ਹਰਚਰਨ ਸਿੰਘ ਭੁੱਲਰ Main News News

ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਖੁੱਲ੍ਹਣ ਲੱਗੇ ਲਾਕਰ

ਚੰਡੀਗੜ੍ਹ/ਬਿਊਰੋ ਨਿਊਜ਼  ਸੀਬੀਆਈ ਵਲੋਂ ਰਿਸ਼ਵਤਖੋਰੀ ਦੇ ਮਾਮਲੇ ਵਿਚ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਨੇ ਭੁੱਲਰ ਨੂੰ ਨੌਕਰੀ ਤੋਂ ਮੁਅੱਤਲ ਵੀ ਕਰ ਦਿੱਤਾ ਹੈ। ਇਸੇ ਦੌਰਾਨ ਸੀਬੀਆਈ ਵਲੋਂ ਹਰਚਰਨ ਸਿੰਘ ਭੁੱਲਰ ਦਾ ਚੰਡੀਗੜ੍ਹ ਦੇ ਸੈਕਟਰ 9 ਵਿਚ ਸਥਿਤ ਐਚ.ਡੀ.ਐਫ.ਸੀ. ਬੈਂਕ ਵਿਚ ਮੌਜੂਦ ਲਾਕਰ ਖੋਲ੍ਹਿਆ ਗਿਆ ਹੈ। ਸੀਬੀਆਈ ਨੂੰ ਲਾਕਰ […]

ਮੁਹੰਮਦ ਮੁਸਤਫ਼ਾ Main News News

ਆਪਣੇ ਹੀ ਪੁੱਤਰ ਦੀ ਮੌਤ ਦੇ ਮਾਮਲੇ ’ਚ ਘਿਰੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਤੋੜੀ ਚੁੱਪੀ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਆਪਣੇ ਹੀ ਪੁੱਤਰ ਅਕੀਲ ਅਖਤਰ ਦੀ ਹੋਈ ਮੌਤ ਦੇ ਮਾਮਲੇ ਵਿਚ ਘਿਰ ਚੁੱਕੇ ਹਨ। ਅਕੀਲ ਅਖਤਰ ਦੀ ਹੋਈ ਮੌਤ ਨੂੰ ਲੈ ਕੇ ਪੰਚਕੂਲਾ ਪੁਲਿਸ ਵਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ ਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਮਿ੍ਰਤਕ ਦੀ ਪਤਨੀ ਵਿਰੁੱਧ ਕੇਸ ਦਰਜ ਕੀਤਾ ਹੈ। ਇਸੇ ਦੌਰਾਨ […]

ਦਿੱਲੀ ਦਾ ਪ੍ਰਦੂਸ਼ਣ Main News News

ਦਿੱਲੀ ’ਚ ਹਵਾ ਹੋਈ ਜ਼ਹਿਰੀਲੀ, ਪੰਜਾਬ ਤੇ ਹਰਿਆਣਾ ਚ ਵੀ ਅਸਰ

ਚੰਡੀਗੜ੍ਹ/ਬਿਊਰੋ ਨਿਊਜ਼ਦਿੱਲੀ ਵਿਚ ਹਵਾ ਦੀ ਗੁਣਵੱਤਾ ਜ਼ਹਿਰੀਲੀ ਹੋ ਗਈ ਹੈ। ਇਸੇ ਤਰ੍ਹਾਂ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਅੱਜ ਬੁੱਧਵਾਰ ਨੂੰ ਹਵਾ ਦੀ ਗੁਣਵੱਤਾ ‘ਬਹੁਤ ਮਾੜੀ’ ਸ਼ੇ੍ਰਣੀ ਵਿਚ ਦਰਜ ਕੀਤੀ ਗਈ, ਜਦੋਂ ਕਿ ਪੰਜਾਬ ਵਿਚ ਵੀ ਹਵਾ ਦੀ ਗੁਣਵੱਤਾ ਖਰਾਬ ਹੀ ਰਹੀ। ਦਿੱਲੀ ਵਿਚ ਅੱਜ ਸਵੇਰੇ 9 ਵਜੇ ਹਵਾ ਦੀ ਗੁਣਵੱਤਾ ਸੂਚਕਾਂਕ 335 ਸੀ, ਜੋ ਕਿ […]

ਭਗਵੰਤ ਮਾਨ Main News News

ਹਰਚਰਨ ਸਿੰਘ ਭੁੱਲਰ ਮਾਮਲੇ ਵਿੱਚ ਕੀ ਮੁੱਖ ਮੰਤਰੀ ਨੇ ਝੂਠ ਬੋਲਿਆ

ਚੰਡੀਗੜ੍ਹ/ ਦੂਜਾ ਪੰਜਾਬ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿੱਚ ਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਨੇ ਝੂਠ ਬੋਲਿਆ ਹੈ। ਜਾਂ ਉਨ੍ਹਾਂ ਦੇ ਨਿੱਜੀ ਟਵਿੱਟਰ ਹੈਂਡਲ ਉੱਤੇ ਗਲਤ ਜਾਣਕਾਰੀ ਦਿੱਤੀ ਗਈ ਹੈ। ਇਹ ਸਵਾਲ ਕਿਉਂ ਉੱਠ ਰਿਹਾ ਹੈ। ਇਹ ਸਵਾਲ ਇਸ ਲਈ ਉੱਠ ਰਿਹਾ ਹੈ ਕਿਉਂ ਕਿ ਡੀਆਈਜੀ ਹਰਚਰਨ ਸਿੰਘ ਭੁੱਲ਼ਰ ਦੀ […]

ਮੁਹੰਮਦ ਮੁਸਤਫ਼ਾ Main News News

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ,ਉਨ੍ਹਾਂ ਪਤਨੀ ਰਜ਼ੀਆ ਸੁਲਤਾਨਾ ਪੁੱਤ ਦੀ ਮੌਤ ਮਾਮਲੇ ’ਚ ਕੇਸ ਦਰਜ

ਪੰਚਕੂਲਾ/ ਦੂਜਾ ਪੰਜਾਬ ਬਿਊਰੋ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਅਖਤਰ ਦੀ ਹੋਈ ਮੌਤ ਦੇ ਮਾਮਲੇ ਵਿਚ ਪੰਚਕੂਲਾ ਪੁਲਿਸ ਨੇ ਸਾਬਕਾ ਡੀਜੀਪੀ, ਉਨ੍ਹਾਂ ਦੀ ਪਤਨੀ ਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਮਿ੍ਰਤਕ ਦੀ ਪਤਨੀ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਮਾਲੇਰਕੋਟਲਾ ਨਿਵਾਸੀ ਸ਼ਮਸੁਦੀਨ ਚੌਧਰੀ ਦੀ ਸ਼ਿਕਾਇਤ ਦੇ ਅਧਾਰ ’ਤੇ ਪੰਚਕੂਲਾ ਪੁਲਿਸ […]

ਗਿਆਨੀ ਕੁਲਦੀਪ ਸਿੰਘ ਗੜਗੱਜ Main News News

ਬੰਦੀ ਸਿੰਘਾਂ ਦੀ ਰਿਹਾਈ ਅਤੇ ਆਮਲੀ ਸਿੱਖ ਭਾਈਚਾਰੇ ਨੂੰ ਅਕਾਲ ਤਖ਼ਤ ਤੋਂ ਕੀ ਕਿਹਾ ਗਿਆ

ਅੰਮ੍ਰਿਤਸਰ/ ਦੂਜਾ ਪੰਜਾਬ ‘‘ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਬੰਦੀ ਸਿੰਘਾਂ ਬਾਰੇ ਕੇਂਦਰ ਵਲੋਂ ਜਾਰੀ ਕਿਹਾ ਗਿਆ ਨੋਟੀਫਿਕੇਸ਼ਨ ਫੌਰੀ ਲਾਗੂ ਕਰੇ।’’ ਇਹ ਸ਼ਬਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹਨ। ਜਥੇਦਾਰ ਨੇ ਕਿਹਾ, ‘‘ਸਿੱਖ ਕੌਮ ਦੀ ਨਿਆਰੀ ਹੋਂਦ ਦੇ […]

ਬਾਬਾ ਬੰਦਾ ਸਿੰਘ ਬਹਾਦਰ general News

ਸਪੀਕਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾ ਦੇ ਫੁੱਲ ਭੇਟ

ਚੰਡੀਗੜ੍ਹ, 16 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੇ ਨਾਲ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕ ਫੌਜਾ ਸਿੰਘ ਸਰਾਰੀ, ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਅਤੇ […]

ਸਿੱਧਾ ਰਮੱਈਆ general News

ਸ਼ਹੀਦੀ ਸਮਾਗਮਾਂ ਲਈ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਡੀਗੜ੍ਹ/ਬੈਂਗਲੁਰੂ, 16 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ […]

ਨਵਨੀਤ ਚਤੁਰਵੇਦੀ Main News News

ਆਪ ਦੇ 68 ਵਿਧਾਇਕ ਕਰਨਗੇ ਬਗਾਵਤ : ਨਵਨੀਤ ਚਤੁਰਵੇਦੀ ਦਾ ਵੱਡਾ ਦਾਅਵਾ

ਕਿਹਾ : ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਨੇ ਕੀਤੀ ਮੇਰੀ ਹਮਾਇਤਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿਚੋਂ ਰਾਜ ਸਭਾ ਦੀ ਇਕ ਸੀਟ ਲਈ 24 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ  ਨੇ ਇਕ ਵੱਡਾ ਦਾਅਵਾ ਕਰ ਦਿੱਤਾ ਹੈ। ਚਤੁਰਵੇਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਨੇ ਬਕਾਇਦਾ ਉਸਦੇ ਨਾਮ ਦੀ ਤਾਈਦ […]

ਖੇਤੀ ਮੰਤਰੀ ਪੰਜਾਬ Main News News

ਬਾਹਰੀ ਸੂਬਿਆਂ ਤੋਂ ਝੋਨੇ ਲਿਆਉਣ ਦੇ ਮਾਮਲੇ ਵਿੱਚ 6 ਮਾਮਲੇ ਦਰਜ

ਚੰਡੀਗੜ੍ਹ, ਦੂਜਾ ਪੰਜਾਬ ਬਿਊਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਗ਼ੈਰ-ਕਾਨੂੰਨੀ ਅੰਤਰ-ਰਾਜੀ ਢੋਆ-ਢੁਆਈ ‘ਤੇ ਸ਼ਿਕੰਜਾ ਕੱਸਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਪੁਲਿਸ ਸਟੇਸ਼ਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸ. ਖੁੱਡੀਆਂ ਨੇ ਦੱਸਿਆ ਕਿ […]