ਗੌਰਵ ਯਾਦਵ News

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ […]

ਗੌਰਵ ਯਾਦਵ ਡੀਜੀਪੀ News

“ਗੈਂਗਸਟਰਾਂ ‘ਤੇ ਵਾਰ” ਦੌਰਾਨ ਪੁਲਿਸ ਵੱਲੋਂ 561 ਥਾਵਾਂ ‘ਤੇ ਛਾਪੇਮਾਰੀ, 281 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 91ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 561 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ […]

ਸੋਨਮ ਬਾਜਵਾ News other

ਸੋਨਮ ਬਾਜਵਾ ਦੀ ਨਵੀਂ ਫਿਲਮ ‘ਪਿੱਟ ਸਿਆਪਾ’ ’ਤੇ ਰੋਕ

ਫਿਲਮ ਅਦਾਕਾਰਾ ਸੋਨਮ ਬਾਜਵਾ ਦੀ ਫਿਲਮ ‘ਪਿੱਟ ਸਿਆਪਾ’ ਵਿਵਾਦਾਂ ਵਿਚ ਘਿਰ ਗਈ ਹੈ। ਕਾਪੀਰਾਈਟ ਵਿਵਾਦ ਦੇ ਚੱਲਦਿਆਂ ਚੰਡੀਗੜ੍ਹ ਦੀ ਅਦਾਲਤ ਨੇ ਫਿਲਹਾਲ ਇਸ ਫਿਲਮ ਦੀ ਰਿਲੀਜ਼ ’ਤੇ ਰੋਕ ਲਗਾ ਦਿੱਤੀ ਹੈ। ਇਹ ਫਿਲਮ ਆਉਂਦੀ 1 ਮਈ ਨੂੰ ਰਿਲੀਜ਼ ਹੋਣ ਵਾਲੀ ਸੀ। ਫਿਲਮ ਦੇ ਲੇਖਕ ਰਾਜਨ ਨੰਦਨ ਦਾ ਦਾਅਵਾ ਹੈ ਕਿ ਫਿਲਮ ਦੀ ਕਹਾਣੀ ਉਨ੍ਹਾਂ ਦੀ […]

ਅਮ੍ਰਿਤਪਾਲ ਸਿੰਘ Main News News

ਅਮ੍ਰਿਤਪਾਲ ਸਿੰਘ ਦੀ ਗ੍ਰਿਫ਼ਾਤਰੀ ਦੇ ਆਸਾਰ

ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਦੀ ਗ੍ਰਿਫ਼ਾਤਰੀ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਇਸਦੇ ਚੱਲਦਿਆਂ ਪੰਜਾਬ ਪੁਲਿਸ ਦੀ ਇਕ ਵਿਸ਼ੇਸ ਟੀਮ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਪਹੁੰਚ ਗਈ ਹੈ, ਜਿੱਥੇ ਅਮ੍ਰਿਤਪਾਲ ਸਿੰਘ ਫਿਲਹਾਲ ਨੈਸ਼ਨਲ ਸਕਿਉਰਿਟੀ ਐਕਟ (ਐਨ.ਐਸ.ਏ.) ਦੇ ਤਹਿਤ ਬੰਦ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ […]

ਡਾ. ਬਲਜੀਤ ਕੌਰ News

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਸ਼ੀਰਵਾਦ ਸਕੀਮ ਅਧੀਨ […]

ਹੀਟਵੇਵ Health News

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਹੀਟਵੇਵ ਦਾ ਯੈਲੋ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿਚ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 4 ਜ਼ਿਲ੍ਹਿਆਂ ਵਿਚ ਹੀਟਵੇਵ ਦਾ ਯੈਲੋ ਅਲਰਟ ਕੀਤਾ ਹੈ। ਇਸ ਦੌਰਾਨ ਲੁਧਿਆਣਾ, ਸੰਗਰੂਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਹੀਟ ਵੇਵ ਚਲੇਗੀ। ਇਸ ਤਰ੍ਹਾਂ ਦਾ ਮੌਸਮ ਲਗਾਤਾਰ 24 ਅਪ੍ਰੈਲ ਤੱਕ ਰਹਿਣ ਦਾ ਅਨੁਮਾਨ ਹੈ। ਇਸੇ ਦੌਰਾਨ ਕੁਝ ਸਥਾਨਾਂ ’ਤੇ ਰਾਤਾਂ ਸਮੇਂ […]

ਤੇਗਬੀਰ ਸਿੰਘ Main News News

ਰੂਪਨਗਰ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ

ਰੂਪਨਗਰ ਦਾ ਜੰਮਪਲ ਤੇਗਬੀਰ ਸਿੰਘ 7 ਸਾਲ 6 ਮਹੀਨੇ ਦੀ ਉਮਰ ਵਿਚ ਨੇਪਾਲ ਵਿਚ ਅੰਨਪੂਰਨਾ ਸਰਕਟ ਨੂੰ ਪੂਰਾ ਕਰਨ ਵਾਲਾ ਹੁਣ ਤੱਕ ਦਾ ਸਭ ਤੋਂ ਛੋਟੀ ਉਮਰ ਦਾ ਵਿਅਕਤੀ ਬਣ ਗਿਆ ਹੈ। ਅੰਨਪੂਰਨਾ ਸਰਕਟ ਦੀ ਲੰਬਾਈ ਕਰੀਬ 235 ਕਿਲੋਮੀਟਰ ਦੇ ਨੇੜੇ ਹੈ ਅਤੇ ਇਸ ’ਤੇ ਸਥਿਤ ਥਰੋਂਗਲਾ ਪਾਸ 5416 ਮੀਟਰ ਦੀ ਉਚਾਈ ’ਤੇ ਹੈ। ਤੇਗਬੀਰ […]

ਭਗਵੰਤ ਮਾਨ Main News News

ਪੰਜਾਬ ਵਿਚ ਬੇਅਦਬੀ ਵਿਰੁੱਧ ਕਾਨੂੰਨ ਅੱਜ ਤੋਂ ਹੋਇਆ ਲਾਗੂ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਅੱਜ 20 ਅਪ੍ਰੈਲ ਦਿਨ ਸੋਮਵਾਰ ਨੂੰ ‘ਜਾਗਤ ਜੋਤ ਸ੍ਰੀ ਗੁਰੂ ਗਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸਦੇ ਨਾਲ ਹੀ ਬੇਅਦਬੀ ਵਿਰੁੱਧ ਕਾਨੂੰਨ ਅੱਜ ਤੋਂ ਹੀ ਅਮਲ ’ਚ ਆ ਗਿਆ ਹੈ। ਪੰਜਾਬ ਦੇ ਰਾਜਪਾਲ ਨੇ ਲੰਘੀ 18 ਅਪਰੈਲ ਨੂੰ […]

ਸੰਜੀਵ ਅਰੋੜਾ Main News News

“ਆਪ” ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਵਲੋਂ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਈਡੀ ਦੀ ਟੀਮ ਅੱਜ ਸ਼ੁੱਕਰਵਾਰ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪਹੁੰਚੀ ਅਤੇ ਬਾਹਰ ਕੇਂਦਰੀ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਥਾਵਾਂ ’ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਈਡੀ ਅਧਿਕਾਰੀਆਂ […]

ਗੁਲਾਬ ਚੰਦ ਕਟਾਰੀਆ Main News News

‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ’ ਰਾਜਪਾਲ ਕੋਲ ਭੇਜਿਆ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ-2026’ ਨੂੰ ਪ੍ਰਵਾਨਗੀ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਭੇਜ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਵਲੋਂ ਇਹ ਸੋਧ ਬਿੱਲ ਲੰਘੀ 13 ਅਪ੍ਰੈਲ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਹੁਣ ਨਜ਼ਰ ਰਾਜਪਾਲ ’ਤੇ ਰਹੇਗੀ ਕਿ […]