768 ਜ਼ਿਲ੍ਹਿਆਂ ਵਿੱਚ ਇਕਸਾਰ ਗੂੰਜੇਗਾ ਸ਼ਹਾਦਤ ਦਾ ਸੱਚ: ਭਾਜਪਾ
ਚੰਡੀਗੜ੍ਹ/ ਦੂਜਾ ਪੰਜਾਬ ਨਿਊਜ਼ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਭਾਰਤ ਸਰਕਾਰ ਵੱਲੋਂ ਸਿੱਖ ਧਰਮ, ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਅਦੁੱਤੀ ਕੁਰਬਾਨੀਆਂ ਨੂੰ ਨਾ ਸਿਰਫ਼ ਦੇਸ਼ ਅੰਦਰ, ਸਗੋਂ ਪੂਰੀ ਦੁਨੀਆ ਵਿੱਚ ਮਾਣ-ਸਨਮਾਨ ਦੇਣ ਲਈ ਇਤਿਹਾਸਕ ਉਪਰਾਲੇ ਕੀਤੇ ਗਏ ਹਨ। ਇਸੀ ਦਿਸ਼ਾ ਵਿੱਚ 26 ਦਸੰਬਰ ਨੂੰ “ਵੀਰ ਬਾਲ ਦਿਵਸ” ਦੀ ਘੋਸ਼ਣਾ ਇੱਕ […]









