ਭਗਵੰਤ ਮਾਨ, ਕੇਜਰੀਵਾਲ Main News News

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੱਖੇ ਗਏ ਨੀਂਹ ਪੱਥਰ ਦਾ ਬਿੱਲ ਪੌਣੇ 2 ਕਰੋੜ

ਜਲੰਧਰ/ਬਿਊਰੋ ਨਿਊਜ਼  ਜਲੰਧਰ ਨਿਗਮ ਹਾਊਸ ਦੀ ਮੀਟਿੰਗ ਵਿਚ ਲਿਆਂਦਾ ਗਿਆ ਮਤਾ ਨੰਬਰ-99 ਵਿਵਾਦਾਂ ਵਿਚ ਘਿਰ ਗਿਆ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ’ਤੇ ਸਵਾਲ ਉਠਾਉਂਦੇ ਹੋਏ ਹੰਗਾਮਾ ਵੀ ਕੀਤਾ। ਇਹ ਮਤਾ 11 ਜੂਨ 2025 ਨੂੰ ਜਲੰਧਰ ਦੇ ਬਲਟਰਨ ਪਾਰਕ ਵਿਚ ਸਪੋਰਟਸ ਹੱਬ ਦੇ ਨੀਂਹ ਪੱਥਰ ਦਾ ਹੈ। ਇਸ ਵਿਚ ਮਜ਼ੇਦਾਰ ਈਵੈਂਟ ਦਾ ਬਿੱਲ ਪੌਣੇ 2 […]

ਬਲਤੇਜ ਪੰਨੂੰ Main News News

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾਈ ਜਨਰਲ ਸਕੱਤਰ ਬਣਾਇਆ

ਚੰਡੀਗੜ੍ਹ/ਬਿਊਰੋ ਨਿਊਜ਼ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾਈ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਪਾਰਟੀ ਵਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਨਿਯੁਕਤੀ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਨ ਅਰੋੜਾ ਅਤੇ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਪਾਰਟੀ ਹਾਈਕਮਾਂਡ ਨਾਲ ਸਲਾਹ ਮਸ਼ਵਰੇ […]

ਗੁਰਦਾਸਪੁਰ Main News News

ਸਾਬਕਾ ਫੌਜੀ ਵਲੋਂ ਪਤਨੀ ਅਤੇ ਸੱਸ ਨੂੰ ਗੋਲੀ ਮਾਰਨ ਤੋਂ ਬਾਅਦ ਕਰ ਲਈ ਆਤਮਹੱਤਿਆ

ਗੁਰਦਾਸਪੁਰ/ਬਿਊਰੋ ਨਿਊਜ਼ਗੁਰਦਾਸਪੁਰ ਜ਼ਿਲ੍ਹੇ ਵਿਚ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਖੁੱਥੀ ਵਿਚ ਅੱਜ ਸਵੇਰੇ ਤਿੰਨ ਵਜੇ ਇਕ ਸਾਬਕਾ ਫੌਜੀ ਨੇ ਆਪਣੀ ਪਤਨੀ ਅਤੇ ਸੱਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਮੁਲਜ਼ਮ ਬੀਰ ਸਿੰਘ ਨੇ ਖੁਦ ਨੂੰ ਗੋਲੀ ਮਾਰ ਕੇ ਵੀ ਆਤਮ ਹੱਤਿਆ ਕਰ ਲਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੁਲਜ਼ਮ ਬੀਰ ਸਿੰਘ ਇਸ […]

ਸੁਨੀਲ ਜਾਖੜ Main News News

ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਲਈ ਹੋ ਰਹੀਆਂ ਹਨ ਟਾਰਗੇਟ ਕਿਲਿੰਗ- ਸੁਨੀਲ ਜਾਖੜ

ਚੰਡੀਗੜ੍ਹ/ ਦੂਜਾ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਫਿਰੋਜਪੁਰ ਵਿਖੇ ਆਖਿਆ ਹੈ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੇ ਉਦੇਸ਼ ਨਾਲ ਟਾਰਗਟ ਕਿਲਿੰਗ (ਚੁਣ ਕੇ ਹਤਿਆਵਾਂ) ਹੋ ਰਹੀਆਂ ਹਨ ਜਦਕਿ ਰਾਜ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਅਸਫਲ ਸਿੱਧ ਹੋ ਰਹੀ ਹੈ।  ਉਹ ਅੱਜ […]

ਤਰਨ ਤਾਰਨ ਰੋਡ ਸ਼ੋਅ ਆਮ ਆਦਮੀ ਪਾਰਟੀ Main News News

ਤਰਨ ਤਾਰਨ ‘ਚ ਆਪ ਅਤੇ ਬਿਹਾਰ ‘ਚ ਐੱਨਡੀਏ ਦੀ ਝੰਡੀ

ਚੰਡੀਗੜ੍ਹ/ਬਿਊਰੋ ਨਿਊਜ਼  ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਲੰਘੀ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪਈਆਂ ਸਨ ਅਤੇ ਅੱਜ ਇਸ ਜ਼ਿਮਨੀ ਚੋਣ ਦੇ ਨਤੀਜੇ ਵੀ ਐਲਾਨ ਦਿੱਤੇ ਗਏ ਹਨ। ਤਰਨਤਾਰਨ ਜ਼ਿਮਨੀ ਚੋਣ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਜਿੱਤ ਲਈ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਦੂਜੇ […]

ਨਨਕਾਣਾ ਸਾਹਿਬ Main News News

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਜਥੇ ਵਿਚੋਂ ਇਕ ਮਹਿਲਾ ਸ਼ਰਧਾਲੂ ਲਾਪਤਾ

ਅੰਮਿ੍ਰਤਸਰ/ਬਿਊਰੋ ਨਿਊਜ਼ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭਾਰਤ ਤੋਂ 1900 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਗਿਆ ਸੀ। ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਕੇ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਵੀ ਪਰਤ ਚੁੱਕਾ ਹੈ। ਪਰ ਇਸ ਜਥੇ ਦੀ ਇਕ ਮਹਿਲਾ ਮੈਂਬਰ ਦੇ ਵਾਪਸ ਨਾ ਆਉਣ […]

Ravneet bittu Main News News

ਕੇਂਦਰ ਸਰਕਾਰ ਵਲੋਂ ਫਿਰੋਜ਼ਪੁਰ-ਪੱਟੀ ਰੇਲ ਲਾਈਨ ਪ੍ਰਾਜੈਕਟ ਨੂੰ ਹਰੀ ਝੰਡੀ

ਚੰਡੀਗੜ੍ਹ/ਬਿਊਰੋ ਨਿਊਜ਼ਭਾਰਤੀ ਰੇਲ ਮੰਤਰਾਲੇ ਨੇ ਰਾਜਪੁਰਾ-ਮੁਹਾਲੀ ਰੇਲ ਲਿੰਕ ਨੂੰ ਹਰੀ ਝੰਡੀ ਦੇਣ ਤੋਂ ਕੁਝ ਦਿਨ ਬਾਅਦ ਹੁਣ ਫਿਰੋਜ਼ਪੁਰ-ਪੱਟੀ ਰੇਲ ਲਾਈਨ ਪ੍ਰਾਜੈਕਟ ਨੂੰ ਵੀ ਮਨਜੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਲਈ 764 ਕਰੋੜ ਰੁਪਏ ਦੇ ਕੁੱਲ ਬਜਟ ਨੂੰ ਮਨਜੂਰੀ ਦਿੱਤੀ ਗਈ ਹੈ, ਜਿਸ ਵਿਚ ਜ਼ਮੀਨ ਪ੍ਰਾਪਤੀ ਲਈ 165 ਕਰੋੜ ਰੁਪਏ ਵੀ ਸ਼ਾਮਲ ਹਨ। ਰੇਲਵੇ ਦੇ ਸੀਨੀਅਰ […]

ਅਮਰਿੰਦਰ ਸਿੰਘ ਰਾਜਾ ਵੜਿੰਗ Main News News

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀਆਂ ਵਧਣਗੀਆਂ ਮੁਸ਼ਕਲਾਂ

ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮਰਹੂਮ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਖਿਲਾਫ ਦਿੱਤੇ ਜਾਤੀਵਾਦੀ ਬਿਆਨ ਨੂੰ ਲੈ ਕੇ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜੀ ਨੇ ਵੜਿੰਗ ਦੀ ਗਿ੍ਰਫਤਾਰੀ ਦੇ ਨਿਰਦੇਸ਼ ਦਿੱਤੇ ਹਨ। ਚੇਅਰਮੈਨ ਨੇ ਕਪੂਰਥਲਾ ਦੇ ਡੀਐਸਪੀ ਨੂੰ ਚੰਡੀਗੜ੍ਹ ਤਲਬ ਕਰਕੇ […]

ਹਰਚਰਨ ਸਿੰਘ ਭੁੱਲਰ Main News News

ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਜੇਲ੍ਹ ’ਚ ਨਹੀਂ ਆ ਰਹੀ ਨੀਂਦ

ਚੰਡੀਗੜ੍ਹ/ਬਿਊਰੋ ਨਿਊਜ਼  ਰਿਸ਼ਵਤਖੋਰੀ ਦੇ ਮਾਮਲੇ ਵਿਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ’ਚ ਬੰਦ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਜੇਲ੍ਹ ਵਿਚ ਨੀਂਦ ਨਹੀਂ ਆ ਰਹੀ। ਇਸਦੇ ਚੱਲਦਿਆਂ ਭੁੱਲਰ ਨੇ ਸੀਬੀਆਈ ਦੀ ਅਦਾਲਤ ਕੋਲੋਂ ‘ਗੱਦਾ’ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਭੁੱਲਰ ਨੇ ਸੀਬੀਆਈ ਅਦਾਲਤ ’ਚ ਆਪਣੇ ਵਕੀਲ ਰਾਹੀਂ ਅਰਜ਼ੀ ਦਾਇਰ ਕਰਕੇ ਦੱਸਿਆ ਕਿ ਉਸਦੀ ਪਿੱਠ ’ਚ […]

ਭਾਜਪਾ Main News News

ਰਵਨੀਤ ਬਿੱਟੂ ਦਾ ਭਾਜਪਾ-ਅਕਾਲੀ ਦਲ ਗਠਜੋੜ ਨੂੰ ਲੈ ਕੇ ਵੱਡਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼  ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿਚ ਭਾਜਪਾ-ਅਕਾਲੀ ਦਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਭਾਜਪਾ ਆਗੂ ਅਤੇ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ 2027 ਵਿਚ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਨਾਲ ਕੋਈ ਚੋਣ ਸਮਝੌਤਾ ਨਹੀਂ ਕੀਤਾ ਜਾਵੇਗਾ। ਬਿੱਟੂ ਨੇ […]