ਅਰਸ਼ ਡੱਲਾ Main News News

ਬਠਿੰਡਾ ‘ਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ, ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਜਣੇ ਗ੍ਰਿਫ਼ਤਾਰ

ਚੰਡੀਗੜ੍ਹ/ਬਠਿੰਡਾ / ਦੂਜਾ ਪੰਜਾਬ ਨਿਊਜ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਅਤੇ 26 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕਰਕੇ ਮਿੱਥ […]

ਮੰਨਰੋਜਨ ਕਾਲੀਆ Main News News

ਭਾਜਪਾ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ’ਤੇ ਚੁੱਕੇ ਸਵਾਲ

ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਦੇਣ ਦੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਘੋਸ਼ਣਾ ਝੂਠ ਦਾ ਇਕ ਪੁਲਿੰਦਾ ਹੈ ਜਿਹਦੇ ਰਾਹੀਂ ਪੰਜਾਬੀਆਂ ਨੂੰ ਗੁਮਰਾਹ ਕੀਤਾ ਜਾ ਰਿਹਾ ਕਿਉਂਕਿ ਪੰਜਾਬ ਸਰਕਾਰ ਬੀਮਾ ਕੰਪਨੀ ਨੂੰ ਸਿਰਫ ਇਕ ਲੱਖ ਰੁਪਏ ਇਨਸ਼ੋਰੈਂਸ ਦਾ ਪ੍ਰੀਮੀਅਮ ਅਦਾ ਕਰ ਰਹੀ ਹੈ । ਜਦ ਸਰਕਰ […]

ਭਗਵੰਤ ਸਿੰਘ ਮਾਨ Main News News

ਅਕਾਲ ਤਖ਼ਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ

ਚੰਡੀਗੜ੍ਹ/ ਦੂਜਾ ਪੰਜਾਬ ਨਿਊਜ਼ ਇੱਕ ਅਹਿਮ ਘਟਨਾਕ੍ਰਮ ਤਹਿਤ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਧਿਕਾਰਿਤ ਤੌਰ ’ਤੇ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ 15 ਜਨਵਰੀ 2026 ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਇਹ ਐਲਾਨ ਜਥੇਦਾਰ ਕੁਲਦੀਪ ਸਿੰਘ ਗੁਰਗੱਜ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ […]

ਤਰਨਪ੍ਰੀਤ ਸਿੰਘ ਸੌਂਦ Main News News

ਵੀਬੀ-ਜੀ ਰਾਮ ਜੀ ਸਕੀਮ ਮਨਰੇਗਾ ਮਜ਼ਦੂਰਾਂ ਅਤੇ ਸੰਘੀ ਢਾਂਚੇ ‘ਤੇ ਸਿੱਧਾ ਹਮਲਾ: ਸੌਂਦ

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੇਂਦਰ ਸਰਕਾਰ ਦੀ “ਵਿਕਸਿਤ ਭਾਰਤ ਗਾਰੰਟੀ ਫਾਰ ਰੁਜ਼ਗਾਰ ਐਂਡ ਅਜੀਵਿਕਾ ਮਿਸ਼ਨ ਗ੍ਰਾਮੀਣ (ਵੀਬੀ-ਜੀ ਰਾਮ ਜੀ) ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਇੱਕ ਹੋਰ “ਕਾਲਾ ਕਾਨੂੰਨ” ਕਰਾਰ ਦਿੱਤਾ ਹੈ, ਜੋ ਸਿੱਧੇ ਤੌਰ ‘ਤੇ ਲੱਖਾਂ ਮਨਰੇਗਾ ਮਜ਼ਦੂਰਾਂ ਦੀ ਰੋਜ਼ੀ-ਰੋਟੀ ‘ਤੇ ਹਮਲਾ ਕਰਦਾ ਹੈ ਅਤੇ ਵਿੱਤੀ ਬੋਝ […]

ਭਗਵੰਤ ਮਾਨ Main News News

ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਹੁਕਮ 

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 1,350 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 3,100 ਸਟੇਡੀਅਮਾਂ ਦਾ ਕੰਮ ਜੂਨ […]

ਅਨਿਲ ਸਰੀਨ, ਭਾਜਪਾ Main News News

ਆਪ ਸਰਕਾਰ ਦੇ ਜੀਐਸਟੀ ਕਲੈਕਸ਼ਨ ਵਿੱਚ 16 % ਵਾਧੇ ਦੇ ਅੰਕੜੇ ਫਰਜ਼ੀ

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਕਰਾਰਾ ਹਮਲਾ ਬੋਲਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਜੀ ਐਸ ਟੀ ਦੇ ਨਾਂਅ ‘ਤੇ ਖੁੱਲ੍ਹੀ ਲੁੱਟ, ਧਮਕੀ ਅਤੇ ਡਰ ਦਾ ਰਾਜ ਕਾਇਮ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਜੀ ਐਸ ਟੀ ਰੈਵਨਿਊ […]

ਕੁਲਦੀਪ ਸਿੰਘ ਧਾਰੀਵਾਲ Main News News

ਧਾਲੀਵਾਲ ਦਾ ਐਸ.ਜੀ.ਪੀ.ਸੀ ਨੂੰ ਸਵਾਲ- ਭਾਜਪਾ ਦੀ ਇਸ ਅਪਮਾਨਜਨਕ ਹਰਕਤ ‘ਤੇ ਕਿਉਂ ਚੁੱਪ ਹੈ

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ, ਪੰਜਾਬੀ ਸੱਭਿਆਚਾਰ ਅਤੇ ਇੱਥੋਂ ਦੀ ਮਹਾਨ ਵਿਰਾਸਤ ਪ੍ਰਤੀ ਭਾਜਪਾ ਦੀ ਨਫ਼ਰਤ ਇੱਕ ਵਾਰ ਫਿਰ ਸਭ ਦੇ ਸਾਹਮਣੇ ਆ ਗਈ ਹੈ। ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿੱਚ […]

ਪੰਜਾਬ ਸਕੂਲ Main News News

ਪੰਜਾਬ ’ਚ ਤੀਜੀ ਵਾਰ ਸਕੂਲਾਂ ਨੂੰ ਉਡਾਉਣ ਦੀ ਧਮਕੀ

ਪੁਲਿਸ ਬਾਰੀਕੀ ਨਾਲ ਕਰ ਰਹੀ ਹੈ ਮਾਮਲੇ ਦੀ ਜਾਂਚਪਟਿਆਲਾ/ਬਿਊਰੋ ਨਿਊਜ਼ਪੰਜਾਬ ਵਿਚ ਅੰਮਿ੍ਰਤਸਰ ਤੇ ਜਲੰਧਰ ਤੋਂ ਬਾਅਦ ਹੁਣ ਪਟਿਆਲਾ ਵਿਚ ਸਕੂਲਾਂ ਅਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਸਕੂਲਾਂ ਅਤੇ ਹੋਰ ਥਾਵਾਂ ’ਤੇ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ […]

ਬਿਕਰਮ ਸਿੰਘ ਮਜੀਠੀਆ Main News News

ਬਿਕਰਮ ਮਜੀਠੀਆ ਖਿਲਾਫ ਅਗਲੇ ਸਾਲ ਦੋਸ਼ ਹੋਣਗੇ ਤੈਅ

ਮੁਹਾਲੀ/ਬਿਊਰੋ ਨਿਊਜ਼ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ’ਚ ਹਨ। ਮੁਹਾਲੀ ਦੀ ਅਦਾਲਤ ਵਿਚ ਇਸ ਮਾਮਲੇ ’ਤੇ ਸੁਣਵਾਈ ਹੋਈ, ਪਰ ਮਜੀਠੀਆ ਖਿਲਾਫ ਦੋਸ਼ ਤੈਅ ਨਹੀਂ ਹੋ ਸਕੇ। ਹੁਣ ਮਜੀਠੀਆ ਖਿਲਾਫ ਅਗਲੇ ਸਾਲ 2026 ਵਿਚ ਦੋਸ਼ ਤੈਅ ਹੋਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਅਦਾਲਤ […]

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ Main News News

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਲਈ ਰਾਜਪਾਲ ਵਲੋਂ ਮਨਜੂਰੀ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਮਗਨਰੇਗਾ ਦਾ ਨਾਮ ਬਦਲਣ ਅਤੇ ਬੁਨਿਆਦੀ ਢਾਂਚੇ ਵਿਚ ਕੀਤੇ ਬਦਲਾਅ ਖਿਲਾਫ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਸ਼ੇਸ਼ ਇਜਲਾਸ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਵਿਸ਼ੇਸ਼ ਇਜਲਾਸ […]