ਭਗਵੰਤ ਸਿੰਘ ਮਾਨ Main News News

ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ’ਚ ਕਈ ਫੈਸਲੇ

ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਵਿਚ ਸਰਕਾਰੀ ਵਿਭਾਗ ਹੁਣ 5 ਲੱਖ ਰੁਪਏ ਤੱਕ ਦਾ ਸਮਾਨ ਬਿਨਾ ਟੈਂਡਰ ਦੇ ਖਰੀਦ ਸਕਣਗੇ। ਇਹ ਫੈਸਲਾ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ। ਇਸ ਤੋਂ ਇਲਾਵਾ ਸੂਬੇ ਵਿਚ ਰਜਿਸਟਰਡ ਸੁਸਾਇਟੀਆਂ ਅਤੇ ਟਰੱਸਟਾਂ ਦੀ ਜਾਂਚ ਹੋਵੇਗੀ ਅਤੇ ਇਸਦੇ ਲਈ ਪ੍ਰਬੰਧਕ ਦੀ ਨਿਯੁਕਤੀ […]

Main News News

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਫਿਰ ਹਾਈਕੋਰਟ ਪਹੁੰਚੇ

ਚੰਡੀਗੜ੍ਹ/ਬਿਊਰੋ ਨਿਊਜ਼ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਫਿਰ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਸੰਸਦ ਦੇ ਇਜਲਾਸ ਵਿਚ ਹਿੱਸਾ ਲੈਣ ਦੇ ਲਈ ਪੈਰੋਲ ਨਾ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿਚ ਹੁਣ ਆਉਂਦੀ 1 ਦਸੰਬਰ ਦਿਨ ਸੋਮਵਾਰ ਨੂੰ ਸੁਣਵਾਈ ਹੋਵੇਗੀ। ਇਸ ਤੋਂ […]

ਪੰਜਾਬ ਦੇ ਗੈਂਗਸਟਰ Main News News

ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

ਚੰਡੀਗੜ੍ਹ / ਦੂਜਾ ਪੰਜਾਬ ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ 962 ਅੱਤਵਾਦੀ/ਅਪਰਾਧਕ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 2536 ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ […]

ਮੋਗਾ ਮੇਅਰ Main News News

ਆਪ’ ਨੇ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੂੰ ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਦੋਸ਼ ਵਿੱਚ ਪਾਰਟੀ ਤੋਂ ਕੀਤਾ ਮੁਅੱਤਲ

ਚੰਡੀਗੜ੍ਹ, 27 ਨਵੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਤੁਰੰਤ ਹਟਾ ਦਿੱਤਾ ਹੈ। ਪਾਰਟੀ ਨੂੰ ਨਸ਼ਾ ਤਸਕਰਾਂ ਨਾਲ ਉਨ੍ਹਾਂ ਦੇ ਸਬੰਧਾਂ ਦੇ ਠੋਸ ਸਬੂਤ ਮਿਲੇ ਹਨ। ਆਪ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ […]

ਪੰਜਾਬ ਵਿਜੀਲੈਂਸ Main News News

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਚੰਡੀਗੜ੍ਹ / ਦੂਜਾ ਪੰਜਾਬ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। […]

ਜੈ ਇੰਦਰ ਕੌਰ Main News News

‘ਆਪ’ ਵੱਲੋਂ ਔਰਤਾਂ ਨੂੰ ਧੋਖਾ: ਭਾਜਪਾ ਮਹਿਲਾ ਮੋਰਚਾ ਨੇ ₹45,000 ਦੇ ਵਾਅਦੇ ਨੂੰ ਲੈ ਕੇ ਕੇਜਰੀਵਾਲ ਦੇ ‘ਸੀਸ ਮਹਿਲ’ ਦਾ ਘਿਰਾਓ ਕੀਤਾ

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਨੇ ਆਮ ਆਦਮੀ ਪਾਰਟੀ (‘ਆਪ’) ਵੱਲੋਂ ਔਰਤਾਂ ਨੂੰ ਨਾ ਦਿੱਤੇ ਗਏ ₹45,000 ਦੇ ਬਕਾਇਆ ਰਾਸ਼ੀ ਦੇ ਵਾਅਦੇ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਅਰਵਿੰਦ ਕੇਜਰੀਵਾਲ ਦੇ ‘ਸੀਸ ਮਹਿਲ’ ਦਾ ਘਿਰਾਓ ਕੀਤਾ। ਇਸ ਮੌਕੇ ਮਹਿਲਾ ਮੋਰਚਾ ਦੀ ਅਗਵਾਈ ਸ੍ਰੀਮਤੀ ਜੈ ਇੰਦਰ ਕੌਰ ਨੇ ਕੀਤੀ, ਜਿਨ੍ਹਾਂ ਹਜ਼ਾਰਾਂ […]

ਦਿੱਲੀ ਪੰਜਾਬ Main News News

ਦਿੱਲੀ ਸਭ ਤੋਂ ਪ੍ਰਦੂਸ਼ਿਤ ਸ਼ਹਿਰ, ਸਾਰੇ ਸਕੂਲਾਂ ਵਿਚ ਖੇਡ ਸਮਾਗਮਾਂ ’ਤੇ ਲਗਾਈ ਰੋਕ

ਨਵੀਂ ਦਿੱਲੀ/ਬਿਊਰੋ ਨਿਊਜ਼ਦਿੱਲੀ-ਐਨਸੀਆਰ ਵਿਚ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ। ਲੰਘੇ ਕੱਲ੍ਹ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ 506 ਰਿਹਾ, ਜੋ ਕਿ ਖਤਰਨਾਕ ਸ਼ੇ੍ਰਣੀ ਵਿਚ ਆਉਂਦਾ ਹੈ। ਦੁਨੀਆ ਭਰ ਵਿਚ ਹਵਾ ਪ੍ਰਦੂਸ਼ਣ ਨੂੰ ਮਾਪਣ ਵਾਲੀ ਅੰਤਰਰਾਸ਼ਟਰੀ ਸੰਸਥਾ ‘ਆਈ ਕਿਊ ਏਅਰ’ ਦੀ ਲਾਈਵ ਰੈਂਕਿੰਗ ਵਿਚ ਦਿੱਲੀ ਦੁਨੀਆ ਦਾ ਸਭ ਤੋਂ ਜ਼ਿਆਦਾ ਪ੍ਰਦੂਸ਼ਿਤ ਸ਼ਹਿਰ ਦਰਜ ਕੀਤਾ ਗਿਆ। ਦਿੱਲੀ ਸਰਕਾਰ […]

ਗੁਰੂ ਤੇਗ ਬਹਾਦਰ ਹਿੰਦ ਦੀ ਚਾਰਦ ਫਿਲਮ Main News News

ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਫਿਲਹਾਲ ਨਹੀਂ ਹੋਵੇਗੀ ਰਿਲੀਜ਼

ਅੰਮ੍ਰਿਤਸਰ/ਬਿਊਰੋ ਨਿਊਜ਼ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਫਿਲਹਾਲ ਰਿਲੀਜ਼ ਨਹੀਂ ਹੋਵੇਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਫਿਲਮ ਨੂੰ ਰਿਲੀਜ਼ ਨਾ ਕਰਨ ਦਾ ਆਦੇਸ਼ ਦਿੱਤਾ ਸੀ। ਇਸਦੇ ਚੱਲਦਿਆਂ ਬਵੇਜਾ ਮੂਵੀ ਪ੍ਰਾਈਵੇਟ ਲਿਮਟਿਡ ਨੇ ਫਿਲਹਾਲ ਇਸ ਫਿਲਮ ਨੂੰ ਰਿਲੀਜ਼ ਕਰਨ ਦਾ […]

ਸ਼੍ਰੋਮਣੀ ਕਮੇਟੀ Main News News

ਐਸਜੀਪੀਸੀ ਦਾ ਯੂਟਿਊਬ ਚੈਨਲ ਇਕ ਹਫਤੇ ਲਈ ਮੁਅੱਤਲ

ਅੰਮਿ੍ਰਤਸਰ/ਬਿਊਰੋ ਨਿਊਜ਼  ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰਤ ਯੂਟਿਊਬ ਚੈਨਲ ਐਸਜੀਪੀਸੀ, ਸ੍ਰੀ ਅੰਮਿ੍ਰਤਸਰ ਨੂੰ ਯੂਟਿਊਬ ਨੇ ਆਪਣੀ ਨੀਤੀ ਦੀ ਉਲੰਘਣਾ ਦਾ ਹਵਾਲਾ ਦਿੰਦਿਆਂ ਇਕ ਹਫਤੇ ਲਈ ਮੁਅੱਤਲ ਕਰ ਦਿੱਤਾ। ਲੰਘੇ ਕੱਲ੍ਹ 19 ਨਵੰਬਰ ਨੂੰ ਜਦੋਂ ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਤੋਂ ਹਰ ਰੋਜ਼ ਦੀ ਤਰ੍ਹਾਂ ਰਹਿਰਾਸ ਸਾਹਿਬ ਦੇ ਪਾਠ ਦਾ ਸਿੱਧਾ ਪ੍ਰਸਾਰਣ ਜਾਰੀ ਸੀ, ਉਸੇ […]

ਰਾਜਿੰਦਰ ਗੁਪਤਾ Main News News

ਪੰਜਾਬ ਵਿਚ ਟਰਾਈਡੈਂਟ ਗਰੁੱਪ ਵੱਲੋਂ 2 ਹਜ਼ਾਰ ਕਰੋੜ ਰੁਪਏ ਦਾ ਕੀਤਾ ਜਾਵੇਗਾ ਨਿਵੇਸ਼

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿੱਚ ਟਰਾਈਡੈਂਟ ਗਰੁੱਪ ਵੱਲੋਂ 2 ਹਜ਼ਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਇਹ ਨਿਵੇਸ਼ ਬਰਨਾਲਾ ਅਤੇ ਮੁਹਾਲੀ ਵਿੱਚ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵੱਲੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ […]