟਰੋਲ ਪੰਪ ਆਊਟਲੈਟਾਂ ’ਤੇ ਲੱਗੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਸਵੀਰਾਂ ਵਾਲੇ ਹੋਰਡਿੰਗਜ਼ ਹਟਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ […]

ਗਣਤੰਤਰ ਦਿਵਸ Main News News

ਪੰਜਾਬ ਅਤੇ ਹਰਿਆਣਾ ਵਿੱਚ ਗਣਤੰਤਰ ਦਿਵਸ ਦਾ ਜਸ਼ਨ

ਪੰਜਾਬ ਅਤੇ ਹਰਿਆਣਾ ਵਿੱਚ ਅੱਜ ਸੋਮਵਾਰ ਨੂੰ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਾਜ਼ਿਲਕਾ ਵਿਖੇ ਸੂੂਬਾ ਪੱਧਰੀ ਸਮਾਗਮ ਵਿੱਚ ਕੌਮੀਂ ਝੰਡਾ ਲਹਿਰਾਇਆ, ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ […]

ਮੌਸਮ Main News News

ਪੰਜਾਬ ਵਿੱਚ ਮੁੜ ਬਦਲੇਗਾ ਮੌਸਮ, ਦੋ ਦਿਨ ਮੀਂਹ ਦੀ ਭਵਿੱਖਬਾਣੀ

ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਣੇ ਉੱਤਰੀ ਭਾਰਤ ’ਚ ਪਿਛਲੇ ਦਿਨੀਂ ਪਏ ਮੀਂਹ ਤੋਂ ਬਾਅਦ ਮੌਸਮ ਵਿਭਾਗ ਨੇ ਪੰਜਾਬ ’ਚ ਮੁੜ ਤੋਂ ਮੌਸਮ ਦਾ ਮਿਜ਼ਾਜ ਬਦਲਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ 27 ਤੇ 28 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਉਧਰ ਹਿਮਾਚਲ ਪ੍ਰਦੇਸ਼ ਵਿੱਚ ਵੀ ਤਾਜ਼ਾ ਪੱਛਮੀ ਗੜਬੜੀ ਦੇ ਨਤੀਜੇ ਵਜੋਂ ਭਾਰੀ […]

ਟਰੈਕਟਰ ਮਾਰਚ Main News News

ਗਣਤੰਤਰ ਦਿਵਸ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਮਾਰਚ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਦੇ ਕਿਸਾਨਾਂ, ਮਜ਼ਦੂਰਾਂ ਅਤੇ ਬਿਜਲੀ ਕਾਮਿਆਂ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢ ਕੇ ਰੋਸ ਵਿਖਾਵਾ ਕੀਤਾ ਗਿਆ। ਇਸ ਟਰੈਕਟਰ ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਰੋਸ ਪ੍ਰਦਰਸ਼ਨ ਕਰ ਰਹੇ […]

ਭਗਵੰਤ ਮਾਨ, ਅਰਵਿੰਦਰ ਕੇਜਰੀਵਾਲ Main News News

ਪੰਜਾਬ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਸ਼ੁਰੂ

ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਕੀਤੀ ਸ਼ੁਰੂਆਤਜਲੰਧਰ/ਬਿਊਰੋ ਨਿਊਜ਼ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਅੱਜ ਬੁੱਧਵਾਰ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ […]

ਰੰਮੀ ਰੰਧਾਵਾ Main News News

ਪੰਜਾਬੀ ਗਾਇਕ ਰੰਮੀ ਰੰਧਾਵਾ ਖਿਲਾਫ ਮੁਕੱਦਮਾ ਦਰਜ

ਅੰਮਿ੍ਰਤਸਰ/ਬਿਊਰੋ ਨਿਊਜ਼  ਪੰਜਾਬੀ ਗਾਇਕ ਰੰਮੀ ਰੰਧਾਵਾ ਖਿਲਾਫ ਪੁਲਿਸ ਨੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਇਲਜ਼ਾਮਾਂ ਤਹਿਤ ਕੇਸ ਦਰਜ ਕੀਤਾ ਹੈ। ਰੰਮੀ ਰੰਧਾਵਾ ਅੰਮਿ੍ਰਤਸਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਅਜਨਾਲਾ ਦਾ ਰਹਿਣ ਵਾਲਾ ਹੈ। ਰੰਮੀ ਰੰਧਾਵਾ ਖਿਲਾਫ ਇਹ ਕਾਰਵਾਈ ਉਸਦੀ ਇਕ ਸ਼ੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਕੀਤੀ ਗਈ ਹੈ।   ਇਹ ਜਾਣਕਾਰੀ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ […]

ਚੰਡੀਗੜ੍ਹ ਵਿਦਿਆਰਥੀ Main News News

ਪੰਜਾਬ ਦੇ ਸਕੂਲਾਂ ’ਚ ਵਧੀਆਂ ਛੁੱਟੀਆਂ – ਹੁਣ 14 ਜਨਵਰੀ ਨੂੰ ਖੁੱਲ੍ਹਣਗੇ ਸਕੂਲ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਸਰਕਾਰ ਨੇ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਕੂਲ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ […]

ਆਮ ਆਦਮੀ ਪਾਰਟੀ Main News News

ਹਿਮਾਚਲ ਦੇ ਨਵੇਂ ਸੈੱਸ ਦੀ ਨਿੰਦਾ, ਪੰਜਾਬ ‘ਤੇ ਬੋਝ ਪਾਉਣ ਅਤੇ ਲੁੱਟਣ ਦੀ ਕੋਸ਼ਿਸ਼

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ‘ਤੇ 500 ਕਰੋੜ ਰੁਪਏ ਦਾ ਨਿਰਆਧਾਰ ਅਤੇ ਗੈਰ-ਕਾਨੂੰਨੀ ਵਿੱਤੀ ਬੋਝ ਪਾਉਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਇਸ ਨੂੰ ਸੰਘੀ ਸਿਧਾਂਤਾਂ ‘ਤੇ ਹਮਲਾ ਅਤੇ ਪੰਜਾਬ ਦੇ ਹਿੱਤਾਂ ਵਿਰੁੱਧ ਸਿੱਧੀ ਸਾਜ਼ਿਸ਼ ਕਰਾਰ ਦਿੱਤਾ। ਮੰਗਲਵਾਰ ਨੂੰ […]